• Latest
  • Trending
ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ  ਈ ਰਜਿਸਟਰਡ ਹੋਣਾ ਹੋਵੇਗਾ ਲਾਜ਼ਮੀ-ਰਜਿਸਟ੍ਰੇਸ਼ਨ ਸਲਿੱਪ ਨਾਲ ਰੱਖਣੀ ਜ਼ਰੂਰੀ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

6 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

8 hours ago
Hindi News
English News
Wednesday, November 18, 2026
No Result
View All Result
13 °c
Chandigarh
19 ° Wed
19 ° Thu
20 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਈ ਰਜਿਸਟਰਡ ਹੋਣਾ ਹੋਵੇਗਾ ਲਾਜ਼ਮੀ-ਰਜਿਸਟ੍ਰੇਸ਼ਨ ਸਲਿੱਪ ਨਾਲ ਰੱਖਣੀ ਜ਼ਰੂਰੀ

July 6, 2020
in ਪੰਜਾਬ
ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ  ਈ ਰਜਿਸਟਰਡ ਹੋਣਾ ਹੋਵੇਗਾ ਲਾਜ਼ਮੀ-ਰਜਿਸਟ੍ਰੇਸ਼ਨ ਸਲਿੱਪ ਨਾਲ ਰੱਖਣੀ ਜ਼ਰੂਰੀ

ਅੰਮ੍ਰਿਤਸਰ, 6 ਜੁਲਾਈ (ਵਿਸ਼ਵ ਵਾਰਤਾ)-                                              ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਦਾਖ਼ਲ ਹੋਣ ਵਾਲੇ  ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਅਤੇ  ਇਹ ਐਡਵਾਇਜ਼ਰੀ 7-ਜੁਲਾਈ2020 ਤੋਂ ਲਾਗੂ ਹੋਵੇਗੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ: ਸਿਵਦੁਲਾਰ ਸਿੰਘ ਢਿਲੋ ਨੇ ਦੱਸਿਆ ਕਿ ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਚਾਹੇ ਕੋਈ ਵੱਡਾ ਜਾਂ ਨਾਬਾਲਗ, ਜੋ ਆਵਾਜਾਈ ਦੇ ਕਿਸੇ ਵੀ ਢੰਗ ਭਾਵ ਸੜਕ, ਰੇਲ ਜਾਂ ਹਵਾਈ ਯਾਤਰਾ ਰਾਹੀ ਪੰਜਾਬ ਆ ਰਿਹਾ ਹੈ ਅਤੇ ਪੰਜਾਬ ਵਿੱਚ ਦਾਖ਼ਲ ਹੋਣ ਸਮੇਂ ਉਸਦੀ ਡਾਕਟਰੀ ਜਾਂਚ ਕੀਤੀ ਜਾਵੇਗੀ ਅਤੇ ਅਜਿਹੇ ਵਿਅਕਤੀ ਨੂੰ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਹੇਠਾਂ ਦਿੱਤੇ ਕਿਸੇ ਵੀ ਢੰਗ ਤਰੀਕੇ ਰਾਹੀਂ ਖੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ। 

ਜੇ ਵਿਅਕਤੀ ਸੜਕੀ ਯਾਤਰਾ ਰਾਹੀਂ ਆਪਣੇ ਨਿੱਜੀ ਵਾਹਨ ‘ਤੇ ਆ ਰਿਹਾ ਹੈ ਤਾਂ ਉਸਨੂੰ ਆਪਣੇ ਮੋਬਾਈਲ ਫੋਨ ‘ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ ਅਤੇ ਆਪਣੇ ਸਮੇਤ ਯਾਤਰਾ ਦੌਰਾਨ ਉਸ ਨਾਲ ਮੌਜੂਦ ਪਰਿਵਾਰ ਦੇ ਹਰੇਕ ਮੈਂਬਰ ਨੂੰ ਰਜਿਸਟਰ ਕਰਨਾ ਹੋਵੇਗਾ ਅਤੇ ਈ-ਰਜਿਸਟ੍ਰੇਸ਼ਨ ਸਲਿਪ ਡਾਊਨਲੋਡ ਕਰਕੇ ਆਪਣੇ ਵਾਹਨ ਦੇ ਅੱਗੇ ਵਾਲੇ ਸ਼ੀਸ਼ੇ ‘ਤੇ ਲਗਾਉਣੀ ਹੋਵੇਗੀ। ਜੇ ਵਿਅਕਤੀ ਜਨਤਕ ਆਵਾਜਾਈ ਜਾਂ ਰੇਲ/ਹਵਾਈ ਯਾਤਰਾ ਰਾਹੀਂ ਆ ਰਿਹਾ ਹੈ ਤਾਂ ਉਸਨੂੰ ਮੋਬਾਇਲ ‘ਤੇ ਇਹ ਸਲਿੱਪ ਆਪਣੇ ਕੋਲ ਰੱਖਣੀ ਹੋਵੇਗੀ ਜਾਂ https://cova.punjab.gov.in/registration ਪੋਰਟਲ ‘ਤੇ ਲੌਗ ਇਨ ਕਰਕੇ ਯਾਤਰਾ ਦੌਰਾਨ ਆਪਣੇ ਨਾਲ ਮੌਜੂਦ ਸਾਰੇ ਪਰਿਵਾਰਕ ਮੈਂਬਰਾਂ ਸਮੇਤ ਖੁਦ ਦੀ ਈ-ਰਜਿਸਟ੍ਰੇਸ਼ਨ ਕਰਨੀ ਹੋਵੇਗੀ ਅਤੇ ਉਪਰੋਕਤ ਦਿੱਤੀ ਪ੍ਰਕਿਰਿਆ ਦੀ ਪਾਲਣਾ ਕਰਨੀ ਹੋਵੇਗੀ।

ਸ: ਢਿਲੋ ਨੇ ਦੱਸਿਆ ਕਿ ਜੇ ਪੰਜਾਬ ਆਉਣ ਵਾਲਾ ਕੋਈ ਯਾਤਰੀ ਉਪਰੋਕਤ ਦੱਸੇ ਨਿਰਦੇਸ਼ਾਂ ਦਾ ਪਾਲਣ ਨਹੀਂ ਕਰਦਾ ਤਾਂ ਪੰਜਾਬ ਵਿੱਚ ਦਾਖ਼ਲ ਹੋਣ ਸਮੇਂ ਉਸਨੂੰ ਬਾਰਡਰ, ਰੇਲ, ਏਅਰਪੋਰਟ ਚੈਕ ਪੋਸਟ ਵਿਖੇ ਪੰਜਾਬ ਸਰਕਾਰ ਦੀ ਟੀਮ ਨਾਲ ਸਹਿਯੋਗ ਕਰਨ ਲਈ ਕਿਹਾ ਜਾਵੇਗਾ ਜਿਸ ਵੱਲੋਂ ਡਾਟਾ ਲੈਣ ਦੀ ਪ੍ਰਕਿਰਿਆ ਮੌਕੇ ‘ਤੇ ਹੀ ਕੀਤੀ ਜਾਵੇਗੀ। ਕਿਉਂਕਿ ਉਕਤ ਪ੍ਰਕਿਰਿਆ ਵਿੱਚ ਜ਼ਿਆਦਾ ਸਮਾਂ ਲੱਗ ਸਕਦਾ ਹੈ ਇਸ ਲਈ ਪੰਜਾਬ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਉਨਾਂ ਨੂੰ ਉੱਪਰ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਕਸਰ ਆਉਣ-ਜਾਣ ਵਾਲੇ ਯਾਤਰੀਆਂ ਨੂੰ ਛੱਡ ਕੇ ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਤੋਂ ਬਾਅਦ  14 ਦਿਨਾਂ ਦੇ ਸਵੈ-ਇਕਾਂਤਵਾਸ ਵਿੱਚ ਰਹਿਣਾ ਹੋਵੇਗਾ ਅਤੇ ਇਸ ਸਮੇਂ ਦੌਰਾਨ ਉਨਾਂ ਨੂੰ ਆਪਣੀ ਸਿਹਤ ਦੀ ਸਥਿਤੀ ਬਾਰੇ ਕੋਵਾ ਐਪ ‘ਤੇ ਰੋਜ਼ਾਨਾ ਅਪਡੇਟ ਕਰਨਾ ਹੋਵੇਗਾ ਜਾਂ112 ‘ਤੇ ਰੋਜ਼ਾਨਾ ਕਾਲ ਕਰਨੀ ਹੋਵੇਗੀ। ਜੇ ਉਹ ਮਹਿਸੂਸ ਕਰਦੇ ਹਨ ਕਿ ਉਨਾਂ ਵਿਚ ਕੋਵਿਡ –19 ਲੱਛਣ ਪੈਦਾ ਹੋ ਰਹੇ ਹਨ ਤਾਂ ਉਨਾਂ ਨੂੰ ਤੁਰੰਤ 104 ‘ਤੇ ਕਾਲ ਕਰਨੀ ਹੋਵੇਗੀ। ਅੰਤਰਰਾਸ਼ਟਰੀ ਯਾਤਰੀਆਂ ਨੂੰ ਪਹਿਲੇ 7 ਦਿਨ ਸੰਸਥਾਗਤ ਇਕਾਂਤਵਾਸ ਅਤੇ ਅਗਲੇ 7 ਦਿਨ ਘਰੇਲੂ ਇਕਾਂਤਵਾਸ ਵਿੱਚ ਰਹਿਣਾ ਹੋਵੇਗਾ।

ਇਨਾਂ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਾ ਕੋਈ ਵੀ ਵਿਅਕਤੀ ਦੰਡਾਤਮਕ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

by Navjot
5 days ago
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਟੀਮ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਹੁਣ 14 ਨਵੰਬਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 