ਚੰਡੀਗੜ੍ਹ (ਵਿਸ਼ਵ ਵਾਰਤਾ ) ਸਸਪੈਂਡ ਡੀਐੱਸਪੀ ਬਲਵਿੰਦਰ ਸੇਖੋਂ ਨੇ ਆਪਣੀ ਜਾਨ ਦਾ ਖਤਰਾ ਦੱਸਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਕੀਤਾ ਰੁੱਖ । ਬਲਵਿੰਦਰ ਸੇਖੋਂ ਨੇ ਕਿਹਾ ਪੰਜਾਬ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਮੇਰੀ ਜਾਨ ਨੂੰ ਖਤਰਾ ਹੈ। ਸੇਖੋਂ ਨੇ ਸੁਰੱਖਿਆ ਮੁਹੱਈਆ ਕਰਨ ਅਤੇ ਸਸਪੈਨਸ਼ਨ ਬਹਾਲ ਕਰਨ ਦੀ ਮੰਗ ਕਰਦੇ ਹੋਏ ਦੋ ਪਟੀਸ਼ਨਾਂ ਦਾਇਰ ਕੀਤੀਆਂ ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਤੋਂ ਉਨ੍ਹਾਂ ਦੇ ਗਨ ਅਤੇ ਜੀਪ ਵੀ ਵਾਪਸ ਲੈ ਲਈ ਗਈ ਹੈ
ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ
ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ ਤਰਨ ਤਾਰਨ ਦਾ ਕੰਵਰਨੂਰ ਸਿੰਘ ਅਤੇ...