• Latest
  • Trending
ਪੰਜਾਬ ‘ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ ‘ਆਪ’ ‘ਚ ਹੋਏ ਸ਼ਾਮਲ

ਪੰਜਾਬ ‘ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ ‘ਆਪ’ ‘ਚ ਹੋਏ ਸ਼ਾਮਲ

2 years ago
Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ

1 hour ago
Punjab: ਮੁੱਖ ਮੰਤਰੀ ਸਿਹਤ ਯੋਜਨਾ ਦਾ ਲੋਕ ਲੈ ਰਹੇ ਨੇ ਵੱਡਮੁੱਲਾ ਲਾਭ

Punjab: ਮੁੱਖ ਮੰਤਰੀ ਸਿਹਤ ਯੋਜਨਾ ਦਾ ਲੋਕ ਲੈ ਰਹੇ ਨੇ ਵੱਡਮੁੱਲਾ ਲਾਭ

2 hours ago
T20 ਵਰਲਡ ਕੱਪ: ਸੈਮੀਫਾਈਨਲ ਮੈਚ ਤੋਂ ਪਹਿਲਾਂ ਸਿੱਧੀਵਿਨਾਇਕ ਮੰਦਰ ਪਹੁੰਚੇ ਭਾਰਤੀ ਖਿਡਾਰੀ

T20 ਵਰਲਡ ਕੱਪ: ਸੈਮੀਫਾਈਨਲ ਮੈਚ ਤੋਂ ਪਹਿਲਾਂ ਸਿੱਧੀਵਿਨਾਇਕ ਮੰਦਰ ਪਹੁੰਚੇ ਭਾਰਤੀ ਖਿਡਾਰੀ

3 hours ago
BSF ਨੇ ਪਾਕਿ ਸਰਹੱਦ ‘ਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਨਾਈ ਹੋਲੀ

BSF ਨੇ ਪਾਕਿ ਸਰਹੱਦ ‘ਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਨਾਈ ਹੋਲੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਰੁਪਏ ‘ਚ ਇਤਿਹਾਸਕ ਗਿਰਾਵਟ, ਡਾਲਰ ਦੇ ਮੁਕਾਬਲੇ ਰਿਕਾਰਡ ਹੇਠਲੇ ਪੱਧਰ ‘ਤੇ ਪਹੁੰਚਿਆ

National: ਰੁਪਏ ‘ਚ ਇਤਿਹਾਸਕ ਗਿਰਾਵਟ, ਡਾਲਰ ਦੇ ਮੁਕਾਬਲੇ ਰਿਕਾਰਡ ਹੇਠਲੇ ਪੱਧਰ ‘ਤੇ ਪਹੁੰਚਿਆ

3 hours ago
Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ

Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ

3 hours ago
Iran Israel War: ਗੈਰ-ਜ਼ਰੂਰੀ ਅਮਰੀਕੀ ਸਟਾਫ ਨੂੰ ਕਰਾਚੀ ਛੱਡਣ ਦੇ ਹੁਕਮ

Iran Israel War: ਗੈਰ-ਜ਼ਰੂਰੀ ਅਮਰੀਕੀ ਸਟਾਫ ਨੂੰ ਕਰਾਚੀ ਛੱਡਣ ਦੇ ਹੁਕਮ

4 hours ago
ਗਲਤੀ ਨਾਲ ਵੀ ਇਹਨਾਂ ਅੰਕਾਂ ਨੂੰ ਨਾ ਬਣਾਓ ਆਪਣਾ ATM ਪਿੰਨ ਨੰਬਰ ; ਮਿੰਟਾਂ ’ਚ ਖਾਲੀ ਹੋ ਸਕਦਾ Bank Account!

ਗਲਤੀ ਨਾਲ ਵੀ ਇਹਨਾਂ ਅੰਕਾਂ ਨੂੰ ਨਾ ਬਣਾਓ ਆਪਣਾ ATM ਪਿੰਨ ਨੰਬਰ ; ਮਿੰਟਾਂ ’ਚ ਖਾਲੀ ਹੋ ਸਕਦਾ Bank Account!

4 hours ago
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਹੋਲੀ ਦੇ ਤਿਉਹਾਰ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ ; ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਵਧਾਈ ਸੰਦੇਸ਼

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਹੋਲੀ ਦੇ ਤਿਉਹਾਰ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ ; ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਵਧਾਈ ਸੰਦੇਸ਼

4 hours ago
 HEALTH : ਕੀ ਬਿਨਾਂ ਕਿਸੇ ਕਾਰਨ ਦੇ ਰੋਣਾ ਸਿਹਤ ਲਈ ਚੰਗਾ ਹੈ ? ਜਾਣਦੇ ਹਾਂ ਸਿਹਤ ਮਾਹਿਰਾਂ ਦੀ ਰਾਇ

 HEALTH : ਕੀ ਬਿਨਾਂ ਕਿਸੇ ਕਾਰਨ ਦੇ ਰੋਣਾ ਸਿਹਤ ਲਈ ਚੰਗਾ ਹੈ ? ਜਾਣਦੇ ਹਾਂ ਸਿਹਤ ਮਾਹਿਰਾਂ ਦੀ ਰਾਇ

5 hours ago
Anandpur Sahib : ਖਾਲਸਾਈ ਜਾਹੋ-ਜਲਾਲ ਅਤੇ ਸੂਰਬੀਰਤਾ ਦੇ ਪ੍ਰਤੀਕ ‘ਹੋਲਾ-ਮਹੱਲਾ’ ਮੌਕੇ ਅਨੰਦਪੁਰ ਸਾਹਿਬ ‘ਚ ਲੱਗੀਆਂਂ ਰੌਣਕਾਂ

Anandpur Sahib : ਖਾਲਸਾਈ ਜਾਹੋ-ਜਲਾਲ ਅਤੇ ਸੂਰਬੀਰਤਾ ਦੇ ਪ੍ਰਤੀਕ ‘ਹੋਲਾ-ਮਹੱਲਾ’ ਮੌਕੇ ਅਨੰਦਪੁਰ ਸਾਹਿਬ ‘ਚ ਲੱਗੀਆਂਂ ਰੌਣਕਾਂ

5 hours ago
Hindi News
English News
Wednesday, March 4, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

ਪੰਜਾਬ ‘ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ ‘ਆਪ’ ‘ਚ ਹੋਏ ਸ਼ਾਮਲ

ਲੁਧਿਆਣਾ 'ਚ 'ਆਪ' ਨੇ ਕਾਂਗਰਸ ਤੇ ਭਾਜਪਾ ਨੂੰ ਦਿੱਤਾ ਵੱਡਾ ਝਟਕਾ, ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਤੇ ਭਾਜਪਾ ਘੱਟ ਗਿਣਤੀ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ 'ਆਪ' 'ਚ ਸ਼ਾਮਲ

May 20, 2024
in ਖਬਰਾਂ, ਪੰਜਾਬ
ਪੰਜਾਬ ‘ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ ‘ਆਪ’ ‘ਚ ਹੋਏ ਸ਼ਾਮਲ

ਆਨੰਦਪੁਰ ਸਾਹਿਬ ਵਿੱਚ ਬ੍ਰਿਗੇਡੀਅਰ ਰਾਜਕੁਮਾਰ ਨੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਕੀਤੀ ਵਾਪਸੀ

ਫ਼ਰੀਦਕੋਟ ਲੋਕ ਸਭਾ ‘ਚ ਵੀ ‘ਆਪ’ ਹੋਈ ਮਜ਼ਬੂਤ, ਬਾਘਾਪੁਰਾਣਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਮੋਗਾ ਦੇ ਕਈ ਸਮਾਜ ਸੇਵੀ ਤੇ ਅਹੁਦੇਦਾਰ ਹੋਏ ਪਾਰਟੀ ‘ਚ ਸ਼ਾਮਿਲ

ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਵਾ ਕੇ ਕੀਤਾ ਸਵਾਗਤ

ਫ਼ਰੀਦਕੋਟ/ਲੁਧਿਆਣਾ/ਅਨੰਦਪੁਰ ਸਾਹਿਬ/ਚੰਡੀਗੜ੍ਹ, 20 ਮਈ-ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਨੂੰ ਵੀ ਝਟਕਾ ਲੱਗ ਰਿਹਾ ਹੈ। ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਆਗੂ ਹਰ ਰੋਜ਼ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਸੋਮਵਾਰ ਨੂੰ ਵੀ ਕਈ ਜ਼ਿਲਿਆਂ ‘ਚ ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ‘ਆਪ’ ‘ਚ ਸ਼ਾਮਲ ਹੋ ਗਏ, ਜਿਸ ਕਾਰਨ ਲੋਕ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਲੁਧਿਆਣਾ ‘ਚ ਆਮ ਆਦਮੀ ਪਾਰਟੀ ਨੇ ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ ਦਿੱਤਾ ਹੈ। ਇੱਥੇ ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨੀਸ਼ਾ ਕਪੂਰ ਅਤੇ ਭਾਜਪਾ ਘੱਟ ਗਿਣਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਨਵਰ ਹੁਸੈਨ ਅਤੇ ਬੁਲਾਰੇ ਅਸਰਾਰ ਤਰੀਨ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਲੁਧਿਆਣਾ ਲੋਕ ਸਭਾ ਵਿੱਚ ‘ਆਪ’ ਹੋਰ ਮਜ਼ਬੂਤ ਹੋ ਗਈ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ ਵੀ ਮੌਜੂਦ ਸਨ।

ਲੁਧਿਆਣਾ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਕਾਂਗਰਸੀ ਕੌਂਸਲਰ ਸੋਹਣ ਸਿੰਘ ਗੋਗਾ ਅਤੇ ਆਟੋ ਯੂਨੀਅਨ ਦੇ ਪ੍ਰਧਾਨ ਸਤੀਸ਼ ਕੁਮਾਰ ਮਾਮਾ ਅਤੇ ਵਪਾਰ ਮੰਡਲ ਦੇ ਕਈ ਅਹੁਦੇਦਾਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ‘ਆਪ’ ਵਿਧਾਇਕ ਕੁਲਵੰਤ ਸਿੱਧੂ ਨੇ ਉਨ੍ਹਾਂ ਨੂੰ ਸ਼ਾਮਲ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ।

ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਵੀ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਬ੍ਰਿਗੇਡੀਅਰ ਰਾਜਕੁਮਾਰ ਅਕਾਲੀ ਦਲ ਛੱਡ ਕੇ ਆਪਣੀ ਪੁਰਾਣੀ ਪਾਰਟੀ ਆਮ ਆਦਮੀ ਪਾਰਟੀ ਵਿੱਚ ਵਾਪਸ ਸ਼ਾਮਲ ਹੋ ਗਏ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬ੍ਰਿਗੇਡੀਅਰ ਰਾਜਕੁਮਾਰ ਨੇ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਸੀ। ਇਸ ਮੌਕੇ ਬਲਾਚੌਰ ਦੇ ਵਿਧਾਇਕ ਸੰਤੋਸ਼ ਕਟਾਰੀਆ ਵੀ ਮੌਜੂਦ ਸਨ।

ਫ਼ਰੀਦਕੋਟ ਲੋਕ ਸਭਾ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ। ਮੋਗਾ ਦੇ ਕਈ ਸਮਾਜ ਸੇਵੀ ਅਤੇ ਅਹੁਦੇਦਾਰ ‘ਆਪ’ ਵਿੱਚ ਸ਼ਾਮਲ ਹੋਏ। ਅਖਤਿਆਰ ਸਿੰਘ ਅਤੇ ਡਾ. ਰਵਿੰਦਰ ਸਿੰਘ ਧਾਲੀਵਾਲ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਪ੍ਰਮੁੱਖ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ ਦੀ ਹਾਜ਼ਰੀ ਵਿੱਚ ਇਨ੍ਹਾਂ ਆਗੂਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਇਸੇ ਦੌਰਾਨ ਹਲਕਾ ਫ਼ਰੀਦਕੋਟ ਦੇ ਬਾਘਾਪੁਰਾਣਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਰਸੇਮ ਸਿੰਘ ਸੰਗਮ ਆਪਣੇ ਸਾਥੀਆਂ ਸਮੇਤ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਪੰਜਾਬ ਦੇ ਲੋਕ ਖ਼ੁਦ ਸਾਡੇ ਕੰਮ ਦੀ ਤਾਰੀਫ਼ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜਿੰਨਾ ਕੰਮ ‘ਆਪ’ ਸਰਕਾਰ ਨੇ 2 ਸਾਲਾਂ ‘ਚ ਕਰਵਾਇਆ ਹੈ, ਐਨਾ ਕੰਮ ਪਿਛਲੇ 70 ਸਾਲਾਂ ‘ਚ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਾਡੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਨੂੰ ਜਿਤਾਉਣ ਲਈ ਕਾਫ਼ੀ ਉਤਸ਼ਾਹਿਤ ਹਨ। ਇਸ ਵਾਰ ਇਹ ਚੋਣ 13-0 ਨਾਲ ਜਿੱਤਾਂਗੇ।

Tags: aapAnandpur sahibBHAGWANT SINGH MAANLOK SABHA ELECTIONS 2024LS POLLSPUNJABRAJ KUMARWishavwarta
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ

by Jaspreet Kaur
March 4, 2026
0

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ - ਪ੍ਰੀਖਿਆ ਦੇ ਕੇ ਪਰਤੀ ਸੀ ਘਰ - ਪੱਖੇ ਨਾਲ ਲਟਕਦੀ ਮਿਲੀ...

Punjab: ਮੁੱਖ ਮੰਤਰੀ ਸਿਹਤ ਯੋਜਨਾ ਦਾ ਲੋਕ ਲੈ ਰਹੇ ਨੇ ਵੱਡਮੁੱਲਾ ਲਾਭ

Punjab: ਮੁੱਖ ਮੰਤਰੀ ਸਿਹਤ ਯੋਜਨਾ ਦਾ ਲੋਕ ਲੈ ਰਹੇ ਨੇ ਵੱਡਮੁੱਲਾ ਲਾਭ

by Jaspreet Kaur
March 4, 2026
0

Punjab: ਮੁੱਖ ਮੰਤਰੀ ਸਿਹਤ ਯੋਜਨਾ ਦਾ ਲੋਕ ਲੈ ਰਹੇ ਨੇ ਵੱਡਮੁੱਲਾ ਲਾਭ - ਸਿਵਲ ਹਸਪਤਾਲ 'ਚ ਹੋਏ ਗੋਡਿਆਂ ਦੇ ਸਫਲ...

T20 ਵਰਲਡ ਕੱਪ: ਸੈਮੀਫਾਈਨਲ ਮੈਚ ਤੋਂ ਪਹਿਲਾਂ ਸਿੱਧੀਵਿਨਾਇਕ ਮੰਦਰ ਪਹੁੰਚੇ ਭਾਰਤੀ ਖਿਡਾਰੀ

T20 ਵਰਲਡ ਕੱਪ: ਸੈਮੀਫਾਈਨਲ ਮੈਚ ਤੋਂ ਪਹਿਲਾਂ ਸਿੱਧੀਵਿਨਾਇਕ ਮੰਦਰ ਪਹੁੰਚੇ ਭਾਰਤੀ ਖਿਡਾਰੀ

by Jaspreet Kaur
March 4, 2026
0

T20 ਵਰਲਡ ਕੱਪ: ਸੈਮੀਫਾਈਨਲ ਮੈਚ ਤੋਂ ਪਹਿਲਾਂ ਸਿੱਧੀਵਿਨਾਇਕ ਮੰਦਰ ਪਹੁੰਚੇ ਭਾਰਤੀ ਖਿਡਾਰੀ ਨਵੀ ਦਿੱਲੀ, 4 ਮਾਰਚ (ਵਿਸ਼ਵ ਵਾਰਤਾ): ਆਈਸੀਸੀ ਟੀ-20...

BSF ਨੇ ਪਾਕਿ ਸਰਹੱਦ ‘ਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਨਾਈ ਹੋਲੀ

BSF ਨੇ ਪਾਕਿ ਸਰਹੱਦ ‘ਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਨਾਈ ਹੋਲੀ

by Ranjit Singh
March 4, 2026
0

BSF ਨੇ ਪਾਕਿ ਸਰਹੱਦ 'ਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਨਾਈ ਹੋਲੀ ਪਠਾਨਕੋਟ, 4 ਮਾਰਚ 2026 (ਵਿਸ਼ਵ ਵਾਰਤਾ) – ਸਰਹੱਦੀ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

March 4, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ

by Jaspreet Kaur
March 4, 2026
0

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ - ਪ੍ਰੀਖਿਆ ਦੇ ਕੇ ਪਰਤੀ ਸੀ ਘਰ - ਪੱਖੇ ਨਾਲ ਲਟਕਦੀ ਮਿਲੀ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 