ਪੰਜਾਬ ਖੇਤਬਾੜੀ ਯੂਨਿਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ
ਪੜ੍ਹੋ ਕੌਣ ਹੋਵੇਗਾ ਪੀ ਏ ਯੂ ਦਾ ਨਵਾਂ ਵੀਸੀ
ਚੰਡੀਗੜ੍ਹ,19 ਅਗਸਤ(ਵਿਸ਼ਵ ਵਾਰਤਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਨਵਾਂ ਵਾਈਸ ਚਾਂਸਲਰ ਮਿਲਣ ਜਾ ਰਿਹਾ ਹੈ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਹੈ। ਉਹਨਾਂ ਦੱਸਿਆ ਕਿ “ਪ੍ਰਸਿੱਧ ਖੋਜਕਾਰ ਡਾ. ਸਤਬੀਰ ਸਿੰਘ ਗੋਸਲ ਹੋਣਗੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ..ਮੇਰੇ ਵੱਲੋਂ ਡਾ. ਗੋਸਲ ਜੀ ਨੂੰ ਸ਼ੁਭਕਾਮਨਾਵਾਂ”
ਪ੍ਰਸਿੱਧ ਖੋਜਕਾਰ ਡਾ. ਸਤਬੀਰ ਸਿੰਘ ਗੋਸਲ ਹੋਣਗੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ..ਮੇਰੇ ਵੱਲੋਂ ਡਾ. ਗੋਸਲ ਜੀ ਨੂੰ ਸ਼ੁਭਕਾਮਨਾਵਾਂ
— Bhagwant Mann (@BhagwantMann) August 19, 2022