ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਅੱਜ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਏਅਰ ਮਾਰਸ਼ਲ ਅਰਜਨ ਸਿੰਘ ਨੂੰ ਇਕ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ|
ਦੱਸਣਯੋਗ ਹੈ ਕਿ ਏਅਰ ਮਾਰਸ਼ਲ ਅਰਜਨ ਸਿੰਘ ਦਾ 16 ਸਤੰਬਰ ਨੂੰ ਦਿੱਲੀ ਦੇ ਫੌਜੀ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ| ਉਹ 98 ਵਰ੍ਹਿਆਂ ਦੇ ਸਨ|
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...