• Latest
  • Trending
ਪੰਜਾਬ-ਚੰਡੀਗੜ੍ਹ ਦੀ ਵਿਦਿਆਰਥੀ ਸਿਆਸਤ ‘ਚ ਕੁੱਦੀ ‘ਆਪ’

ਪੰਜਾਬ-ਚੰਡੀਗੜ੍ਹ ਦੀ ਵਿਦਿਆਰਥੀ ਸਿਆਸਤ ‘ਚ ਕੁੱਦੀ ‘ਆਪ’

7 years ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

8 minutes ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

26 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

30 minutes ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

31 minutes ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

31 minutes ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

38 minutes ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

2 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

2 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

3 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

3 hours ago
Hindi News
English News
Sunday, November 15, 2026
No Result
View All Result
27 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ-ਚੰਡੀਗੜ੍ਹ ਦੀ ਵਿਦਿਆਰਥੀ ਸਿਆਸਤ ‘ਚ ਕੁੱਦੀ ‘ਆਪ’

January 3, 2020
in ਪੰਜਾਬ
ਪੰਜਾਬ-ਚੰਡੀਗੜ੍ਹ ਦੀ ਵਿਦਿਆਰਥੀ ਸਿਆਸਤ ‘ਚ ਕੁੱਦੀ ‘ਆਪ’

ਵਿਦਿਆਰਥੀ ਵਿੰਗ ਸੀ.ਵਾਈ.ਐਸ.ਐਸ ਦੀ 12 ਮੈਂਬਰੀ ਸਟੇਟ ਪੱਧਰੀ ਕਮੇਟੀ ਦਾ ਐਲਾਨ
ਵਿਦਿਆਰਥੀਆਂ ਦੇ ਹੀ ਨਹੀਂ ਸੂਬੇ ਦੇ ਭਖਵੇਂ ਮੁੱਦੇ ਵੀ ਉਠਾਏਗੀ ਸੀ.ਵਾਈ..ਐਸ.ਐਸ – ਮੀਤ ਹੇਅਰ
ਰੇਸ਼ਮ ਸਿੰਘ ਗੋਦਾਰਾ ਚੰਡੀਗੜ੍ਹ ਇਕਾਈ ਦੇ ਇੰਚਾਰਜ ਥਾਪੇ

ਚੰਡੀਗੜ੍ਹ, 3 ਜਨਵਰੀ –ਆਮ ਆਦਮੀ ਪਾਰਟੀ (ਆਪ) ਦੇ ਨੌਜਵਾਨ ਆਗੂ ਅਤੇ ਵਿਧਾਇਕ ਮੀਤ ਹੇਅਰ ਦੀ ਅਗਵਾਈ ਹੇਠ ‘ਆਪ’ ਨੇ ਚੰਡੀਗੜ੍ਹ ਅਤੇ ਪੰਜਾਬ ਲਈ ਆਪਣੇ ਵਿਦਿਆਰਥੀ ਵਿੰਗ ਸੀ.ਵਾਈ.ਐਸ.ਐਸ. (ਵਿਦਿਆਰਥੀ ਨੌਜਵਾਨ ਸੰਘਰਸ਼ ਕਮੇਟੀ) ਪੰਜਾਬ ਦੀ 12 ਮੈਂਬਰੀ ਸਟੇਟ ਕਮੇਟੀ ਦਾ ਐਲਾਨ ਕੀਤਾ ਹੈ। ਜਿਸ ਤਹਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਆਗੂ ਰੇਸ਼ਮ ਸਿੰਘ ਗੋਦਾਰਾ ਨੂੰ ਸੀ.ਵਾਈ.ਐਸ.ਐਸ ਚੰਡੀਗੜ੍ਹ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਹੈ।
ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ‘ਚ ਪੰਜਾਬ ਭਰ ਤੋਂ ਪੁੱਜੇ ਵਿਦਿਆਰਥੀਆਂ ਨਾਲ ਬੈਠਕ ਉਪਰੰਤ ਮੀਡੀਆ ਨੂੰ ਸੰਬੋਧਿਤ ਹੁੰਦਿਆਂ ਮੀਤ ਹੇਅਰ ਨੇ ਦੱਸਿਆ ਕਿ ਪੁਰਾਣੇ ਵਿਦਿਆਰਥੀ ਆਗੂ ਨਵਜੋਤ ਸਿੰਘ ਸੈਣੀ, ਸਾਬਕਾ ਸੀ.ਵਾਈ.ਐਸ.ਐਸ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ, ਵਿਦਿਆਰਥੀ ਰਾਜਨੀਤੀ ‘ਚੋਂ ਉੱਭਰੇ ਸਤਬੀਰ ਸਿੰਘ ਸੀਰਾ ਬਨਭੌਰਾ (ਅਮਲੋਹ) ਅਤੇ ਆਰਟੀਆਈ ਕਾਰਕੁੰਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਪ੍ਰਧਾਨ ਸੁਖਰਾਜ ਸਿੰਘ ਬੱਲ, ਰੇਸ਼ਮ ਸਿੰਘ ਗੋਦਾਰਾ, ਡੀਏਵੀ ਕਾਲਜ ਜਲੰਧਰ ਦੇ ਵਿਦਿਆਰਥੀ ਆਗੂ ਹਰਸ਼ ਸਿੰਘ, ਕਾਬਲ ਸਿੰਘ ਪੰਜਾਬ ਯੂਨੀਵਰਸਿਟੀ, ਰਾਜਦੀਪ ਸਿੰਘ ਬਰਾੜ ਅਮਰਗੜ੍ਹ ਨਵਰੀਤ ਕੌਰ ਪੰਜਾਬ ਯੂਨੀਵਰਸਿਟੀ, ਨਰਿੰਦਰ ਕੌਰ ਭਰਾਜ ਪੰਜਾਬੀ ਯੂਨੀਵਰਸਿਟੀ  ਅਤੇ ਰਮਨਦੀਪ ਸਿੰਧੂ ਬਠਿੰਡਾ ਨੂੰ ਮੈਂਬਰ ਜਦਕਿ ਸਾਬਕਾ ਵਿਦਿਆਰਥੀ  ਆਗੂ ਦਿਨੇਸ਼ ਚੱਢਾ ਨੂੰ ਸਲਾਹਕਾਰ ਨਿਯੁਕਤ ਕੀਤਾ ਹੈ।
ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਪਿਛਲੇ 2 ਦਹਾਕਿਆਂ ਤੋਂ ਸੂਬੇ ਦੇ ਵਿਦਿਆਰਥੀਆਂ ਦੇ ਮਸਲੇ ਹੱਲ ਹੋਣ ਦੀ ਥਾਂ ਜਟਿਲ ਹੋ ਰਹੇ ਹਨ, ਕਿਉਂਕਿ ਰਵਾਇਤੀ ਸੱਤਾਧਾਰੀ ਧਿਰਾਂ ਨੇ ਵਿਦਿਆਰਥੀਆਂ ਨੂੰ ‘ਮਸਲ ਪਾਵਰ’ ਲਈ ਹਥਿਆਰ ਵਾਂਗ ਵਰਤਦੇ ਰਹੇ ਹਨ। ਚੰਡੀਗੜ੍ਹ ਵਾਂਗ ਸੂਬੇ ਦੇ ਕਾਲਜਾਂ ਯੂਨੀਵਰਸਿਟੀਆਂ ‘ਚ ਚੋਣਾਂ ਕਰਾਉਣ, ਘਰ-ਘਰ ਸਰਕਾਰੀ ਨੌਕਰੀ,  ਬੇਰੁਜ਼ਗਾਰੀ ਭੱਤੇ ਦੇ ਵਾਅਦਿਆਂ ਸਮੇਤ, ਐਸਸੀ ਅਤੇ ਘੱਟ ਗਿਣਤੀ ਵਿਦਿਆਰਥੀਆਂ ਦੇ ਅੰਡਰ ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਵਜ਼ੀਫ਼ੇ ਦੇਣ ਤੋਂ ਵੀ ਚੁੱਕੀ ਹੈ।
ਸਰਕਾਰੀ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਫ਼ੰਡਾਂ ਅਤੇ ਸਟਾਫ਼ ਦੀ ਕਮੀ ਨਾਲ ਜੂਝ ਰਹੀਆਂ ਹਨ, ਕਿਉਂਕਿ ਸਰਕਾਰ ਸਸਤੀ ਅਤੇ ਸਰਕਾਰੀ ਸਿੱਖਿਆ ਦੀ ਥਾਂ ਮਹਿੰਗੇ ਪ੍ਰਾਈਵੇਟ ਸਿੱਖਿਆ ਮਾਫ਼ੀਆ ਨੂੰ ਸ਼ਰੇਆਮ ਉਤਸ਼ਾਹਿਤ ਕਰ ਰਹੀ ਹੈ। ਭਾਰੀ ਫ਼ੀਸਾਂ ਅਤੇ ਮਹਿੰਗੀ ਪ੍ਰਾਈਵੇਟ ਸਿੱਖਿਆ ਕਾਰਨ ਆਮ ਘਰਾਂ, ਗ਼ਰੀਬਾਂ ਅਤੇ ਦਲਿਤਾਂ ਦੇ ਹੋਣਹਾਰ ਬੱਚਿਆਂ ਨੂੰ ਸਿੱਖਿਆ ਖ਼ਾਸ ਕਰਕੇ ਉੱਚ ਸਿੱਖਿਆ ਦੇ ਮੌਕਿਆਂ ਤੋਂ ਬਾਹਰ ਕਰ ਦਿੱਤਾ ਹੈ। ਸਰਕਾਰੀ ਟਰਾਂਸਪੋਰਟ ‘ਤੇ ਹੈਵੀ ਹੋਏ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਵੱਲੋਂ ਵਿਦਿਆਰਥੀਆਂ ਨੂੰ ਸੂਬਾ ਭਰ ‘ਚ ਜ਼ਲੀਲ ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਮੀਤ ਹੇਅਰ ਨੇ ਕਿਹਾ ਕਿ ਸੀ.ਵਾਈ.ਐਸ.ਐਸ ਵਿਦਿਆਰਥੀਆਂ ਦੇ ਤਮਾਮ ਹੱਕਾਂ ਅਤੇ ਹਿੱਤਾਂ ਲਈ ਸੜਕ ਤੋਂ ਸਦਨ ਤੱਕ ਦੀ ਲੜਾਈ ਲੜੇਗਾ ਕਿਉਂਕਿ ਆਮ ਆਦਮੀ ਪਾਰਟੀ ਨੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਤੱਕ ਪਹੁੰਚਾਇਆ ਹੈ।
ਮੀਤ ਹੇਅਰ ਨੇ ਕਿਹਾ ਕਿ ਇਹ ਸਟੇਟ ਕਮੇਟੀ ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ ਸੀ.ਵਾਈ.ਐਸ.ਐਸ ਦੇ ਸਰਗਰਮ ਵਿੰਗ ਖੜੇ ਕਰੇਗੀ ਤਾਂ ਕਿ ਵਿਦਿਆਰਥੀਆਂ ਦਾ ਜਾਗਰੂਕ ਵਰਗ ਨਾ ਕੇਵਲ ਵਿਦਿਆਰਥੀਆਂ ਸਗੋਂ ਪੰਜਾਬ ਦੇ ਭਖਵੇਂ ਮੁੱਦਿਆਂ ਨੂੰ ਵੀ ਜ਼ੋਰ-ਸ਼ੋਰ ਨਾਲ ਉਠਾਏਗਾ।
ਇਸ ਮੌਕੇ ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ, ਰੇਸ਼ਮ ਸਿੰਘ ਗੋਦਾਰਾ, ਗਗਨਦੀਪ ਸਿੰਘ ਚੱਢਾ, ਸੀਰਾ ਭਨਭੋਰਾ, ਦਿਨੇਸ਼ ਚੱਢਾ, ਨਵਜੋਤ ਸੈਣੀ ਅਤੇ ਨਰਿੰਦਰ ਕੌਰ ਭਰਾਜ ਨੇ ਵੀ ਸੰਬੋਧਨ ਕੀਤਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

by Navjot
November 15, 2026
0

  ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Most Popular

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
1 week ago
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 