ਚੰਡੀਗੜ੍ਹ, 17 ਮਾਰਚ (ਵਿਸ਼ਵ ਵਾਰਤਾ) – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਤੋਂ ਮੁਆਫੀ ਮੰਗੇ ਜਾਣ ਦੇ ਮੁੱਦੇ ਉਤੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ| ਇਸ ਦੌਰਾਨ ਆਮ ਆਦਮੀ ਪਾਰਟੀ ਦੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਅਰਵਿੰਦ ਕੇਜਰੀਵਾਲ ਨੂੰ ਲਿਖੀ ਇੱਕ ਚਿੱਠੀ ਵਿਚ ਮੰਗ ਕੀਤੀ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਖੇਤਰੀ ਪਾਰਟੀ ਦੀ ਤਰ੍ਹਾਂ ਕੰਮ ਕਰਨ ਦੇਣ|
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਤੇ ਸੁਖਪਾਲ ਖਹਿਰਾ ਨੂੰ ਪੰਜਾਬ ਨਾਲ ਜੁੜੇ ਮਾਮਲਿਆਂ ਵਿਚ ਫੈਸਲਾ ਲੈਣ ਦਿੱਤਾ ਜਾਵੇ| ਅਜਿਹਾ ਕਰਨ ਨਾਲ ਪਾਰਟੀ ਵਿਚ ਚੱਲ ਰਹੀਆਂ ਮੁਸ਼ਕਿਲਾਂ ਖਤਮ ਹੋਣਗੀਆਂ|
DGP ਪੰਜਾਬ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
DGP ਪੰਜਾਬ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਪੰਜਾਬ ਦੀ ਸ਼ਾਂਤੀ, ਸਦਭਾਵਨਾ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਸੁਰੱਖਿਆ ਅਤੇ...