• Latest
  • Trending
ਪੰਜਾਬ ਕੈਬਨਿਟ ਵੱਲੋਂ  ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ ਨੂੰ ਪ੍ਰਵਾਨਗੀ;ਮੌਜੂਦਾ ਸਨਅਤੀ ਇਕਾਈਆਂ ਦੇ ਵਿਸਤਾਰ ਵਿੱਚ ਹੋਵੇਗੀ ਸਹਾਈ

ਪੰਜਾਬ ਕੈਬਨਿਟ ਵੱਲੋਂ  ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ ਨੂੰ ਪ੍ਰਵਾਨਗੀ;ਮੌਜੂਦਾ ਸਨਅਤੀ ਇਕਾਈਆਂ ਦੇ ਵਿਸਤਾਰ ਵਿੱਚ ਹੋਵੇਗੀ ਸਹਾਈ

4 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

2 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

3 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

4 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

4 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

5 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

5 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

5 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
18 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਕੈਬਨਿਟ ਵੱਲੋਂ  ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ ਨੂੰ ਪ੍ਰਵਾਨਗੀ;ਮੌਜੂਦਾ ਸਨਅਤੀ ਇਕਾਈਆਂ ਦੇ ਵਿਸਤਾਰ ਵਿੱਚ ਹੋਵੇਗੀ ਸਹਾਈ

June 24, 2022
in ADMINISTRATION, ਸਿਆਸੀ, ਕਪੂਰਥਲਾ, ਖਬਰਾਂ, ਖੇਤੀਬਾੜੀ, ਗੁਰਦਾਸਪੁਰ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਾਜਲਿਕਾ, ਬਠਿੰਡਾ, ਬਰਨਾਲਾ, ਮਨੋਰੰਜਨ, ਰਾਸ਼ਟਰੀ, ਲੁਧਿਆਣਾ, ਵਪਾਰ
ਪੰਜਾਬ ਕੈਬਨਿਟ ਵੱਲੋਂ  ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ ਨੂੰ ਪ੍ਰਵਾਨਗੀ;ਮੌਜੂਦਾ ਸਨਅਤੀ ਇਕਾਈਆਂ ਦੇ ਵਿਸਤਾਰ ਵਿੱਚ ਹੋਵੇਗੀ ਸਹਾਈ

ਪੰਜਾਬ ਕੈਬਨਿਟ ਵੱਲੋਂ  ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ ਨੂੰ ਪ੍ਰਵਾਨਗੀ;ਮੌਜੂਦਾ ਸਨਅਤੀ ਇਕਾਈਆਂ ਦੇ ਵਿਸਤਾਰ ਵਿੱਚ ਮਿਲੇਗੀ ਸਹਾਇਤਾ

ਚੰਡੀਗੜ੍ਹ, 24 ਜੂਨ(ਵਿਸ਼ਵ ਵਾਰਤਾ)-ਸੂਬੇ ਵਿੱਚ ਸਨਅਤੀ ਵਿਕਾਸ ਨੂੰ ਇਕ ਹੋਰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਮੌਜੂਦਾ ਸਨਅਤੀ ਇਕਾਈਆਂ (ਐਮ.ਐਸ.ਐਮ.ਈਜ਼) ਦੇ ਵਿਸਤਾਰ ਨੂੰ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020’ ਦੇ ਘੇਰੇ ਹੇਠ ਲਿਆਉਣ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੰਤਰੀ ਸਮੂਹ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ।

ਹੋਰ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਵਪਾਰ ਨੂੰ ਸੁਖਾਲਾ ਬਣਾਉਣ ਲਈ 6 ਫਰਵਰੀ, 2020 ਨੂੰ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020’ ਨੋਟੀਫਾਈ ਕੀਤਾ ਗਿਆ ਸੀ ਅਤੇ ਇਸ ਤੋਂ ਬਾਅਦ ‘ਪੰਜਾਬ ਰਾਈਟ ਟੂ ਬਿਜ਼ਲਸ ਰੂਲਜ਼, 2020’ ਨੂੰ 29 ਜੁਲਾਈ 2020 ਨੂੰ ਨੋਟੀਫਾਈ ਕੀਤਾ ਗਿਆ। ਇਹ ਨਿਯਮ ਪੰਜਾਬ ਵਿਚਲੀਆਂ ਨਵੀਆਂ ਲਘੂ, ਛੋਟੀਆਂ ਤੇ ਦਰਮਿਆਨੀਆਂ ਸਨਅਤੀ ਇਕਾਈਆਂ (ਐਮ.ਐਸ.ਐਮ.ਈਜ਼.) ਉਤੇ ਲਾਗੂ ਹੁੰਦੇ ਸਨ ਪਰ ‘ਰਾਈਟ ਟੂ ਬਿਜ਼ਨਸ ਐਕਟ, 2020’ ਵਿਚਲੀ ਇਹ ਨਵੀਂ ਸੋਧ ਸੂਬੇ ਵਿੱਚ ਮੌਜੂਦਾ ਐਮ.ਐਸ.ਐਮ.ਈਜ਼. ਨੂੰ ਆਪਣੇ ਵਿਸਤਾਰ ਲਈ ਤੇਜ਼ੀ ਨਾਲ ਮਨਜ਼ੂਰੀਆਂ, ਛੋਟਾਂ ਤੇ ਸਵੈ-ਘੋਸ਼ਣਾ ਦਾ ਮੌਕਾ ਮੁਹੱਈਆ ਕਰੇਗੀ।

ਇਸ ਅਹਿਮ ਕਦਮ ਨਾਲ ਆਪਣੇ ਵਿਸਤਾਰ ਵਿੱਚ ਲੱਗੇ ਸਾਰੇ ਮੌਜੂਦਾ ਕਾਰੋਬਾਰੀ ਅਦਾਰਿਆਂ ਨੂੰ ਇਸ ਐਕਟ ਅਧੀਨ ਸੱਤ ਸੇਵਾਵਾਂ ਦੀ ਸਿਧਾਂਤਕ ਪ੍ਰਵਾਨਗੀ ਲਈ ਸਰਟੀਫਿਕੇਟ ਹਾਸਲ ਕਰਨ ਦੇ ਯੋਗ ਬਣਾਏਗਾ। ਇਸ ਸੋਧ ਮੁਤਾਬਕ ਵਿਸਤਾਰ ਕਰ ਰਹੀਆਂ ਮੌਜੂਦਾ ਐਮ.ਐਸ.ਐਮ.ਈਜ਼. ਸਿਧਾਂਤਕ ਪ੍ਰਵਾਨਗੀ ਦਾ ਸਰਟੀਫਿਕੇਟ ਜਾਰੀ ਹੋਣ ਮਗਰੋਂ ਆਪਣੇ ਵਿਸਤਾਰ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਯੋਗ ਬਣਨਗੀਆਂ। ਇਸ ਲਈ ਫੋਕਲ ਪੁਆਇੰਟਾਂ ਵਿੱਚ ਸਿਧਾਂਤਕ ਮਨਜ਼ੂਰੀ ਪੰਜ ਕੰਮਕਾਜੀ ਦਿਨਾਂ ਤੇ ਫੋਕਲ ਪੁਆਇੰਟਾਂ ਤੋਂ ਬਾਹਰ 20 ਕੰਮਕਾਜੀ ਦਿਨਾਂ ਵਿੱਚ ਮਿਲੇਗੀ।

ਡੀ.ਪੀ.ਆਈ. (ਕਾਲਜਾਂ), ਭਾਸ਼ਾ ਵਿਭਾਗ ਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਮਨਜ਼ੂਰ

ਪੰਜਾਬ ਕੈਬਨਿਟ ਨੇ ਡੀ.ਪੀ.ਆਈ. (ਕਾਲਜਾਂ) ਦੀ ਸਾਲ 2017-18, 2018-19, 2019-20 ਅਤੇ 2020-21, ਭਾਸ਼ਾ ਵਿਭਾਗ ਪੰਜਾਬ ਦੀਆਂ ਸਾਲ 2016-17, 2017-18, 2018-19, 2019-20 ਅਤੇ 2020-21 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਤੋਂ ਇਲਾਵਾ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ ਦੀਆਂ ਸਾਲ 2020-21 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਪ੍ਰਵਾਨ ਕਰ ਲਿਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਲਾਗੂ ਹੋਣ ਨਾਲ ਤਣਾਅਪੂਰਨ ਸਿਆਸੀ ਟਕਰਾਅ ਹੋਰ ਵਧਿਆ

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਲਾਗੂ ਹੋਣ ਨਾਲ ਤਣਾਅਪੂਰਨ ਸਿਆਸੀ ਟਕਰਾਅ ਹੋਰ ਵਧਿਆ

by Navjot
4 weeks ago
0

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਲਾਗੂ ਹੋਣ ਨਾਲ ਤਣਾਅਪੂਰਨ ਸਿਆਸੀ ਟਕਰਾਅ ਹੋਰ ਵਧਿਆ ਇਸਲਾਮਾਬਾਦ, 13 ਅਕਤੂਬਰ (ਵਿਸ਼ਵ ਵਾਰਤਾ): ਪਾਕਿਸਤਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 