• Latest
  • Trending
ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ-2018 ਅੰਮ੍ਰਿ੍ਰਤਸਰ ਵਿਖੇ 6 ਤੋਂ : ਵਿਨੀ ਮਹਾਜਨ

ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ-2018 ਅੰਮ੍ਰਿ੍ਰਤਸਰ ਵਿਖੇ 6 ਤੋਂ : ਵਿਨੀ ਮਹਾਜਨ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

6 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

6 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

7 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

7 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

10 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

10 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

10 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

11 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

11 hours ago
Hindi News
English News
Friday, November 13, 2026
No Result
View All Result
18 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ-2018 ਅੰਮ੍ਰਿ੍ਰਤਸਰ ਵਿਖੇ 6 ਤੋਂ : ਵਿਨੀ ਮਹਾਜਨ

November 29, 2018
in ਪੰਜਾਬ
ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ-2018 ਅੰਮ੍ਰਿ੍ਰਤਸਰ ਵਿਖੇ 6 ਤੋਂ : ਵਿਨੀ ਮਹਾਜਨ

– ਸਮਾਗਮ ਦਾ ਫੋਕਸ ‘ਪੰਜਾਬ ਟੂਰਿਜ਼ਮ’ ‘ਤੇ ਰਹੇਗਾ ਕੇਂਦਰਿਤ

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) : ਪੀ.ਐਚ.ਡੀ ਚੈਂਬਰ ਆਫ ਕਮਰਸ ਅਤੇ ਇੰਡਸਟਰੀ (ਪੀ.ਐਚ.ਡੀ.ਸੀ.ਸੀ.ਆਈ), ਚੰਡੀਗੜ੍ਹ ਵਲੋਂ ‘ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ-2018’ ਅੰਮ੍ਰਿਤਸਰ ਵਿਖੇ 6 ਤੋਂ 10 ਦਸੰਬਰ, 2018 ਤੱਕ ਆਯੋਜਿਤ ਕੀਤਾ ਜਾ ਰਿਹਾ ਹੈ।

ਸ੍ਰੀਮਤੀ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ, ਉਦਯੋਗ ਤੇ ਵਣਜ ਵਿਭਾਗ, ਪੰਜਾਬ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਇਹ ਸਮਾਗਮ ਜਿੱਥੇ ਪੰਜਾਬ ਦੇ ਹੋਰਨਾਂ ਦੇਸ਼ਾਂ/ਸੂਬਿਆਂ ਨਾਲ ਆਰਥਿਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ, ਉੱਥੇ ਹੀ ਮੇਲ-ਜੋਲ ਵਧਾਉਣ, ਬ੍ਰਾਂਡ ਸਬੰਧੀ ਜਾਗਰੂਕਤਾ ਫੈਲਾਉਣ, ਭਾਈਵਾਲੀ ਸਥਾਪਤ ਕਰਨ, ਸੰਪਰਕ ਬਣਾਉਣ ਅਤੇ ਕਾਰੋਬਾਰਾਂ ਦੀ ਅਗਵਾਈ ਕਰਨ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਦੱਸਿਆ ਕਿ ਜੰਮੂ ਅਤੇ ਕਸ਼ਮੀਰ, ਰਾਜਸਥਾਨ, ਉੱਤਰ-ਪੂਰਬੀ, ਹਿਮਾਚਲ ਪ੍ਰਦੇਸ਼ ਦੀਆਂ ਸੂਬਾ ਸਰਕਾਰਾਂ ਇਸ ਸਮਾਰੋਹ ਵਿੱਚ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਹੋਰਨਾਂ ਸੂਬਿਆਂ ਦੇ ਨੁਮਾਇੰਦਿਆਂ ਦੇ ਸ਼ਾਮਲ ਹੋਣ ਦੀ ਉਮੀਦ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਸਮਾਗਮ ‘ਚ ਕੱਪੜਾ ਮੰਤਰਾਲਾ, ਆਯੂਸ਼ ਮੰਤਰਾਲਾ, ਖਾਦੀ ਅਤੇ ਪੇਂਡੂ ਉਦਯੋਗ ਕਮਿਸ਼ਨ ਵੀ ਪ੍ਰਤੀਨਿਧਤਾ ਕਰਨਗੇ। ਇਸ ਮੌਕੇ ਥਾਈਲੈਂਡ, ਤੁਰਕੀ, ਮਿਸਰ, ਅਫਗਾਨਿਸਤਾਨ, ਦੱਖਣੀ ਅਫਰੀਕਾ ਅਤੇ ਹੋਰ ਅੰਤਰਰਾਸ਼ਟਰੀ ਭਾਈਵਾਲਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਸ੍ਰੀਮਤੀ ਮਹਾਜਨ ਨੇ ਅੰਮ੍ਰਿਤਸਰ ਨੂੰ ਬਰਾਮਦ ਲਈ ਇੱਕ ਕੇਂਦਰੀ ਸਥਾਨ ਵਜੋਂ ਸਥਾਪਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਮੌਕੇ ਕਰਵਾਏ ਜਾ ਰਹੇ ਸੈਮੀਨਾਰ ਮੌਕੇ ਮੁੱਖ ਫੋਕਸ ‘ਪੰਜਾਬ ਟੂਰਿਜ਼ਮ’ ਹੋਵੇਗਾ ਜਦਕਿ ਇਸ ਮੌਕੇ ‘ਮੈਡੀਕਲ ਟੂਰਿਜ਼ਮ’ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ-2017 ਦੇ 12ਵੇਂ ਸਲਾਨਾ ਅਡੀਸ਼ਨ ਦੀ ਵੱਡੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪੀ.ਐਚ.ਡੀ ਚੈਂਬਰ ਆਫ ਕਮਾਰਸ ਐਂਡ ਇੰਡਸਟਰੀ ਵਲੋਂ ਅੰਮ੍ਰਿਤਸਰ ਵਿਖੇ 6 ਤੋਂ 10 ਦਸੰਬਰ, 2018 ਨੂੰ 13ਵਾਂ ਸਲਾਨਾ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ‘ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ-2018’ (ਪੀਟੈਕਸ) ਪ੍ਰਦਰਸ਼ਕਾਂ ਅਤੇ ਭਾਗ ਲੈਣ ਵਾਲਿਆਂ ਪੱਖੋਂ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਪ੍ਰਦਰਸ਼ਨੀ ਹੈ। ਇਹ ਪੰਜਾਬ ਅਤੇ ਗੁਆਂਢੀ ਸੂਬਿਆਂ ਦੀਆਂ ਪ੍ਰਾਪਤੀਆਂ ਅਤੇ ਸਮਰੱਥਾਵਾਂ ਨੂੰ ਪ੍ਰਦਰਸ਼ਿਤ ਕਰਨ ਲਈ ਸਭ ਤੋਂ ਵਧੀਆ ਮੰਚ ਹੈ।

ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਸੂਬੇ ਦੇ ਵੱਖ-ਵੱਖ ਵਿਭਾਗ ਜਿਨ੍ਹਾਂ ਵਿੱਚ ਮਾਰਕਫੈੱਡ, ਪੀ.ਏ.ਆਈ.ਸੀ., ਪੀ.ਆਈ.ਡੀ.ਬੀ., ਪੰਜਾਬ ਟੂਰਿਜ਼ਮ, ਪੰਜਾਬ ਰਾਜ ਕੋਆਪ੍ਰੇਟਿਵ ਮਿਲਕਫੈੱਡ ਲਿਮਟਿਡ, ਪੇਡਾ, ਪੰਜਾਬ ਖਾਦੀ ਅਤੇ ਵਿਲੇਜ਼ ਇੰਡਸਟਰੀਜ਼ ਬੋਰਡ, ਗਮਾਡਾ ਮੁਹਾਲੀ, ਅੰਮ੍ਰਿਤਸਰ ਡਿਵੈਲਪਮੈਂਟ ਅਥਾਰਿਟੀ, ਪੀ.ਐਸ.ਆਈ.ਈ.ਸੀ., ਪੰਜਾਬ ਇਨਫੋਟੈੱਕ, ਪੰਜਾਬ ਕੋਆਪ੍ਰੇਟਿਵ ਬੈਂਕ, ਪਨਸਪ, ਪੀ.ਐਸ.ਡਬਲਿਯੂ.ਜੀ. ਅਤੇ ਪੰਜਾਬ ਮੰਡੀ ਬੋਰਡ ਸ਼ਾਮਲ ਹਨ, ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਮਾਗਮ ਸਬੰਧੀ ਸਮੁੱਚੀਆਂ ਤਿਆਰੀਆਂ ਸਮੇਂ ਸਿਰ ਨੇਪਰੇ ਚਾੜਨ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਦੱਸਿਆ ਕਿ ਇਸਦੀ ਪ੍ਰਸਿੱਧੀ ਅਤੇ ਵਿਸ਼ਵ ਪੱਧਰੀ ਖਿੱਚ ਇਸ ਗੱਲ ਤੋਂ ਸਪੱਸ਼ਟ ਦਿਖਾਈ ਦਿੰਦੀ ਹੈ ਕਿ ਨਾ ਸਿਰਫ ਦੇਸ਼ ਦੇ ਵਿਭਿੰਨ ਭਾਗਾਂ ਬਲਕਿ ਵਿਦੇਸ਼ਾਂ ਤੋਂ ਵੀ ਵਪਾਰਕ ਪ੍ਰਤੀਨਿਧੀ ਵੱਡੀ ਗਿਣਤੀ ਵਿੱਚ ਹਿੱਸਾ ਲੈਂਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਵਰ੍ਹੇ ਹੋਏ ਸਮਾਗਮ ਵਿੱਚ 300 ਤੋਂ ਵੀ ਵੱਧ ਭਾਰਤੀ ਅਤੇ ਵਿਦੇਸ਼ੀ ਪ੍ਰਦਰਸ਼ਕਾਂ ਨੇ ਸ਼ਮੂਲੀਅਤ ਕੀਤੀ ਜਿਸ ਨਾਲ ਪ੍ਰਦਰਸ਼ਨੀ ਦੇਖਣ ਵਾਲਿਆਂ ਦੀ ਗਿਣਤੀ 2 ਲੱਖ ਤੋਂ ਵੀ ਵੱਧ ਗਈ ਸੀ। ਅਫਗਾਨੀਸਤਾਨ, ਤੁਰਕੀ, ਨੇਪਾਲ, ਸ੍ਰੀਲੰਕਾ, ਥਾਈਲੈਂਡ, ਦੱਖਣੀ ਅਫਰੀਕਾ, ਇਰਾਕ ਅਤੇ ਮਿਸਰ ਤੋਂ ਵਿਦੇਸ਼ੀਆਂ ਨੇ ਸ਼ਮੂਲੀਅਤ ਕੀਤੀ। ਭਾਰਤ ਵਿੱਚੋਂ ਜੰਮੂ ਅਤੇ ਕਸ਼ਮੀਰ, ਛੱਤੀਸਗੜ੍ਹ, ਰਾਜਸਥਾਨ, ਝਾਰਖੰਡ ਅਤੇ ਉੱਤਰ-ਪੂਰਬੀ ਸੂਬਿਆਂ ਨੇ ਇਸ ਵਿੱਚ ਹਿੱਸਾ ਲਿਆ।

ਇਸ ਮੌਕੇ ਇਨਵੈਸਟ ਪੰਜਾਬ ਦੇ ਸੀ.ਈ.ਓ. ਸ੍ਰੀ ਰਜਤ ਅਗਰਵਾਲ, ਡਾਇਰੈਕਟਰ ਉਦਯੋਗ ਤੇ ਵਣਜ ਪੰਜਾਬ ਸ੍ਰੀ ਡੀ.ਪੀ.ਐਸ ਖਰਬੰਦਾ, ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਦੀਪ ਸਿੰਘ ਮੱਕੜ, ਪੀ.ਐੱਚ.ਡੀ. ਚੈਂਬਰ ਆਫ਼ ਕਮਰਸ ਦੇ ਚੇਅਰਮੈਨ ਸ੍ਰੀ ਆਰ.ਐਸ. ਸਚਦੇਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: ਸਾਡਾ ਅੰਦੋਲਨ ਹਿੰਸਕ ਨਹੀਂ, ਅਸੀਂ ਗਾਂਧੀਵਾਦੀ ਸੱਤਿਆਗ੍ਰਹਿ ਦਾ ਰਾਹ ਅਪਣਾਇਆ: ਅਭਿਜੀਤ ਦੀਪਕੇ

National: ਸਾਡਾ ਅੰਦੋਲਨ ਹਿੰਸਕ ਨਹੀਂ, ਅਸੀਂ ਗਾਂਧੀਵਾਦੀ ਸੱਤਿਆਗ੍ਰਹਿ ਦਾ ਰਾਹ ਅਪਣਾਇਆ: ਅਭਿਜੀਤ ਦੀਪਕੇ

by Ranjit Singh
3 weeks ago
0

National: ਸਾਡਾ ਅੰਦੋਲਨ ਹਿੰਸਕ ਨਹੀਂ, ਅਸੀਂ ਗਾਂਧੀਵਾਦੀ ਸੱਤਿਆਗ੍ਰਹਿ ਦਾ ਰਾਹ ਅਪਣਾਇਆ: ਅਭਿਜੀਤ ਦੀਪਕੇ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 