• Latest
  • Trending
ਪੰਜਾਬ ਕੈਬਨਿਟ ਵੱਲੋਂ 500 ਸੇਵਾ ਕੇਂਦਰਾਂ ਨੂੰ ਛੱਡ ਕੇ ਬਾਕੀ ਸਾਰੇ ਸੇਵਾ ਕੇਂਦਰ ਬੰਦ ਕਰਨ ਦਾ ਫੈਸਲਾ

ਪੰਜਾਬ ਕੈਬਨਿਟ ਵੱਲੋਂ 500 ਸੇਵਾ ਕੇਂਦਰਾਂ ਨੂੰ ਛੱਡ ਕੇ ਬਾਕੀ ਸਾਰੇ ਸੇਵਾ ਕੇਂਦਰ ਬੰਦ ਕਰਨ ਦਾ ਫੈਸਲਾ

9 years ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

13 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

47 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 hour ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

1 hour ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

2 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

4 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਕੈਬਨਿਟ ਵੱਲੋਂ 500 ਸੇਵਾ ਕੇਂਦਰਾਂ ਨੂੰ ਛੱਡ ਕੇ ਬਾਕੀ ਸਾਰੇ ਸੇਵਾ ਕੇਂਦਰ ਬੰਦ ਕਰਨ ਦਾ ਫੈਸਲਾ

January 24, 2018
in ਪੰਜਾਬ
ਪੰਜਾਬ ਕੈਬਨਿਟ ਵੱਲੋਂ 500 ਸੇਵਾ ਕੇਂਦਰਾਂ ਨੂੰ ਛੱਡ ਕੇ ਬਾਕੀ ਸਾਰੇ ਸੇਵਾ ਕੇਂਦਰ ਬੰਦ ਕਰਨ ਦਾ ਫੈਸਲਾ

• ਸਮਝੌਤਾ ਖਤਮ ਕਰਨ ਲਈ ਮੌਜੂਦਾ ਠੇਕੇਦਾਰ ਨੂੰ ਜਾਰੀ ਹੋਵੇਗਾ ਨੋਟਿਸ

ਚੰਡੀਗੜ, 24 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਕੈਬਨਿਟ ਨੇ ਸੂਬੇ ਵਿੱਚ ਚੱਲ ਰਹੇ 2147 ਸੇਵਾ ਕੇਂਦਰਾਂ ਵਿੱਚੋਂ 500 ਸੇਵਾ ਕੇਂਦਰਾਂ ਨੂੰ ਛੱਡ ਕੇ ਬਾਕੀ ਸਾਰੇ ਸੇਵਾ ਕੇਂਦਰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਸਬੰਧਤ ਵਿਭਾਗ ਨੂੰ ਬੰਦ ਕੀਤੇ ਜਾਣ ਵਾਲੇ ਸੇਵਾ ਕੇਂਦਰਾਂ ਦੇ ਬੁਨਿਆਦੀ ਢਾਂਚੇ ਨੂੰ ਆਂਗਣਵਾੜੀ ਕੇਂਦਰਾਂ ਜਾਂ ਪੰਚਾਇਤ ਘਰਾਂ ਵਜੋਂ ਵਰਤਣ ਦੀ ਸੰਭਾਵਨਾ ਤਲਾਸ਼ਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਇਹ ਫੈਸਲਾ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।
ਕੈਬਨਿਟ ਨੇ ਸੂਬੇ ਵਿੱਚ ਚੱਲ ਰਹੇ ਮੌਜੂਦਾ ਸੇਵਾ ਕੇਂਦਰਾਂ ਦਾ ਸਮਝੌਤਾ ਖਤਮ ਕਰਨ ਲਈ ਸੇਵਾ ਪ੍ਰਦਾਨ ਕਰਨ ਵਾਲੀ ਠੇਕੇਦਾਰ ਕੰਪਨੀ ਨੂੰ 180 ਦਿਨਾਂ ਦਾ ਨੋਟਿਸ ਜਾਰੀ ਕਰਨ ਦਾ ਫੈਸਲਾ ਕਰ ਲਿਆ ਹੈ ਕਿਉਂ ਕਿ ਸਮਝੌਤੇ ਅਨੁਸਾਰ ਅਜਿਹਾ ਕਰਨਾ ਜ਼ਰੂਰੀ ਹੈ। ਜਿਸ ਠੇਕੇਦਾਰ ਵੱਲੋਂ ਇਹ ਸੇਵਾ ਕੇਂਦਰ ਚਲਾਏ ਜਾ ਰਹੇ ਹਨ ਉਹ ਸਰਕਾਰ ਤੋਂ ਸਾਲਾਨਾ 220 ਕਰੋੜ ਰੁਪਏ ਲੈ ਰਿਹਾ ਹੈ ਅਤੇ ਇਹ ਸਮਝੌਤਾ ਪੰਜ ਸਾਲਾਂ ਲਈ ਕੀਤਾ ਗਿਆ ਸੀ।
ਮੀਟਿੰਗ ਵਿਚ ਵਿਚਾਰ-ਚਰਚਾ ਦੌਰਾਨ ਇਹ ਪਾਇਆ ਗਿਆ ਕਿ ਸੂਬੇ ਵਿਚ ਸੇਵਾ ਕੇਂਦਰ ਦੇ ਨਿਰਮਾਣ ‘ਤੇ 200 ਕਰੋੜ ਰੁਪਏ ਦਾ ਖਰਚਾ ਆਇਆ ਸੀ ਅਤੇ ਪੰਜ ਸਾਲਾਂ ਦੌਰਾਨ ਇਨਾਂ ਨੂੰ ਚਲਾਉਣ ‘ਤੇ ਅੰਦਾਜ਼ਨ 1400 ਕਰੋੜ ਰੁਪਏ ਹੋਰ ਖਰਚ ਆਉਣਾ ਸੀ। ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਇਸ ਨੂੰ ਜਨਤਕ ਪੈਸੇ ਦੀ ਅਪਰਾਧਿਕ ਲੁੱਟ ਕਰਾਰ ਦਿੰਦਿਆਂ ਇਸ ਮੁੱਦੇ ਦੀ ਜਾਂਚ ਕਰਾਉਣ ਲਈ ਕਿਹਾ।
ਫੈਸਲਾ ਲੈਣ ਸਮੇਂ ਕੈਬਨਿਟ ਨੇ ਸੇਵਾ ਕੇਂਦਰਾਂ ਦੇ ਬਿਹਤਰ ਕੰਮ-ਕਾਜ ਲਈ ਪ੍ਰਸ਼ਾਸ਼ਨਿਕ ਸੁਧਾਰ ਵਿਭਾਗ ਵੱਲੋਂ ਸੁਝਾਏ ਗÎਏ ਪ੍ਰਸਤਾਵ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਨੂੰ ਤਰਕਸੰਗਤ ਬਣਾਇਆ ਜਾਵੇ। ਇਸ ਮੌਕੇ ਉਸ ਰਿਪੋਰਟ ਨੂੰ ਵੀ ਧਿਆਨ ਵਿਚ ਰੱਖਿਆ ਗਿਆ ਜੋ ਕਿ ਮੁੱਖ ਸਕੱਤਰ ਦੀ ਅਗਵਾਈ ਵਿਚ ਬਣਾਈ ਗਈ ਕਮੇਟੀ ਨੇ ਸੇਵਾ ਕੇਂਦਰਾਂ ਦੇ ਕੰਮਕਾਰ ਬਾਰੇ ਦਿੱਤੀ ਹੈ। ਕਮੇਟੀ ਨੇ ਇਹ ਪਾਇਆ ਹੈ ਕਿ ਸੂਬੇ ਵਿਚ ਸਿਰਫ 500 ਸੇਵਾ ਕੇਂਦਰਾਂ ਦੀ ਲੋੜ ਹੈ ਅਤੇ ਇਨਾੰ ਕੇਂਦਰਾਂ ਦਾ ਪ੍ਰਬੰਧਨ ਡਿਪਟੀ ਕਮਿਸ਼ਨਰ ਕਰ ਸਕਦੇ ਹਨ।
ਸੇਵਾ ਕੇਂਦਰਾਂ ਨੂੰ ਵਿੱਤੀ ਪੱਧਰ ‘ਤੇ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਕੈਬਨਿਟ ਨੇ ਇਨਾਂ ਸੇਵਾ ਕੇਂਦਰਾਂ ਦੇ ਕੰਮਕਾਰ ਨੂੰ ਨਵੇਂ ਰੂਪ ਵਿਚ ਪੇਸ਼ ਕਰਨ ਦਾ ਫੈਸਲਾ ਲਿਆ। ਇਹ ਸਲਾਹ ਦਿੱਤੀ ਗਈ ਕਿ ਜਿਹੜੇ ਸੇਵਾ ਕੇਂਦਰਾਂ ਨੂੰ ਬੰਦ ਕੀਤਾ ਜਾ ਰਿਹਾ ਹੈ, ਉਨਾਂ ਦੀਆਂ ਇਮਾਰਤਾਂ ਅਤੇ ਹੋਰ ਢਾਂਚੇ ਨੂੰ ਆਂਗਨਵਾੜੀ ਕੇਂਦਰਾਂ ਅਤੇ ਪੰਚਾਇਤ ਘਰਾਂ ਵੱਜੋਂ ਵਰਤਿਆ ਜਾਵੇ। ਮੁੱਖ ਮੰਤਰੀ ਨੇ ਇਸ ਪ੍ਰਸਤਾਵ ਉੱਤੇ ਆਪਣੀ ਸਹਿਮਤੀ ਦਿੰਦਿਆਂ ਸਬੰਧਤ ਵਿਭਾਗ ਤੋਂ ਇਸ ਸਬੰਧੀ ਇਕ ਵਿਸਥਾਰਿਤ ਰਿਪੋਰਟ ਮੰਗ ਲਈ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Most Popular

Punjab: ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ `ਤੇ ਕਲੰਕ – ਐਡਵੋਕੇਟ ਧਾਮੀ

Punjab: ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ `ਤੇ ਕਲੰਕ – ਐਡਵੋਕੇਟ ਧਾਮੀ

by Ranjit Singh
1 week ago
0

Punjab: ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ `ਤੇ ਕਲੰਕ - ਐਡਵੋਕੇਟ ਧਾਮੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 