ਪੰਜਾਬ ਕਾਂਗਰਸ ਦੀ ਨਵੀਂ ਟੀਮ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ
ਦੇਖੋ,ਮੁਲਾਕਾਤ ਦੀਆਂ ਤਸਵੀਰਾਂ
ਚੰਡੀਗੜ੍ਹ,11 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਦੇ ਇੰਚਾਰਚ ਹਰੀਸ਼ ਚੌਧਰੀ ਵੀ ਮੌਜੂਦ ਸਨ।
























