ਪੰਜਾਬ ਕਾਂਗਰਸ ਵੱਲੋਂ 47 ਹਲਕਾ ਇੰਚਾਰਜਾਂ ਦਾ ਐਲਾਨ
ਚੰਡੀਗੜ੍ਹ, 21ਨਵੰਬਰ(ਵਿਸ਼ਵ ਵਾਰਤਾ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਅਹੁਦੇਦਾਰਾਂ ਦਾ ਐਲਾਨ ਲਗਾਤਾਰ ਜਾਰੀ ਹੈ। ਇਸੇ ਦੇ ਮੱਦੇਨਜ਼ਰ ਅੱਜ ਪੰਜਾਬ ਕਾਂਗਰਸ ਵੱਲੋਂ 47 ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ।
ਸੂਚੀ ਇਸ ਪ੍ਰਕਾਰ ਹੈ।

























