• Latest
  • Trending
ਪੰਜਾਬ ਚ ਅਮਨ ਕਾਨੂੰਨ ਦੀ ਵਿਵਸਥਾ ਵਿਗੜੀ, ਜੰਗਲ ਦਾ ਰਾਜ, ਗੈਗਸਟਰ ਭਾਰੂ

ਪੰਜਾਬ ਚ ਅਮਨ ਕਾਨੂੰਨ ਦੀ ਵਿਵਸਥਾ ਵਿਗੜੀ, ਜੰਗਲ ਦਾ ਰਾਜ, ਗੈਗਸਟਰ ਭਾਰੂ

6 years ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

1 minute ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

36 minutes ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

59 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

2 hours ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

2 hours ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

3 hours ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

3 hours ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

3 hours ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

4 hours ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

4 hours ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

4 hours ago
Hindi News
English News
Saturday, November 28, 2026
No Result
View All Result
25 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਚ ਅਮਨ ਕਾਨੂੰਨ ਦੀ ਵਿਵਸਥਾ ਵਿਗੜੀ, ਜੰਗਲ ਦਾ ਰਾਜ, ਗੈਗਸਟਰ ਭਾਰੂ

May 22, 2021
in ਖਬਰਾਂ, ਪੰਜਾਬ
ਪੰਜਾਬ ਚ ਅਮਨ ਕਾਨੂੰਨ ਦੀ ਵਿਵਸਥਾ ਵਿਗੜੀ, ਜੰਗਲ ਦਾ ਰਾਜ, ਗੈਗਸਟਰ ਭਾਰੂ

*ਪੰਜਾਬ ਚ ਅਮਨ ਕਾਨੂੰਨ ਦੀ ਵਿਵਸਥਾ ਵਿਗੜੀ, ਜੰਗਲ ਦਾ ਰਾਜ, ਗੈਗਸਟਰ ਭਾਰੂ*
*ਥਾਣਿਆ ਨੂੰ ਐਮ ਐਲ ਏ ਅਤੇ ਮੰਤਰੀ ਲੱਗੇ ਚਲਾਉਣ ^ ਸੁਖਬੀਰ ਬਾਦਲ*
*ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁਢਲਾਡਾ ਚ 6ਵਾ ਕੋਵਿੰਡ ਕੇਅਰ ਸੈਟਰ ਕੀਤਾ ਸਥਾਪਿਤ*

ਪੰਜਾਬ ਚ ਅਮਨ ਕਾਨੂੰਨ ਦੀ ਵਿਵਸਥਾ ਵਿਗੜੀ, ਜੰਗਲ ਦਾ ਰਾਜ, ਗੈਗਸਟਰ ਭਾਰੂ

ਬੁਢਲਾਡਾ 21 ਮਈ : ਕਰੋਨਾ ਮਹਾਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਮੱਦੇਨਜ਼ਰ ਰੱਖਦਿਆਂ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਅੰਦਰ 6ਵੇ ਕੋਵਿੰਡ ਕੋਅਰ ਸੈਂਟਰ ਸਥਾਪਿਤ ਕੀਤੇ ਗਏ। ਅੱਜ਼ ਬੁਢਲਾਡਾ ਵਿਖੇ ਪ੍ਰਬੰਧਕ ਕਮੇਟੀ ਦੇ ਕਾਲਜ ਵਿੱਚ 6ਵੇਂ 25 ਬੈਂਡਾਂ ਦੇ ਕੋਵਿੰਡ ਸੈਂਟਰ ਦੀ ਸ਼ੁਰੂਆਤ ਕਰਦਿਆਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸH ਸੁਖਬੀਰ ਸਿੰਘ ਬਾਦਲ ਕਿਹਾ ਕਿ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਕਮੇਟੀ ਵੱਲੋਂ ਜਿੱਥੇ ਮੁਫਤ ਵੈਕਸੀਨੇਸ਼ਨ ਲਗਾਈ ਜਾਵੇਗੀ ਉੱਥੇ ਲੋਕਾਂ ਦੀਆਂ ਜਾਨਾਂ ਨੂੰ ਬਚਾਉਣ ਲਈ ਕੋਵਿੰਡ ਕੇਅਰ ਸੈਟਰ ਸਥਾਪਿਤ ਕਰੇਗੀ। ਉਨ੍ਹਾ ਕਿਹਾ ਕਿ ਇਸ ਤੋਂ ਇਲਾਵਾ ਸ੍ਰੋਮਣੀ ਅਕਾਲੀ ਦਲ ਨੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੋਰ ਬਾਦਲ ਦੇ ਹਲਕੇ ਵਿੱਚ ਆਕਸੀਜਨ ਦਾ ਵੀ ਪ੍ਰਬੰਧ ਕਰ ਲਿਆ ਹੈ। ਜ਼ੋ ਲੋਕਾਂ ਦੀ ਮੰਗ ਤੇ ਘਰਾਂ ਵਿੱਚ ਮੁਫਤ ਦਿੱਤੀ ਜਾਵੇਗੀ। ਉਨ੍ਹਾ ਕਿਹਾ ਕਿ ਅਕਾਲੀ ਦਲ ਵੱਲੋਂ 65 ਹਲਕਿਆਂ ਵਿੱਚ ਇਸ ਬਿਮਾਰੀ ਤੋਂ ਪੀੜਤ ਲੋਕਾਂ ਲਈ ਰੋਜ਼ਾਨਾਂ 500 ਤੋਂ 1000 ਪਰਿਵਾਰਾਂ ਨੂੰ ਲੰਗਰ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਇਸ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਨੈਸ਼ਨਲ ਮਹਾਮਾਰੀ ਘੋਸ਼ਿਤ ਕਰਵਾ ਕੇ ਪੰਜਾਬ ਸਰਕਾਰ ਹਰ ਵਿਅਕਤੀ ਨੂੰ ਇਲਾਜ ਅਤੇ ਟੈਸਟ ਮੁਫਤ ਕਰੇ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਵਿਗੜ ਚੁੱਕੀ ਹੈ। ਯੂ ਪੀ, ਬਿਹਾਰ ਵਾਂਗ ਗੈਗਸਟਰ ਲੋਕਾਂ ਤੇ ਭਾਰੂ ਹੋ ਚੁੱਕੇ ਹਨ ਅਤੇ ਡਰਾ ਧਮਕਾ ਕੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ। ਪੰਜਾਬ ਪੁਲਿਸ ਘਰਾਂ ਵਿੱਚ ਬੈਠ ਗਈ ਹੈ ਐਮ ਐਲ ਏ, ਮੰਤਰੀ ਥਾਣਿਆ ਨੂੰ ਚਲਾਉਦੇ ਹਨ ਜ਼ੋ ਗੈਗਸਟਰਾਂ ਨਾਲ ਮਿਲ ਕੇ ਡਾਕਟਰਾ, ਵਪਾਰੀਆਂ ਨੂੰ ਅਗਵਾ ਦੀਆਂ ਧਮਕੀਆਂ ਦੇ ਕੇ ਲੁੱਟ ਅਤੇ ਕੁੱਟ ਰਹੇ ਹਨ। ਬਲੈਕ ਫੰਗਜ਼ ਦੀ ਬਿਮਾਰੀ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੇ ਇਲਾਜ ਲਈ ਵੀ ਸਰਕਾਰ ਹਰ ਵਿਅਕਤੀ ਲਈ ਮੁਫਤ ਇਲਾਜ ਦੇਣ ਦਾ ਪ੍ਰਬੰਧ ਕਰੇ। ਕਰੋਨਾ ਮਹਾਮਾਰੀ ਦੇ ਕਾਰਨ ਫੇਲ ਹੋਈ ਸਰਕਾਰ ਕੰਟਰੋਲ ਕਰੇ ਤਾਂ ਹਜ਼ਾਰਾਂ ਜਾਨਾਂ ਬਚਾਈਆ ਜਾ ਸਕਦੀਆਂ ਹਨ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ੍ਰੋਮਣੀ ਗੁਰੂਦੁਆਰਾ ਪ੍ਰਬੰੰਧਕ ਕਮੇਟੀ ਦੀ ਪ੍ਰਧਾਨ ਬੀਬੀ ਜੰਗੀਰ ਕੋਰ,ਸ੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਗੁਰਥੜੀ, ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਪਿੰ੍ਰਸੀਪਲ ਕੁਲਦੀਪ ਸਿੰਘ ਬੱਲ, ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ, ਪ੍ਰੇਮ ਅਰੋੜਾਂ, ਡਾ ਨਿਸ਼ਾਨ ਸਿੰਘ, ਠੇਕੇਦਾਰ ਗੁਰਪਾਲ ਸਿੰਘ, ਗੁਰਦੀਪ ਸਿੰਘ ਟੋਡਰਪੁਰ, ਹਰਮੇਲ ਸਿੰਘ ਕਲੀਪੁਰ, ਨਗਰ ਕੋਸਲ ਦੇ ਪ੍ਰਧਾਨ ਸੁਖਪਾਲ ਸਿੰਘ, ਕੋਸਲਰ ਰਾਜਿੰਦਰ ਸੈਣੀ ਝੰਡਾ, ਕੋਸਲਰ ਦਰਸ਼ਨ ਦਰਸ਼ੀ, ਕੋਸਲਰ ਕਾਲੂ ਮਦਾਨ, ਕੋਸਲਰ ਸੁਖਵਿੰਦਰ ਕੋਰ ਸੁੱਖੀ, ਸ਼ਹਿਰੀ ਪ੍ਰਧਾਨ ਕਰਮਜੀਤ ਸਿੰਘ ਮਾਘੀ, ਤਾਰਾ ਸਿੰਘ ਵਿਰਦੀ, ਕਾਕਾ ਕੋਚ, ਜ਼ਸਪਾਲ ਬੱਤਰਾ ਆਦਿ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

by Ranjit Singh
November 28, 2026
0

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ - 20 ਰੁਪਏ ਤੋਂ ਵੀ ਘੱਟ ਕੀਮਤ ’ਚ ਮਿਲਣ...

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

by Ranjit Singh
November 28, 2026
0

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਸੰਘਣੀ ਧੁੰਦ ਨੂੰ...

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

by Ranjit Singh
November 28, 2026
0

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ - ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਸਮਾਜਿਕ ਕੁਰੀਤੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

by Ranjit Singh
November 28, 2026
0

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ - 20 ਰੁਪਏ ਤੋਂ ਵੀ ਘੱਟ ਕੀਮਤ ’ਚ ਮਿਲਣ...

Most Popular

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

by Ankit
2 days ago
0

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 