<img class="alignnone size-full wp-image-41264" src="http://wishavwarta.in/wp-content/uploads/2019/03/cap-image-stage.jpg" alt="" width="590" height="436" /> ਮੋਗਾ, 7 ਮਾਰਚ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਗਾ ਰੈਲੀ ਵਿਚ ਐਲਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਚ ਕਾਂਗਰਸ ਪਾਰਟੀ 13 ਦੀਆਂ 13 ਸੀਟਾਂ ਜਿੱਤੇਗੀ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਸਾਡੇ ਅਗਲੇ ਪ੍ਰਧਾਨ ਮੰਤਰੀ ਹੋਣਗੇ।