• Latest
  • Trending
ਪੰਜਾਬ ਅੰਦਰ ਮਨਰੇਗਾ ਮਾਫੀਆ ਗਰੀਬ ਕਿਸਾਨਾਂ ਅਤੇ ਮਜ਼ਦੂਰਾਂ ਲਈ ਭੇਜੇ ਕੇਂਦਰੀ ਫੰਡਾਂ ‘ਚ ਕਰ ਰਿਹੈ ਘਪਲਾ – ਹਰਸਿਮਰਤ ਬਾਦਲ

ਪੰਜਾਬ ਅੰਦਰ ਮਨਰੇਗਾ ਮਾਫੀਆ ਗਰੀਬ ਕਿਸਾਨਾਂ ਅਤੇ ਮਜ਼ਦੂਰਾਂ ਲਈ ਭੇਜੇ ਕੇਂਦਰੀ ਫੰਡਾਂ ‘ਚ ਕਰ ਰਿਹੈ ਘਪਲਾ – ਹਰਸਿਮਰਤ ਬਾਦਲ

7 years ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

18 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

44 minutes ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

2 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

2 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

3 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਅੰਦਰ ਮਨਰੇਗਾ ਮਾਫੀਆ ਗਰੀਬ ਕਿਸਾਨਾਂ ਅਤੇ ਮਜ਼ਦੂਰਾਂ ਲਈ ਭੇਜੇ ਕੇਂਦਰੀ ਫੰਡਾਂ ‘ਚ ਕਰ ਰਿਹੈ ਘਪਲਾ – ਹਰਸਿਮਰਤ ਬਾਦਲ

July 22, 2019
in ਪੰਜਾਬ
ਪੰਜਾਬ ਅੰਦਰ ਮਨਰੇਗਾ ਮਾਫੀਆ ਗਰੀਬ ਕਿਸਾਨਾਂ ਅਤੇ ਮਜ਼ਦੂਰਾਂ ਲਈ ਭੇਜੇ ਕੇਂਦਰੀ ਫੰਡਾਂ ‘ਚ ਕਰ ਰਿਹੈ ਘਪਲਾ – ਹਰਸਿਮਰਤ ਬਾਦਲ
ਪੰਜਾਬ ਅੰਦਰ ਮਨਰੇਗਾ ਮਾਫੀਆ ਗਰੀਬ ਕਿਸਾਨਾਂ ਅਤੇ ਮਜ਼ਦੂਰਾਂ ਲਈ ਭੇਜੇ ਕੇਂਦਰੀ ਫੰਡਾਂ ‘ਚ ਕਰ ਰਿਹੈ ਘਪਲਾ – ਹਰਸਿਮਰਤ ਬਾਦਲ

ਕੇਂਦਰੀ ਦਿਹਾਤੀ ਵਿਕਾਸ ਮੰਤਰੀ ਨੂੰ ਦਖ਼ਲ ਦੇਣ ਅਤੇ ਮਨਰੇਗਾ ਧੋਖਾਧੜੀ ਦੇ ਕੇਸਾਂ ਵਿਚ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ

ਚੰਡੀਗੜ੍ਹ/11 ਜੁਲਾਈ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਅੰਦਰ ਇੱਕ ਮਨਰੇਗਾ ਮਾਫੀਆ ਨੇ ਲੁੱਟ ਮਚਾ ਰੱਖੀ ਹੈ, ਜਿਹੜਾ ਕਿ ਗਰੀਬ ਕਿਸਾਨਾਂ ਅਤੇ ਮਜ਼ਦੂਰਾਂ ਲਈ ਆਉਣ ਵਾਲੇ ਕੇਂਦਰੀ ਫੰਡਾਂ ‘ਚ ਵੱਡਾ ਘਪਲਾ ਕਰ ਰਿਹਾ ਹੈ। ਉਹਨਾਂ ਕੇਂਦਰੀ ਦਿਹਾਤੀ ਵਿਕਾਸ ਮੰਤਰੀ ਸ੍ਰੀ ਨਰੇਂਦਰ ਤੋਮਰ ਨੂੰ ਇਸ ਧੋਖਾਧੜੀ ਲਈ ਜ਼ਿੰਮੇਵਾਰ ਕਾਂਗਰਸੀ ਅਹੁਦੇਦਾਰਾਂ ਅਤੇ ਅਧਿਕਾਰੀਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।

ਇਸ ਸੰਬੰਧੀ ਦਿਹਾਤੀ ਵਿਕਾਸ ਮੰਤਰੀ ਨੂੰ ਲਿਖੇ ਇੱਕ ਪੱਤਰ ਵਿਚ ਕੇਂਦਰੀ ਮੰਤਰੀ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਿਕ ਭ੍ਰਿਸ਼ਟ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਕਾਂਗਰਸੀ ਅਹੁਦੇਦਾਰਾਂ ਵੱਲੋਂ ਗਰੀਬ ਕਿਸਾਨਾਂ ਅਤੇ ਮਜ਼ਦੂਰਾਂ ਲਈ ਆਉਂਦੇ ਕੇਂਦਰਾਂ ਫੰਡਾਂ ‘ਚ ਹੇਰਾਫੇਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਸੂਬੇ ਅੰਦਰ ਇਹ ਸਕੀਮ ਉੱਤੇ ਬਹੁਤ ਹੀ ਮਾੜਾ ਅਸਰ ਪੈ ਰਿਹਾ ਹੈ।ਉਹਨਾਂ ਕਿਹਾ ਕਿ 22 ਜ਼ਿਲ੍ਹਿਆਂ ਦੇ 65 ਪਿੰਡਾਂ ਵਿਚ ਕੀਤੇ ਇੱਕ ਯੂਜੀਸੀ ਅਧਿਐਨ ਮੁਤਾਬਿਕ ਇਸ ਸਕੀਮ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ ਹੈ ਅਤੇ ਇਹ ਸਕੀਮ ਸਾਲ ਵਿਚ 100 ਦਿਨਾਂ ਦੀ ਥਾਂ ਔਸਤਨ 20æ23 ਦਿਨ ਹੀ ਰੁਜ਼ਗਾਰ ਮੁਹੱਈਆ ਕਰ ਸਕਦੀ ਹੈ। ਉਹਨਾਂ ਕਿਹਾ ਕਿ ਸਟੱਡੀ ਕਿਹਾ ਗਿਆ ਹੈ ਕਿ ਇਸ ਸਕੀਮ ਤਹਿਤ ਸਿਰਫ 1æ64 ਫੀਸਦੀ ਲਾਭਪਾਤਰੀਆਂ ਨੂੰ ਹੀ 100 ਦਿਨ ਕੰਮ ਦਿੱਤਾ ਗਿਆ ਜਦਕਿ 21æ29 ਫੀਸਦੀ ਵਰਕਰਾਂ ਨੂੰ ਕੋਈ ਵੀ ਕੰਮ ਨਹੀਂ ਦਿੱਤਾ ਗਿਆ। ਬੀਬਾ ਬਾਦਲ ਨੇ ਕਿਹਾ ਕਿ ਰਿਪੋਰਟਾਂ ਅਨੁਸਾਰ ਲਾਭਪਾਤਰੀਆ ਨੂੰ ਜੌਬ ਕਾਰਡ ਲੈਣ ਵਾਸਤੇ ਰਿਸ਼ਵਤ ਤਕ ਦੇਣੀ ਪਈ ਅਤੇ ਬਹੁਤ ਸਾਰੇ ਕੇਸਾਂ ਵਿਚ ਅਜਿਹੇ ਜੌਬ ਕਾਰਡ ਰਸੂਖਵਾਨ ਕਿਸਾਨਾਂ ਦੇ ਨਾਂ  ਉੱਤੇ ਬਣਾਏ ਗਏ।

ਦਿਹਾਤੀ ਵਿਕਾਸ ਮੰਤਰੀ ਨੂੰ ਇਸ ਮਾਮਲੇ ‘ਚ ਤੁਰੰਤ ਦਖ਼ਲ ਦੇਣ ਦੀ ਅਪੀਲ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਕੇਂਦਰੀ ਫੰਡਾਂ ਦੀ ਦੁਰਵਰਤੋਂ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਖ਼ਿਲਾਫ ਮੁਕੱਦਮੇ ਦਰਜ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਨੇ ਕੇਂਦਰੀ ਮੰਤਰੀ ਨੂੰ ਬਠਿੰਡਾ ਸੰਸਦੀ ਹਲਕੇ ਵਿਚ ਪੈਂਦੇ ਬੁਢਲਾਡਾ, ਬਠਿੰਡਾ ਦਿਹਾਤੀ ਅਤੇ ਭੁੱਚੋ ਇਲਾਕਿਆਂ ਵਿਚ ਮਨਰੇਗਾ ਦੇ ਕੰਮਾਂ ਦੀ ਜਾਂਚ ਕਰਨ ਦੀ ਵੀ ਅਪੀਲ ਕੀਤੀ, ਕਿਉਂਕਿ ਇਹਨਾਂ ਇਲਾਕਿਆਂ ਵਿਚੋਂ ਸਰਪੰਚਾਂ ਅਤੇ ਸਥਾਨਕ ਕਾਂਗਰਸੀ ਆਗੂਆਂ ਦੀ ਮਿਲੀ-ਭੁਗਤ ਨਾਲ ਸਰਕਾਰੀ ਅਧਿਕਾਰੀਆਂ ਵੱਲੋਂ ਮਨਰੇਗਾ ਫੰਡਾਂ ਦੀ ਵੱਡੇ ਪੱਧਰ  ਉੱਤੇ ਦੁਰਵਰਤੋਂ ਕਰਨ ਦੀਆਂ ਸ਼ਿਕਾਇਤਾਂ ਆਈਆਂ ਹਨ।

ਬੀਬਾ ਬਾਦਲ ਨੇ ਫਰੀਦਕੋਟ ਜ਼ਿਲ੍ਹੇ ਵਿਚ ਮਨਰੇਗਾ ਫੰਡਾਂ ਦੀ ਗੰਭੀਰ ਰੂਪ ਵਿਚ ਹੋਈ ਦੁਰਵਰਤੋਂ ਦਾ ਮੁੱਦਾ ਵੀ ਦਿਹਾਤੀ ਵਿਕਾਸ ਮੰਤਰੀ ਦੇ ਧਿਆਨ ਵਿਚ ਲਿਆਂਦਾ ਅਤੇ ਕਿਹਾ ਕਿ ਇੱਕ ਕੇਂਦਰੀ ਟੀਮ ਨੇ ਫੰਡਾਂ ‘ਚ ਵੱਡੀ ਪੱਧਰ ਉੱਤੇ ਹੋਏ ਘਪਲੇ ਅਤੇ ਦੁਰਵਰਤੋਂ ਬਾਰੇ ਰਿਪੋਰਟ ਦਿੱਤੀ ਹੈ। ਉਹਨਾਂ ਕਿਹਾ ਕਿ ਇਹ ਗੱਲ ਦੀ ਸਾਹਮਣੇ ਆ ਚੁੱਕੀ ਹੈ ਕਿ ਜਿਹੜੇ ਕੰਮ ਜਨਤਕ ਹਿੱਤਾਂ ਲਈ ਕੀਤੇ ਜਾਣੇ ਚਾਹੀਦੇ ਸਨ, ਉਹ ਨਿੱਜੀ ਫਾਰਮ ਹਾਊਸਾਂ ਨੂੰ ਲਾਭ ਪਹੁੰਚਾਉਣ ਲਈ ਕੀਤੇ ਗਏ ਹਨ।ਇਸ ਤੋਂ ਇਲਾਵਾ ਮਜ਼ਦੂਰੀ ਉੱਤੇ ਹੋਣ ਵਾਲੇ ਖਰਚੇ ਅਤੇ ਸਮੱਗਰੀ ਸੰਬੰਧੀ ਬਣੇ ਨਿਯਮਾਂ ਦੀਆਂ ਵੀ ਧੱਜੀਆਂ ਉਡਾਈਆਂ ਗਈਆਂ ਹਨ। ਇਸ ਧੋਖਾਧੜੀ ਦੀ ਪੋਲ ਇਸ ਗੱਲ ਤੋਂ ਖੁੱਲਦੀ ਹੈ ਕਿ ਰਿਕਾਰਡ ਵਿਚ ਮਰ ਚੁੱਕੇ ਵਿਅਕਤੀਆਂ ਨੂੰ ਵੀ ਮਜ਼ਦੂਰਾਂ ਵਜੋਂ ਵਿਖਾਇਆ ਗਿਆ ਹੈ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
November 14, 2026
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

Most Popular

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

by Navjot
4 weeks ago
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)ਅੱਜ ਲਹਿਰਾਗਾਗਾ-ਜਾਖਲ ਸੜਕ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 