ਚੰਡੀਗੜ੍ਹ (ਵਿਸ਼ਵ ਵਾਰਤਾ ) ਸਸਪੈਂਡ ਡੀਐੱਸਪੀ ਬਲਵਿੰਦਰ ਸੇਖੋਂ ਨੇ ਆਪਣੀ ਜਾਨ ਦਾ ਖਤਰਾ ਦੱਸਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਕੀਤਾ ਰੁੱਖ । ਬਲਵਿੰਦਰ ਸੇਖੋਂ ਨੇ ਕਿਹਾ ਪੰਜਾਬ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਮੇਰੀ ਜਾਨ ਨੂੰ ਖਤਰਾ ਹੈ। ਸੇਖੋਂ ਨੇ ਸੁਰੱਖਿਆ ਮੁਹੱਈਆ ਕਰਨ ਅਤੇ ਸਸਪੈਨਸ਼ਨ ਬਹਾਲ ਕਰਨ ਦੀ ਮੰਗ ਕਰਦੇ ਹੋਏ ਦੋ ਪਟੀਸ਼ਨਾਂ ਦਾਇਰ ਕੀਤੀਆਂ ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਤੋਂ ਉਨ੍ਹਾਂ ਦੇ ਗਨ ਅਤੇ ਜੀਪ ਵੀ ਵਾਪਸ ਲੈ ਲਈ ਗਈ ਹੈ
ਹੜ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਜਲਦ ਹੋਵੇਗੀ ਵੰਡ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਹੜ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਜਲਦ ਹੋਵੇਗੀ ਵੰਡ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਫਸਲਾਂ ਦੇ ਮੁਆਵਜੇ ਦੀ ਵੰਡ...