ਚੰਡੀਗੜ੍ਹ, 23 ਅਕਤੂਬਰ – ਪੰਜਾਬ ਵਿਚ ਬਿਜਲੀ ਦਰਾਂ ਵਿਚ 9.33 ਫੀਸਦੀ ਵਾਧਾ ਕੀਤਾ ਗਿਆ ਹੈ| ਵਧੀਆਂ ਹੋਈਆਂ ਦਰਾਂ ਪਹਿਲੀ ਅਪ੍ਰੈਲ 2017 ਤੋਂ ਲਾਗੂ ਹੋ ਜਾਣਗੀਆਂ| ਇਸ ਸਬੰਧੀ ਐਲਾਨ ਕਰਦਿਆਂ ਪੰਜਾਬ ਰਾਜ ਇਲੈਕਟ੍ਰੀਸਿਟੀ ਰੈਗੁਲੇਟਰੀ ਕਮਿਸ਼ਨ ਦੀ ਚੇਅਰਪਰਸਨ ਕੁਸੁਮਜੀਤ ਸਿੱਧੂ ਨੇ ਕਿਹਾ ਕਿ ਖਪਤਕਾਰਾਂ ਤੋਂ 9 ਮਹੀਨੇ ਵਿਚ ਵਧੀਆਂ ਦਰਾਂ ਵਸੂਲ ਕੀਤੀਆਂ ਜਾਣਗੀਆਂ|
ਉਨ੍ਹਾਂ ਕਿਹਾ ਕਿ ਘਰੇਲੂ ਬਿਜਲੀ ਦਰਾਂ ਵਿਚ ਜਿਥੇ 6.68 ਤੋਂ 12.20 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ, ਉਥੇ ਕਮਰਸ਼ੀਅਤ ਵਿਚ 10 ਤੋਂ 12.20 ਪ੍ਰਤੀਸ਼ਤ ਵਾਧਾ ਕੀਤਾ ਗਿਆ ਹੈ|
ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈਟੀਓ
ਅੰਮ੍ਰਿਤਸਰ 15 ਮਈ( ਵਿਸ਼ਵ ਵਰਤਾ)-ਵਿਰੋਧੀ ਪਾਰਟੀਆਂ ਨੂੰ ਪੰਜਾਬ ਵਿਚ ਲੋਕ ਮੂੰਹ ਨਹੀ ਲਗਾਉਣਗੇ, ਕਿਉਕਿ ਲੋਕਾਂ ਨੇ ਪਿਛਲੇ 70 ਸਾਲਾਂ ਵਿਚ...