<img class="alignnone size-full wp-image-899" src="http://wishavwarta.in/wp-content/uploads/2017/08/punjab-map.jpg" alt="" width="300" height="300" /> ਲੁਧਿਆਣਾ, 1 ਅਕਤੂਬਰ - ਪੰਜਾਬ ਦੇ ਰੇਲਵੇ ਸਟੇਸ਼ਨਾਂ ਉਤੇ ਅੱਤਵਾਦੀ ਹਮਲੇ ਦੀ ਧਮਕੀ ਤੋਂ ਬਾਅਦ ਸੁਰੱਖਿਆ ਵਿਵਸਥਾ ਕਰੜੀ ਕਰ ਦਿੱਤੀ ਗਈ ਹੈ। ਇਸ ਦੌਰਾਨ ਲੁਧਿਆਣਾ ਰੇਲਵੇ ਸਟੇਸ਼ਨ ਉਤੇ ਪੁਲਿਸ ਵਲੋਂ ਚੈਕਿੰਗ ਕੀਤੀ ਗਈ।