<img class="alignnone size-medium wp-image-10375" src="https://punjabi.wishavwarta.in/wp-content/uploads/2017/12/vote-election-300x180.jpg" alt="" width="300" height="180" /> ਚੰਡੀਗੜ੍ਹ :- ਪੰਜਾਬ ਚ ਅੱਜ ਨਗਰ ਕੌਂਸਲਾਂ, ਨਗਰ ਨਿਗਮਾਂ ਤੇ ਨਗਰ ਪੰਚਾਇਤਾਂ ਇਸ ਲਈ ਅੱਜ ਸਵੇਰੇ ਵੋਟਿੰਗ ਸ਼ੁਰੂ ਹੋ ਗਈ ਹੈ । ਵੋਟਰਾਂ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੁਹਾਲੀ ਦੇ ਪੋਲਿੰਗ ਬੂਥਾਂ ਤੇ ਵੋਟਰ ਉਤਸ਼ਾਹ ਨਾਲ ਵੋਟ ਪਾਉਣ ਲਈ ਪੁੱਜੇ ਹਨ ।