ਪੰਜਾਬ ਕੈਬਨਿਟ ਦੀ ਮੀਟਿੰਗ ਇੱਕ ਵਾਰ ਫਿਰ ਤੋਂ ਮੁਲਤਵੀ
ਚੰਡੀਗੜ੍ਹ,23 ਅਗਸਤ(ਵਿਸ਼ਵ ਵਾਰਤਾ)- ਪੰਜਾਬ ਕੈਬਨਿਟ ਦੀ ਕੱਲ 25 ਅਗਸਤ ਨੂੰ ਹੋਣ ਵਾਲੀ ਮੀਟਿੰਗ ਇੱਕ ਵਾਰ ਫਿਰ ਤੋਂ ਮੁਲਤਵੀ ਹੋ ਗਈ ਹੈ। ਹੁਣ ਇਹ ਮੀਟਿੰਗ 26 ਤਰੀਕ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਦੱਸ ਦਈਏ ਕਿ ਇਸਤੋਂ ਪਹਿਲਾਂ 18 ਅਗਸਤ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵੀ ਮੁਲਤਵੀ ਕਰ ਦਿੱਤੀ ਗਈ ਸੀ।