• Latest
  • Trending
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੀਤੇ ਔਰਤਾਂ ਨਾਲ ਵੱਡੇ ਵਾਅਦੇ 

5 years ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 minutes ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

31 minutes ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

1 hour ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

3 hours ago
National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

Hukamnama Sri Darbar Sahib Today – 08 November 2026 | Ang 678 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Sunday, November 8, 2026
No Result
View All Result
25 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੀਤੇ ਔਰਤਾਂ ਨਾਲ ਵੱਡੇ ਵਾਅਦੇ 

January 3, 2022
in ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਰੂਪਨਗਰ, ਲੁਧਿਆਣਾ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੀਤੇ ਔਰਤਾਂ ਨਾਲ ਵੱਡੇ ਵਾਅਦੇ 

ਪੰਜਵੀਂ ,ਦਸਵੀਂ ਤੇ ਬਾਰ੍ਹਵੀਂ ਪਾਸ ਕਰਨ ਵਾਲੀਆਂ ਕੁੜੀਆਂ ਨੂੰ ਹਜ਼ਾਰਾਂ ਰੁਪਏ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ,3 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ  ਅੱਜ ਭਦੌੜ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਹੋਇਆਂ ਸੂਬੇ ਦੀਆਂ ਔਰਤਾਂ ਅਤੇ ਕੁੜੀਆਂ ਲਈ ਵੱਡੇ ਐਲਾਨ ਕੀਤੇ ਹਨ। ਉਹਨਾਂ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਆਉਣ ਦੇ ਪੰਜਾਬ ਸਰਕਾਰ 5ਵੀਂ ਪਾਸ ਕਰਨ ਵਾਲੀਆਂ ਕੁੜੀਆਂ ਨੂੰ 5 ਹਜ਼ਾਰ,10ਵੀਂ ਪਾਸ ਕਰਨ ਵਾਲੀਆਂ ਕੁੜੀਆਂ ਨੂੰ 15 ਹਜ਼ਾਰ,12ਵੀਂ ਪਾਸ ਕਰਕੇ ਕਾਲਜ਼ ਜਾਣ ਵਾਲੀਆਂ ਕੁੜੀਆਂ ਨੂੰ 20 ਹਜ਼ਾਰ ਅਤੇ ਇਸ ਤੋਂ ਇਲਾਵਾ ਉਹਨਾਂ ਨੂੰ ਇੱਕ ਟੈਬਲੇਟ ਦੇਣ ਦਾ ਵਾਅਦਾ ਕੀਤਾ ਹੈ। ਸਿੱਧੂ ਨੇ ਕਾਲਜ਼ ਜਾਣ ਵਾਲੀਆਂ ਕੁੜੀਆਂ ਨੂੰ ਘੱਟ ਤੇਲ ਖਾਣ ਵਾਲੀ ਸਕੂਟਰੀ ਦੇਣ ਦਾ ਐਲਾਨ ਵੀ ਕੀਤਾ ਹੈ। ਇਸ ਤੋਂ ਇਲਾਵਾ ਮਹਿਲਾਵਾਂ ਦੇ ਨਾਮ ਹੋਣ ਵਾਲੀਆਂ ਰਜਿਸਟਰੀਆਂ ਵੀ ਮੁਫਤ ਕਰਨ ਦਾ ਐਲਾਨ ਕੀਤਾ ਹੈ। ਘਰੇਲੂ ਔਰਤਾਂ ਨੂੰ  ਹਰ ਮਹੀਨੇ 2 ਹਜ਼ਾਰ ਰੁਪਏ ਅਤੇ ਸਾਲ ਵਿੱਚ 8 ਸਿਲੰਡਰ ਦੇਣ ਦਾ ਐਲਾਨ ਕੀਤਾ ਹੈ।

Address from Bhadaur https://t.co/nwZwRsFlOi

— Navjot Singh Sidhu (@sherryontopp) January 3, 2022

Tags: AAMADMIPARTYcharanjitchanninavjotsidhuPUNJABCONGRESSCHARANJITCHANNI
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ):...

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

by Ranjit Singh
November 8, 2026
0

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

by Ranjit Singh
November 8, 2026
0

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੰਡਰ-19...

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

by Ranjit Singh
November 8, 2026
0

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ 'ਚ ਵਪਾਰਕ ਜਹਾਜ਼ 'ਤੇ ਹਮਲਾ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅਮਰੀਕੀ ਫੌਜ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ):...

Most Popular

ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ ਕੁਰਕ 

by Navjot
2 weeks ago
0

ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 