• Latest
  • Trending
ਪੰਜਾਬ ‘ਚ ਹੋ ਸਕਦਾ ਵੱਡਾ ਸਿਆਸੀ ਧਮਾਕਾ

ਪੰਜਾਬ ‘ਚ ਹੋ ਸਕਦਾ ਵੱਡਾ ਸਿਆਸੀ ਧਮਾਕਾ

5 years ago
Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

2 minutes ago
National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

25 minutes ago
National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ

National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ

45 minutes ago
Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

1 hour ago
Punjab: ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Punjab: ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

2 hours ago
India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

3 hours ago
National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

4 hours ago
National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

4 hours ago
International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

4 hours ago
Hindi News
English News
Sunday, August 23, 2026
No Result
View All Result
31 °c
Chandigarh
31 ° Mon
31 ° Tue
31 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ ਹੋ ਸਕਦਾ ਵੱਡਾ ਸਿਆਸੀ ਧਮਾਕਾ

July 17, 2021
in ਸਿਆਸੀ, ਖਬਰਾਂ, ਪੰਜਾਬ
ਪੰਜਾਬ ‘ਚ ਹੋ ਸਕਦਾ ਵੱਡਾ ਸਿਆਸੀ ਧਮਾਕਾ

ਕਾਂਗਰਸ ਦੇ ਦੋ ਸਿਆਸੀ ਸ਼ਰੀਕ ਹੋਏ ਇਕੱਠੇ

ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ , ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਵਿਧਾਨ ਸਭਾ ਕੇ ਪੀ ਰਾਣਾ ਵੀ ਮੀਟਿੰਗ ‘ਚ ਸਨ ਸ਼ਾਮਿਲ

ਚੰਡੀਗੜ੍ਹ 17 ਜੁਲਾਈ (ਵਿਸ਼ਵ ਵਾਰਤਾ):- ਕਾਂਗਰਸ ਦੇ ਕਾਟੋ ਕਲੇਸ਼ ਦੌਰਾਨ ਕਾਂਗਰਸ ਹਾਈ ਕਮਾਨ ਵੱਲੋਂ ਪੰਜਾਬ ਦੇ ਅਣਆਫਿਸ਼ਲੀ ਮੀਡੀਆ ਦੀਆਂ ਸੁਰਖੀਆਂ ਚ ਪ੍ਰਧਾਨ ਬਣੇ ਨਵਜੋਤ ਸਿੱਧੂ ਵੱਲੋਂ ਜਿੱਥੇ ਆਪਣਾ ਡੈਮੇਜ ਕੰਟਰੋਲ ਕਰ ਲਈ ਮਾਝੇ ਦੇ ਮੰਤਰੀਆਂ ਇਸ ਤੋਂ ਇਲਾਵਾ ਕੈਪਟਨ ਸਰਕਾਰ ਵਿਰੁੱਧ ਬਗ਼ਾਵਤ ਕਰਨ ਵਾਲੇ ਕੁਝ ਵਿਧਾਇਕਾਂ ਨਾਲ ਅੱਜ ਮੀਟਿੰਗ ਕਰਨ ਤੋਂ ਬਾਅਦ ਜਿੱਥੇ ਦੁਪਹਿਰ ਦਾ ਖਾਣਾ ਖਾਧਾ ।ਉੱਥੇ ਹੀ ਪੰਜਾਬ ਦੀ ਸਿਆਸਤ ਚ ਕੈਪਟਨ ਨੇ ਯੂ ਟਰਨ ਲੈਂਦਿਆਂ ਆਪਣੇ ਸਿਆਸੀ ਸ਼ਰੀਕ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨਾਲ ਰਾਤ ਦਾ ਖਾਣਾ ਖਾਧਾ । ਕੈਪਟਨ ਅਮਰਿੰਦਰ ਸਿੰਘ ਤੇ ਪ੍ਰਤਾਪ ਸਿੰਘ ਬਾਜਵਾ ਦੀ ਹੋਈ ਮਿਲਣੀ ਤੋਂ ਬਾਅਦ ਸਿਆਸੀ ਹਲਕਿਆਂ ਚ ਭਾਰੀ ਹਲਚਲ ਹੈ ,ਕਿਉਂਕਿ ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਵੱਡੇ ਕੱਦ ਦੇ ਨੇਤਾ ਸਮਝੇ ਜਾਂਦੇ ਹਨ ਅਤੇ ਉਨ੍ਹਾਂ ਦਾ ਇਕੱਲੇ ਕੈਪਟਨ ਅਮਰਿੰਦਰ ਸਿੰਘ ਨਾਲ ਹੀ ਨਹੀਂ ਸਗੋਂ ਮਾਝੇ ਦੇ ਮੰਤਰੀ ਖ਼ਾਸ ਕਰਕੇ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨਾਲ 36 ਦਾ ਅੰਕੜਾ ਰਿਹਾ ਹੈ । ਪਿਛਲੇ ਦਿਨੀਂ ਭਾਵੇਂ ਨਵਜੋਤ ਸਿੰਘ ਸਿੱਧੂ ਨੇ ਪੰਚਕੂਲਾ ਵਿਖੇ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਦੇ ਤਿੰਨ ਵਿਧਾਇਕਾਂ ਦੀਆਂ ਮੀਟਿੰਗਾਂ ਦੀਆਂ ਖ਼ਬਰਾਂ ਵੀ ਨਸ਼ਰ ਹੋਈਆਂ ਸਨ ॥ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਪਿਛਲੇ ਚਾਰ ਸਾਲ ਆੜੇ ਹੱਥੀਂ ਰਹਿਣ ਵਾਲੇ ਪ੍ਰਤਾਪ ਸਿੰਘ ਬਾਜਵਾ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਮਿਲਣੀ ਦੇ ਕਈ ਅਰਥ ਕੱਢੇ ਜਾ ਰਹੇ ਹਨ । ਇਸ ਮੀਟਿੰਗ ਦੀਆਂ ਮੁੱਖ ਮੰਤਰੀ ਦੇ ਮੀਡੀਆ ਐਡਵਾਈਜ਼ਰ ਰਵੀਨ ਠੁਕਰਾਲ ਵੱਲੋਂ ਤਸਵੀਰਾਂ ਵੀ ਮੀਡੀਆ ਨਾਲ ਸਾਂਝੀਆਂ ਕੀਤੀਆਂ ਗਈਆਂ । ਇਸ ਮੀਟਿੰਗ ਚ ਦੋਵਾਂ ਆਗੂਆਂ ਤੋਂ ਬਿਨਾਂਂ ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ,  ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ,ਪੰਜਾਬ ਵਿਧਾਨ ਸਭਾ ਦੇ ਸਪੀਕਰ ਕੇ ਪੀ ਰਾਣਾ ਵੀ ਸ਼ਾਮਲ ਸਨ ।ਦੱਸਣਯੋਗ ਹੈ ਕਿ ਅੱਜ ਹਰੀਸ਼ ਰਾਵਤ ਜੋ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧੂ ਦੀ ਪ੍ਰਧਾਨਗੀ ਦਾ ਰਾਹ ਪੱਧਰਾ ਕਰਨ ਲਈ ਮਨਾਉਣ ਆਏ ਸਨ। ਪਰ ਰਾਹ ਪੱਧਰਾ ਨਹੀਂ ਹੋ ਸਕਿਆ । ਸੂਤਰ ਦੱਸਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਇਕ ਗੱਲ ਤੇ ਅੜੇ ਹਨ ਨਵਜੋਤ ਸਿੰਘ ਸਿੱਧੂ ਪਿਛਲੇ ਦਿਨੀਂ ਉਸ ਦੇ ਖ਼ਿਲਾਫ਼ ਟਵੀਟਾਂ ਰਾਹੀਂ ਵਰਤੀ ਗਈ ਸ਼ਬਦਾਵਲੀ ਬਾਰੇ ਮੁਆਫ਼ੀ ਮੰਗੇ ।

Tags: Bharatinder Singh ChahalCAPTAIN Amarinder SinghK.P SinghNavjot Singh SidhuRana SodhiSports MinisterVidhan sabha
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

by Ranjit Singh
August 23, 2026
0

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਸ਼ਨੀਵਾਰ ਨੂੰ ਹੈਦਰਾਬਾਦ ਦੀ...

National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

by Ranjit Singh
August 23, 2026
0

National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਤਿਉਹਾਰਾਂ...

National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ

National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ

by Ranjit Singh
August 23, 2026
0

National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਨਵਾਂ ਮੋਬਾਈਲ ਸਿਮ ਕਾਰਡ...

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

by Ranjit Singh
August 23, 2026
0

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ - ਪਰਿਵਾਰ ਦੇ ਸਾਹਮਣੇ ਹੀ ਹੋਇਆ ਹਾਦਸਾ ਮੋਗਾ, 23...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

by Ranjit Singh
August 23, 2026
0

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਸ਼ਨੀਵਾਰ ਨੂੰ ਹੈਦਰਾਬਾਦ ਦੀ...

Most Popular

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

by Ranjit Singh
17 hours ago
0

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 