ਪੰਜਾਬ ਕਾਂਗਰਸ ਵਿੱਚ ਲੱਗੀ ਅਸਤੀਫ਼ਿਆਂ ਦੀ ਝੜੀ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਖ਼ਜ਼ਾਨਚੀ ਤੋਂ ਬਾਅਦ ਹੁਣ ਜਨਰਲ ਸਕੱਤਰ ਨੇ ਵੀ ਦਿੱਤਾ ਅਸਤੀਫ਼ਾ
ਚੰਡੀਗੜ੍ਹ, 28ਸਤੰਬਰ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਯੋਗਿੰਦਰ ਢੀਂਗਰਾ ਨੇ ਵੀ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇੇ ਦਿੱਤਾ ਹੈ।