• Latest
  • Trending
ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਕਰਜ਼ਾ ਵੰਡ ਸਮਾਗਮ ਕਰਵਾਇਆ

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਕਰਜ਼ਾ ਵੰਡ ਸਮਾਗਮ ਕਰਵਾਇਆ

5 years ago
ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

19 minutes ago
ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

22 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

2 hours ago
FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

2 hours ago
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

2 hours ago
ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

2 hours ago
Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

3 hours ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

4 hours ago
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

4 hours ago
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, August 29, 2026
No Result
View All Result
30 °c
Chandigarh
31 ° Sun
31 ° Mon
30 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਕਰਜ਼ਾ ਵੰਡ ਸਮਾਗਮ ਕਰਵਾਇਆ

July 29, 2021
in ਖਬਰਾਂ, ਪੰਜਾਬ
ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਕਰਜ਼ਾ ਵੰਡ ਸਮਾਗਮ ਕਰਵਾਇਆ

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਕਰਜ਼ਾ ਵੰਡ ਸਮਾਗਮ ਕਰਵਾਇਆ

ਵੱਖ-ਵੱਖ ਸਕੀਮਾਂ ਤਹਿਤ 16 ਲਾਭਪਾਤਰੀਆਂ ਨੂੰ 36.75 ਲੱਖ ਰੁਪਏ ਦੇ ਕਰਜ਼ਿਆਂ ਦੇ ਮਨਜ਼ੂਰੀ ਪੱਤਰ ਵੰਡੇ : ਇੰਜ. ਮੋਹਨ ਲਾਲ ਸੂਦ

ਚਾਲੂ ਵਿੱਤੀ ਸਾਲ ਦੌਰਾਨ 6400 ਲਾਭਪਾਤਰੀਆਂ ਨੂੰ 40 ਕਰੋੜ ਰੁਪਏ ਦਾ ਕਰਜ਼ਾ ਤੇ ਸਬਸਿਡੀ ਵੰਡਣ ਦਾ ਟੀਚਾ

Ankit

ਜਲੰਧਰ, 29 ਜੁਲਾਈ : ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਆਪਣੀ ਗੋਲਡਨ ਜੁਬਲੀ ਮਨਾਉਣ ਦੀ ਲੜੀ ਤਹਿਤ ਜਲੰਧਰ ਵਿਖੇ ਕਰਜ਼ਾ ਵੰਡ ਸਮਾਗਮ ਕਰਵਾਇਆ ਗਿਆ।

                 ਇਸ ਮੌਕੇ ਵਿਸ਼ੇਸ਼ ਮਹਿਮਾਨ ਚੇਅਰਮੈਨ ਇੰਜ. ਮੋਹਨ ਲਾਲ ਸੂਦ ਵੱਲੋਂ ਜ਼ਿਲ੍ਹਾ ਜਲੰਧਰ ਅਤੇ ਕਪੂਰਥਲਾ ਦੇ 16 ਲਾਭਪਾਤਰੀਆਂ ਨੂੰ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਤਹਿਤ 36.75 ਲੱਖ ਰੁਪਏ ਦੇ ਕਰਜ਼ਿਆਂ ਦੇ ਮਨਜ਼ੂਰੀ ਪੱਤਰ ਵੰਡੇ ਗਏ। ਇਸ ਤੋਂ ਇਲਾਵਾ ਕਾਰਪੋਰੇਸ਼ਨ ਦੇ ਰੈਗੂਲੇਸ਼ਨ ‘ਰਿਲੀਫ਼ ਐਂਡ ਕਾਮਨ ਗੁਡ ਰੈਗੂਲੇਸ਼ਨ 1976 ਐਕਟ’ ਅਨੁਸਾਰ ਰਾਜ ਕੁਮਾਰ ਪੁੱਤਰ ਸੋਹਨ ਲਾਲ ਪਿੰਡ ਬੀਸਲਾ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਰੈਗੂਲੇਸ਼ਨ ਦੀ ਧਾਰਾ 7 ਅਧੀਨ ਮੈਡੀਕਲ ਰਲੀਫ਼ ਦੇਣ ਦੇ ਆਧਾਰ ‘ਤੇ ਰੈਗੂਲੇਸ਼ਨ ਦੀ ਧਾਰਾ 8 ਵਿੱਚ ਦਰਜ ਸ਼ਰਤਾਂ ਦੀ ਪੂਰਤੀ ਉਪਰੰਤ ਧਾਰਾ 9 ਤਹਿਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ 25000 ਰੁਪਏ ਦੀ ਮਾਲੀ ਸਹਾਇਤਾ ਦਾ ਪ੍ਰਵਾਨਗੀ ਪੱਤਰ ਦਿੱਤਾ ਗਿਆ, ਜੋ ਕਿ 2 ਦਿਨਾਂ ਵਿੱਚ ਖਾਤੇ ਵਿੱਚ ਪਾ ਦਿੱਤੀ ਜਾਵੇਗੀ।

                ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਇੰਜ. ਮੋਹਨ ਲਾਲ ਸੂਦ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦੇ ਅਨੁਸਾਰ ਸਭ ਤੋਂ ਪਹਿਲਾਂ ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰਾਂ ਦਾ 50 ਹਜ਼ਾਰ ਰੁਪਏ ਦਾ ਕਰਜ਼ਾ ਮੁਆਫ਼ ਕਰ ਕੇ 14260 ਲਾਭਪਾਤਰੀਆਂ ਨੂੰ 45.41 ਕਰੋੜ ਰੁਪਏ ਦੀ ਵੱਡੀ ਰਾਹਤ ਪ੍ਰਦਾਨ ਕਰ ਕੇ ਸ਼ਲਾਘਾਯੋਗ ਕਾਰਜ ਕੀਤਾ ਗਿਆ ਹੈ।

                ਇਸ ਤੋਂ ਇਲਾਵਾ ਸਾਲ 2019-20 ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ੇਸ਼ ਕਰਜ਼ ਮੁਹਿੰਮ ਚਲਾ ਕੇ ਜਿਥੇ 1779 ਲਾਭਪਾਤਰੀਆਂ ਨੂੰ 15.35 ਕਰੋੜ ਰੁਪਏ ਦੇ ਕਰਜ਼ੇ (ਸਬਸਿਡੀ ਸਮੇਤ) ਵੰਡੇ ਗਏ ਉਥੇ ਸਾਲ 2020-21 ਦੌਰਾਨ ਕੋਵਿਡ ਦੀ ਮਹਾਂਮਾਰੀ ਦੌਰਾਨ ਤਾਲਾਬੰਦੀ ਹੋਣ ਦੇ ਬਾਵਜੂਦ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਜ਼ਾ ਵੰਡ ਮੁਹਿੰਮ ਤਹਿਤ 2116 ਲਾਭਪਾਤਰੀਆਂ ਨੂੰ 22.94 ਕਰੋੜ ਦਾ ਕਰਜ਼ਾ (ਸਬਸਿਡੀ ਸਮੇਤ) ਮੁਹੱਈਆ ਕਰਵਾ ਕੇ ਇਨ੍ਹਾਂ ਜਾਤੀਆਂ ਦੇ ਵਿਅਕਤੀਆਂ ਦੇ ਕਾਰੋਬਾਰ ਨੂੰ ਸ਼ੁਰੂ ਕਰਵਾਉਣ ਵਿੱਚ ਮਹੱਤਵਪੂਰਣ ਰੋਲ ਅਦਾ ਕੀਤਾ ਗਿਆ।

                ਉਨ੍ਹਾਂ ਇਸ ਮੌਕੇ ਇਹ ਵੀ ਕਿਹਾ ਕਿ ਮੁੱਖ ਮੰਤਰੀ, ਪੰਜਾਬ ਨੂੰ ਐਸ. ਸੀ. ਭਾਈਚਾਰੇ ਦੇ ਲੋਕਾਂ ਨੂੰ ਸੁਸਾਇਟੀਆਂ ਵੱਲੋਂ ਕਰਜ਼ਾ ਮੁਆਫ਼ ਕਰਨ ਦੀ ਅਪੀਲ ਕੀਤੀ ਜਾਵੇਗੀ।

                ਚੇਅਰਮੈਨ ਇੰਜ. ਸੂਦ ਨੇ ਅੱਗੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਕਾਰਪੋਰੇਸ਼ਨ ਦੀ ਸਥਾਪਨਾ ਦੀ ਗੋਲਡਨ ਜੁਬਲੀ ਮਨਾਉਂਦਿਆਂ 6400 ਲਾਭਪਾਤਰੀਆਂ ਨੂੰ 40 ਕਰੋੜ ਰੁਪਏ ਦਾ ਕਰਜ਼ਾ ਤੇ ਸਬਸਿਡੀ ਵੰਡਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਵਿੱਚ ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਵੰਡਣ ਦਾ ਟੀਚਾ 500 ਲੱਖ ਰੁਪਏ ਤੋਂ ਵਧਾ ਕੇ 1000 ਲੱਖ ਰੁਪਏ ਕਰ ਦਿੱਤਾ ਗਿਆ ਹੈ।

                 ਇਸ ਮੌਕੇ ਜ਼ਿਲਾ ਭਲਾਈ ਅਫ਼ਸਰ ਸ਼੍ਰੀ ਲਖਵਿੰਦਰ ਸਿੰਘ, ਜ਼ਿਲ੍ਹਾ ਮੈਨੇਜਰ ਕੁਲਵਿੰਦਰ ਸਿੰਘ ਜਲੰਧਰ, ਅਸ਼ੋਕ ਕੁਮਾਰ ਕਪੂਰਥਲਾ ਅਤੇ ਹੋਰ ਦਫ਼ਤਰੀ ਸਟਾਫ਼ ਸ਼੍ਰੀਮਤੀ ਮੰਜੂ, ਸੰਦੀਪ ਕੁਮਾਰ , ਮਹਿੰਦਰਪਾਲ, ਚੰਦਰਕਲਾ, ਪ੍ਰਮਿੰਦਰ ਕੌਰ, ਗੌਰਵ ਅਤੇ ਨਰਿੰਦਰ ਲਾਲ ਮੌਜੂਦ ਸਨ।

Tags: BREAKING NEWSpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

by Ankit
August 29, 2026
0

ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ — ਪੁਲਿਸ ਟੀਮਾਂ ਨੇ 176 ਵਿਅਕਤੀਆਂ...

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

by Jaspreet Kaur
August 29, 2026
0

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ ਅੰਮ੍ਰਿਤਸਰ, 29 ਅਗਸਤ (ਵਿਸ਼ਵ ਵਾਰਤਾ):...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

by Ankit
August 29, 2026
0

  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

by Ankit
August 29, 2026
0

ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ — ਪੁਲਿਸ ਟੀਮਾਂ ਨੇ 176 ਵਿਅਕਤੀਆਂ...

Most Popular

ਸਰਕਾਰ ਨੇ ਖਾਦ ਦੀ ਵਿਕਰੀ ‘ਤੇ ਲਗਾਈ ਰੋਕ! ਕਿਸਾਨਾਂ ਦੀ ਵਧੀ ਚਿੰਤਾ

ਸਰਕਾਰ ਨੇ ਖਾਦ ਦੀ ਵਿਕਰੀ ‘ਤੇ ਲਗਾਈ ਰੋਕ! ਕਿਸਾਨਾਂ ਦੀ ਵਧੀ ਚਿੰਤਾ

by Jaspreet Kaur
2 weeks ago
0

ਸਰਕਾਰ ਨੇ ਖਾਦ ਦੀ ਵਿਕਰੀ 'ਤੇ ਲਗਾਈ ਰੋਕ! ਕਿਸਾਨਾਂ ਦੀ ਵਧੀ ਚਿੰਤਾ ਨਵੀ ਦਿੱਲੀ, 15 ਅਗਸਤ (ਵਿਸ਼ਵ ਵਾਰਤਾ) : ਕਿਸਾਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 