• Latest
  • Trending
ਪੰਜਾਬ ‘ਚ ਪਾਣੀ ਅਤੇ ਸੀਵਰੇਜ ਦੇ ਬਿਲਾਂ ਦਾ ਹੁਣ ਆਨਲਾਈਨ ਹੋਵੇਗਾ ਭੁਗਤਾਨ

ਪੰਜਾਬ ‘ਚ ਪਾਣੀ ਅਤੇ ਸੀਵਰੇਜ ਦੇ ਬਿਲਾਂ ਦਾ ਹੁਣ ਆਨਲਾਈਨ ਹੋਵੇਗਾ ਭੁਗਤਾਨ

9 years ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

13 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

47 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 hour ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

1 hour ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

2 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

4 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ ਪਾਣੀ ਅਤੇ ਸੀਵਰੇਜ ਦੇ ਬਿਲਾਂ ਦਾ ਹੁਣ ਆਨਲਾਈਨ ਹੋਵੇਗਾ ਭੁਗਤਾਨ

January 25, 2018
in ਪੰਜਾਬ
ਪੰਜਾਬ ‘ਚ ਪਾਣੀ ਅਤੇ ਸੀਵਰੇਜ ਦੇ ਬਿਲਾਂ ਦਾ ਹੁਣ ਆਨਲਾਈਨ ਹੋਵੇਗਾ ਭੁਗਤਾਨ
ਤ੍ਰਿਪਤ ਬਾਜਵਾ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਦੋ ਮੁੱਖ ਸਕੀਮਾਂ ਦੀ ਸ਼ੁਰੂਆਤ
ਡਿਜੀਟਲ ਪੇਮੈਂਟ ਮਿਸ਼ਨ ਵਿੱਚ ਪੰਜਾਬ ਦੀ ਇੱਕ ਹੋਰ ਪੁਲਾਂਘ, ਜਲ ਸਪਲਾਈ ਬਿਲਾਂ ਦੇ ਈ-ਭੁਗਤਾਨ ਦੀ ਸ਼ੁਰੂਆਤ
ਜਲ ਸਪਲਾਈ ਕੁਨੈਕਸ਼ਨਾਂ ਨੂੰ ਨਿਯਮਿਤ ਕਰਨ ਲਈ ਇੱਕ ਮੁਸ਼ਤ ਨਿਪਟਾਰਾ ਸਕੀਮ ਦੀ ਵੀ ਕੀਤੀ ਗਈ ਸ਼ੁਰੂਆਤ
ਐਸ.ਏ.ਐਸ ਨਗਰ, 24 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਡਿਜੀਟਲ ਪੇਮੈਂਟ ਮਿਸ਼ਨ ਨੂੰ ਲਾਗੂ ਕਰਨ ਵਿਚ ਪਹਿਲੀ ਕਤਾਰ ਵਿੱਚ ਆ ਖੜ੍ਹਾ ਹੋਇਆ ਹੈ, ਸੂਬੇ ਵਿਚ ਜਲ ਸਪਲਾਈ ਬਿਲਾਂ ਦੇ ਈ-ਭੁਗਤਾਨ ਕਰਨ ਲਈ ਇੱਕ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਜੈਕਟ ਦਾ ਉਦਘਾਟਨ ਸੂਬੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ, ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਇੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫਤਰ ਵਿਖੇ ਕੀਤਾ ਗਿਆ।
ਇਸ ਮੌਕੇ ਕਰਵਾਏ ਗਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਘੱਟੋ ਘੱਟ ਖਰਚੇ ਵਿਚ ਵੱਧ ਤੋਂ ਵੱਧ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ। ਇਸ ਨਵੀਨਤਮ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਹਿਲੇ ਪੜਾ ਤਹਿਤ ਮੋਹਾਲੀ ਸ਼ਹਿਰ ਵਿੱਚ ਪਾਣੀ ਦੇ ਬਿਲਾਂ ਦੀ ਆਨਲਾਈਨ ਪੇਮੈਂਟ ਦੀ ਵਿਵਸਥਾ ਕੀਤੀ ਗਈ ਹੈ। ਇਸ ਸਹੂਲਤ ਦੇ ਲਾਗੂ ਹੋਣ ਨਾਲ ਖਪਤਕਾਰ ਆਪਣੇ ਬਿਲਾਂ ਦਾ ਭੁਗਤਾਨ ਵਿਭਾਗ ਦੀ ਵੈਬਸਾਈਟ http://pbdwss.gov.in ‘ਤੇ ਜਾ ਕੇ ਜਾਂ ਨੈੱਟ-ਬੈਂਕਿੰਗ/ਡੈਬਿਟ ਕਾਰਡ/ਕਰੈਡਿਟ ਕਾਰਡ/ਐਨ.ਈ.ਐਫ.ਟੀ/ਆਰ.ਟੀ.ਜੀ.ਐਸ ਰਾਹੀਂ ਕਰ ਸਕਦੇ ਹਨ। ਉਨ੍ਹਾਂ ਨਾਲ ਹੀ ਦੱਸਿਆ ਕਿ ਇਹ ਪ੍ਰੋਜੈਕਟ ਐਕਸਿਸ ਬੈਂਕ ਦੇ ਸਹਿਯੋਗ ਨਾਲ ਅਰੰਭ ਕੀਤਾ ਗਿਆ ਹੈ।
ਸ੍ਰੀ ਬਾਜਵਾ ਨੇ ਅੱਗੇ ਕਿਹਾ ਕਿ ਖਪਤਕਾਰਾਂ ਨੂੰ ਜਲ ਸਪਲਾਈ ਤੇ ਸੀਵਰੇਜ ਦੇ ਬਿਲਾਂ ਦੀ ਰਾਸ਼ੀ ਸਬੰਧੀ ਅਤੇ ਭੁਗਤਾਨ ਕਰਨ ਦੀ ਆਖਰੀ ਮਿਤੀ ਬਾਰੇ ਜਾਣਕਾਰੀ ਮੋਬਾਈਲ ਸੰਦੇਸ਼ (ਐਸ.ਐਮ.ਐਸ) ਰਾਹੀਂ ਭੇਜੀ ਜਾਇਆ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਮੁਹਾਲੀ ਸ਼ਹਿਰ ਵਿਚ ਸਫਲਤਾ ਤੋਂ ਬਾਅਦ ਜਲਦੀ ਹੀ ਸੂਬੇ ਦੇ ਹੋਰ ਚਾਰ ਸ਼ਹਿਰਾਂ ਫਰੀਦਕੋਟ, ਮੁਕਤਸਰ, ਫਤਿਹਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਹੋਰ ਪੇਂਡੂ ਖੇਤਰਾਂ ਵਿੱਚ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਸ੍ਰੀ ਤ੍ਰਿਪਤ ਬਾਜਵਾ ਨੇ ਜਲ ਸਪਲਾਈ ਕੁਨੈਕਸ਼ਨਾਂ ਦਾ ਇੱਕ ਮੁਸ਼ਤ ਨਿਪਟਾਰਾ ਸਕੀਮ ਦਾ ਆਗਾਜ਼ ਵੀ ਕੀਤਾ। ਉਨ੍ਹਾਂ ਕਿਹਾ ਕਿ ਉਹ ਉਪਭੋਗਤਾ ਜਿਨ੍ਹਾਂ ਦੇ ਜਲ ਸਪਲਾਈ ਬਿਲਾਂ ਦੇ ਬਕਾਏ 2000 ਰੁਪਏ ਤੱਕ ਹਨ, ਆਪਣੇ ਬਕਾਏ ਨੂੰ ਕੇਵਲ ਅਸਲ ਖਰਚੇ ਦੇ ਕੇ ਨਿਪਟਾਰਾ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਕੀਮ ਅਨੁਸਾਰ ਸਾਰੇ ਜੁਰਮਾਨੇ ਅਤੇ ਲੇਟ ਪੇਮੈਂਟ ਦੀ ਵੀ ਛੋਟ ਦਿੱਤੀ ਗਈ ਹੈ ਅਤੇ ਖਪਤਕਾਰ ਨੂੰ ਕੇਵਲ ਅਸਲ ਖਰਚੇ (ਐਕਚੁਅਲ ਚਾਰਜਿਜ਼) ਦਾ ਭੁਗਤਾਨ ਹੀ ਕਰਨਾ ਹੋਵੇਗਾ।
ਇਸ ਮੌਕੇ ਜਲ ਸਪਲਾਈ ਮੰਤਰੀ ਨੇ ਗੈਰ-ਕਾਨੂੰਨੀ ਤੌਰ ‘ਤੇ ਚੱਲ ਰਹੇ ਕੁਨੈਕਸ਼ਨਾਂ ਨੂੰ ਨਿਯਮਿਤ ਕਰਨ ਲਈ ਇੱਕ ਹੋਰ ਸਕੀਮ ਦੀ ਸ਼ੁਰੂਆਤ ਵੀ ਕੀਤੀ, ਜਿਸ ਤਹਿਤ ਸਿਰਫ ਇੱਕ ਵਾਰ 1000 ਰੁਪਏ ਅਦਾ ਕਰਕੇ ਕੁਨੈਕਸ਼ਨ ਨੂੰ ਨਿਯਮਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਦਾ ਲਾਭ 28 ਫਰਵਰੀ 2018 ਤੱਕ ਲਿਆ ਜਾ ਸਕਦਾ ਹੈ।
ਇਸ ਮੌਕੇ ਮੌਜੂਦ ਪਤਵੰਤਿਆਂ ਵਿੱਚ ਸ੍ਰੀ ਬਲਬੀਰ ਸਿੰਘ ਸਿੱਧੂ ਸਥਾਨਕ ਵਿਧਾਇਕ, ਸ੍ਰੀ ਜਸਪ੍ਰੀਤ ਤਲਵਾਰ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ, ਸ੍ਰੀ ਅਸ਼ਵਨੀ ਕੁਮਾਰ ਡਾਇਰੈਕਟਰ ਜਲ ਸਪਲਾਈ ਤੇ ਸੈਨੀਟੇਸ਼ਨ, ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਡਿਪਟੀ ਕਮਿਸ਼ਨਰ, ਸਯੁੰਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ, ਇੰਜੀਨੀਅਰ ਨਗਰ ਨਿਗਮ ਸ. ਨਰਿੰਦਰ ਸਿੰਘ ਦਾਲਮ, ਸ੍ਰੀ ਗੁਰਦਰਸਨ ਸਿੰਘ ਬਾਹੀਆ ਓ.ਐਸ.ਡੀ ਜਲ ਸਪਲਾਈ ਮੰਤਰੀ, ਮੀਨਾਕਸ਼ੀ ਸ਼ਰਮਾ ਡਾਇਰੈਕਟਰ ਜਲ ਸਪਲਾਈ,, ਸ੍ਰੀ ਮੁਹੰਮਦ ਇਸਫਾਕ ਡਾਇਰੈਕਟਰ ਸੈਨੀਟੇਸ਼ਨ, ਸ੍ਰੀ ਐਸ.ਕੇ ਜੈਨ, ਚੀਫ ਇੰਜਨੀਅਰ, ਸ੍ਰੀ ਗੁਰਪ੍ਰੀਤ ਸਿੰਘ ਚੀਫ ਇੰਜਨੀਅਰ ਅਤੇ ਸ੍ਰੀ ਅਵਤਾਰ ਸਿੰਘ ਚੀਫ ਇੰਜਨੀਅਰ, ਸ੍ਰੀ ਸਿੱਧੂ ਦੇ ਸਿਆਸੀ ਸਲਾਹਕਾਰ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਰਜਿੰਦਰ ਸਿੰਘ ਰਾਣਾ, ਜਸਬੀਰ ਸਿੰਘ ਮਾਣਕੂ ਸਮੇਤ ਹੋਰ ਪਤਵੰਤੇ ਵੀ ਸ਼ਾਮਿਲ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Most Popular

CEC Gyanesh Kumar ਵਿਰੁੱਧ ਪੰਜਾਬ ਦੇ ਨੌਜਵਾਨਾਂ ਨੇ ਪੰਜਾਬ ਚੋਣ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

CEC Gyanesh Kumar ਵਿਰੁੱਧ ਪੰਜਾਬ ਦੇ ਨੌਜਵਾਨਾਂ ਨੇ ਪੰਜਾਬ ਚੋਣ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

by Ranjit Singh
1 month ago
0

CEC Gyanesh Kumar ਵਿਰੁੱਧ ਪੰਜਾਬ ਦੇ ਨੌਜਵਾਨਾਂ ਨੇ ਪੰਜਾਬ ਚੋਣ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ - ਪੁਲਿਸ ਨੇ ਸਿਸੋਦੀਆ ਸਮੇਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 