<img class="alignnone size-medium wp-image-5605" src="https://wishavwarta.in/wp-content/uploads/2017/10/electricity-300x150.jpg" alt="" width="300" height="150" />c 8 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਚੰਡੀਗੜ, 23 ਜੁਲਾਈ - ਪੰਜਾਬ ਵਿਚ ਖਪਤਕਾਰਾਂ ਨੂੰ ਫਿਰ ਤੋਂ ਬਿਜਲੀ ਦਾ ਝਟਕਾ ਲੱਗਣ ਜਾ ਰਿਹਾ ਹੈ। ਰਾਜ ਵਿਚ ਸਾਰੀ ਸ਼੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ 8 ਪੈਸੇ ਪ੍ਰਤੀ ਯੂਨਿਟ ਮਹਿੰਗੀਆਂ ਹੋ ਗਈਆਂ ਹਨ। ਇਹ ਵਾਧਾ 1 ਜੁਲਾਈ ਤੋਂ ਲਾਗੂ ਹੋਵੇਗਾ।