ਚੰਡੀਗੜ੍ਹ 25 ਅਪ੍ਰੈਲ ( ਵਿਸ਼ਵ ਵਾਰਤਾ)- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕਿਹਾ ਕਿ ਕੇਂਦਰ ਸਰਕਾਰ ਦਾ ਆਇਆ ਫੈਸਲ਼ਾ ਕਿ ਸ਼ੇਹਰੀ ਹੱਦਾਂ ਤੇ ਪਿੰਡਾ ਵਿੱਚ ਦੁਕਾਨਾਂ ਖੋਲ੍ਹ ਦਿੱਤੀਆਂ ਜਾਣ ਬਾਰੇ ਅੰਤਿਮ ਫੈਸਲਾ ਕੈਪਟਨ ਅਮਰਿੰਦਰ ਸਿੰਘ ਲੈਣਗੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਬਾਰੇ ਸਬ ਕਮੇਟੀ ਅਤੇ ਆਪਣੇ ਕੈਬਿਨੇਟ ਸਾਥੀਆਂ ਵਿਚਾਰ ਵਟਾਂਦਰਾ ਫੈਸਲਾ ਲੈਣਗੇ ਇਥੇ ਇਹ ਗੱਲ ਵਰਨਣ ਯੋਗ ਹੈ ਕਿ ਕੇਂਦਰ ਸਰਕਾਰ ਨੇ ਦੁਕਾਨਾਂ ਖੋਲ੍ਹਣ ਦਾ ਫੈਸਲਾ ਕਰ ਦਿੱਤਾ ਹੈ ਜਦਕਿ ਪੰਜਾਬ ਵਿੱਚ ਇਸ ਫੈਸਲੇ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ ਹੈ ।ਜਾਣਕਾਰੀ ਮਿਲੀ ਹੈ ਕਿ ਅੱਜ ਸ਼ਾਮ ਤੱਕ ਮੁੱਖ ਮੰਤਰੀ ਅਪਣਾ ਫੈਸਲਾ ਸੁਣਾ ਦੇਣ ਗਏ ।
SDM Amit Gupta ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
SDM Amit Gupta ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ ਕਿਸਾਨਾਂ ਨੂੰ ਬਿਨਾਂ ਅੱਗ ਲਾਇਆਂ ਪਰਾਲੀ ਦੇ ਨਿਪਟਾਰੇ ਲਈ ਕੀਤਾ ਪ੍ਰੇਰਿਤ...