ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ ਸ਼ੁਰੂ
ਕਿਸਾਨ ਅੰਦੋਲਨ ਰਣਨੀਤੀ ਨੂੰ ਲੈ ਕੇ ਚਰਚਾ
ਵਿੱਤ ਮੰਤਰੀ ਅਤੇ ਕਈ ਹੋਰ ਵਿਧਾਇਕ ਮੌਜੂਦ
ਚੰਡੀਗੜ੍ਹ, 11 ਦਸੰਬਰ(ਵਿਸ਼ਵ ਵਾਰਤਾ)- ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਕ ਮਹਿਮ ਮੀਟਿੰਗ ਬੁਲਾਈ, ਜਿਸ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਹੋਰ ਵਿਧਾਇਕ ਮੌਜ਼ੂਦ ਹਨ।