ਚੰਡੀਗੜ੍ਹ, 30 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਵਿਚ ਅੱਜ ਬਾਅਦ ਦੁਪਹਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਚੰਡੀਗੜ੍ਹ, ਪਟਿਆਲਾ ਤੋਂ ਇਲਾਵਾ ਹੋਰਨਾਂ ਇਲਾਕਿਆਂ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਪਟਿਆਲਾ ਵਿਖੇ ਸ਼ਾਮ 5:17 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ| ਭੂਚਾਲ ਕਾਰਨ ਸਹਿਮੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ|
ਫਿਲਹਾਲ ਇਸ ਭੂਚਾਲ ਦੀ ਰਿਕਟਰ ਪੈਮਾਨੇ ਉਤੇ ਤੀਬਰਤਾ ਬਾਰੇ ਨਹੀਂ ਪਤਾ ਚੱਲ ਸਕਿਆ| ਪ੍ਰਾਪਤ ਸੂਚਨਾ ਅਨੁਸਾਰ ਪੰਜਾਬ ਦੇ ਨੇੜਲੇ ਸੂਬਿਆਂ ਵਿਚ ਵੀ ਇਸ ਭੂਚਾਲ ਦੇ ਝਟਕੇ ਮਹਿਸੁਸ ਕੀਤੇ ਗਏ ਹਨ|
ਤੁਸੀ ਜਾਣਦੇ ਹੀ ਹੋ ❗ਪਾਰਟੀ ਪ੍ਰਧਾਨਾਂ ਦੀ ਇੱਜਤ ਦਾ ਸਵਾਲ ਬਣ ਗਈਆਂ ਹਨ ਪੰਜਾਬ ਲੋਕ ਸਭਾ ਚੋਣਾਂ 2024
ਚੰਡੀਗੜ 6 ਮਈ( ਵਿਸ਼ਵ ਵਾਰਤਾ)-ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਦੌਰ ਤਿਆਰ ਹੋ ਗਿਆ ਹੈ। ਆਮ ਆਦਮੀ ਪਾਰਟੀ, ਬਹੁਜਨ ਸਮਾਜ...