• Latest
  • Trending
ਪੰਜਾਬ ‘ਚ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਨੌਕਰੀ – ਪੰਜਵੇਂ ਮੈਗਾ ਜੌਬ ਫੇਅਰ ਦੀ ਹੋਈ ਸ਼ੁਰੂਆਤ

ਪੰਜਾਬ ‘ਚ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਨੌਕਰੀ – ਪੰਜਵੇਂ ਮੈਗਾ ਜੌਬ ਫੇਅਰ ਦੀ ਹੋਈ ਸ਼ੁਰੂਆਤ

7 years ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

19 minutes ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

24 minutes ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

2 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

2 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

2 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

2 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

2 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

3 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਨੌਕਰੀ – ਪੰਜਵੇਂ ਮੈਗਾ ਜੌਬ ਫੇਅਰ ਦੀ ਹੋਈ ਸ਼ੁਰੂਆਤ

September 25, 2019
in ਪੰਜਾਬ
ਪੰਜਾਬ ‘ਚ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਨੌਕਰੀ – ਪੰਜਵੇਂ ਮੈਗਾ ਜੌਬ ਫੇਅਰ ਦੀ ਹੋਈ ਸ਼ੁਰੂਆਤ

ਪੰਜਾਬ ਸਰਕਾਰ ਇੱਕ ਲੱਖ ਤੋਂ ਵੱਧ ਸਰਕਾਰੀ ਨੌਕਰੀਆਂ ਤੇ ਭਰਤੀ ਕਰਨ ਦੀ ਪ੍ਰਕਿ੍ਰਆ ਵਿਚ : ਚੰਨੀ

ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਪੰਜਵੇਂ ਮੈਘਾ ਜੌਬ ਫੇਅਰ ਦਾ ਆਰੰਭ

ਵੱਡੇ ਪੱਧਰ ਤੇ ਲਗਾਏ ਜਾ ਰਹੇ ਜੌਬ ਫੇਅਰ ਨੌਜਵਾਨਾਂ ਲਈ ਲਾਹੇਵੰਦ, ਯੂਨੀਵਰਸਿਟੀ ਸਰਕਾਰ ਦੇ ਅਜਿਹੇ ਹਰ ਉਦਮ ਵਿਚ ਭਾਗੀਦਾਰੀ ਨੂੰ ਹਰ ਸਮੇ ਤਿਆਰ: ਉਪ-ਕੁਲਪਤੀ ਆਈ.ਕੇ.ਜੀ.ਪੀ.ਟੀ.ਯੂ

ਪੰਜਵੇਂ ਜਾਬ ਫੇਅਰ ਵਿੱਚ ਦੋ ਲੱਖ ਤੋਂ ਵੱਧ ਨੌਕਰੀਆਂ ਅਤੇ ਇੱਕ ਲੱਖ ਯੁਵਕਾਂ ਨੂੰ ਸਵੈ ਰੁਜ਼ਗਾਰ ਤਹਿਤ ਲੋਨ ਦਿੱਤੇ ਜਾਣਗੇ

ਚੰਡੀਗੜ੍ਹ/ਕਪੂਰਥਲਾ, 09 ਸਤੰਬਰ : ਪੰਜਾਬ ਸਰਕਾਰ ਇੱਕ ਲੱਖ ਤੋਂ ਵੀ ਵੱਧ ਸਰਕਾਰੀ ਨੌਕਰੀਆਂ ਤੇ ਭਰਤੀ ਦੀ ਪ੍ਰੀਕਿਆ ਲਈ ਲੋੜੀਂਦੀ ਕਾਰਵਾਈ ਪੂਰੀ ਕਰ ਚੁੱਕੀ ਹੈ ਤੇ ਜਲਦ ਹੀ ਭਰਤੀਆਂ ਸ਼ੁਰੂ ਕੀਤੀਆਂ ਜਾਣਗੀਆਂ। ਕੁਝ ਵਿਭਾਗਾਂ ਲਈ ਤਾਂ ਇਸ਼ਤਿਹਾਰ ਵੀ ਜਾਰੀ ਹੋ ਚੁੱਕੇ ਹਨ। ਇਹ ਭਰਤੀਆਂ ਰਾਜ ਦੇ ਵੱਖ-ਵੱਖ ਵਿਭਾਗਾਂ ਵਿੱਚ ਕੀਤੀ ਜਾਵੇਗੀ। ਇਹ ਜਾਣਕਾਰੀ ਰਾਜ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੀ ਗਈ ਹੈ। ਕੈਬਨਿਕ ਮੰਤਰੀ ਚੰਨੀ ਸੋਮਵਾਰ ਨੂੰ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਆਯੋਜਿਤ ਰਾਜ ਦੇ ਪੰਜਵੇਂ ਮੈਘਾ ਜੌਬ ਫੇਅਰ ਦਾ ਉਦਘਾਟਨ ਕਰ ਰਹੇ ਸਨ। ਇਸ ਮੌਕੇ ਉਹਨਾਂ ਦੇ ਨਾਲ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਵੀ ਵਿਸ਼ੇਸ਼ ਮਹਿਮਾਨ ਵੱਜੋਂ ਉਪਸਥਿਤ ਰਹੇ।

ਉਦਘਾਟਨ ਸੈਸ਼ਨ ਨੂੰ ਸੰਬੋਧਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਿੱਜੀ ਖੇਤਰ ਦੇ ਨਾਲ ਨਾਲ ਸਰਕਾਰੀ ਖੇਤਰ ਵਿੱਚ ਵੀ ਨੌਕਰੀਆਂ ਦੇ ਅਵਸਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਵਾਂ ਮੈਘਾ ਜਾਬ ਫੇਅਰ 30 ਸਤੰਬਰ 2019 ਤੱਕ ਜਾਰੀ ਰਹਿਣਗੇ, ਜਦੋਂਕਿ ਇਸ ਵਿੱਚ ਇੱਕ ਲੱਖ ਯੁਵਕਾਂ ਨੂੰ ਸਵੈ ਰੁਜ਼ਗਾਰ ਲੋਨ ਦੀ ਸੁਵਿਧਾ ਵੀ ਮੁਹਈਆ ਕਾਰਵਾਈ ਜਾਵੇਗੀ! ਉਹਨਾਂ ਕਿਹਾ ਨਿੱਜੀ ਖੇਤਰ ਵਿੱਚ ਇਸ ਮੈਗਾ ਜੌਬ ਫੇਅਰ ਤਹਿਤ 2.10 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ, ਜੋ ਕਿ ਮਿਡਲ ਕਲਾਸ ਦੀ ਪੜ੍ਹਾਈ ਤੋਂ ਲੈ ਕੇ ਪੀ.ਐੱਚ.ਡੀ ਦੀ ਯੋਗਤਾ ਰੱਖਣ ਵਾਲਿਆਂ ਤਕ ਨੂੰ ਦਿੱਤੀਆਂ ਜਾਣਗੀਆਂ।

ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਰਕਾਰ ਰਾਜ ਵਿੱਚ ਕੁਲ 70  ਤੋਂ ਵੀ ਵੱਧ ਸਥਾਨਾਂ ਉਤੇ 5ਵੇਂ ਜੌਬ ਫੇਅਰ ਦਾ ਆਯੋਜਨ ਕਰ ਰਹੀ ਹੈ, ਜਿਸ ਵਿੱਚ 2000 ਦੇ ਕਰੀਬ ਕੰਪਨੀਆਂ ਪੰਜਾਬੀ ਨੌਜਵਾਨ ਨੂੰ ਨੌਕਰੀਆਂ ਦੇਣ ਜਾ ਰਹੀਆਂ ਹਨ! ਮੰਤਰੀ ਚੰਨੀ ਜੀ ਵੱਲੋਂ ਜਾਣਕਾਰੀ ਦਿੱਤੀ ਗਈ ਕਿ 18 ਸਤੰਬਰ ਨੂੰ ਆਈ.ਐਸ.ਬੀ. ਮੋਹਾਲੀ ਵਿੱਚ ਇਕ ਹਾਈ-ਐਂਡ ਜੌਬ ਫੇਅਰ ਦਾ ਵੀ  ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ 25 ਮਲਟੀ ਨੈਸ਼ਨਲ ਕੰਪਨੀਆਂ 800 ਖਾਲੀ ਪੋਸਟਾਂ ਦੇ ਲਈ 03 ਤੋਂ 09 ਲੱਖ ਰੁਪੈ ਤੱਕ ਦੇ ਪੈਕੇਜ ਦੀ ਪੇਸ਼ਕਸ਼ ਕਰੇਗੀ।

ਚੰਨੀ ਨੇ ਦੱਸਿਆ ਕਿ ਵਰਤਮਾਨ ਵਿੱਚ ਪੰਜਾਬ ਸਰਕਾਰ ਨੇ 4 ਰਾਜ ਪੱਧਰੀ ਮੈਘਾ ਜਾਬ ਫੇਅਰ ਅਤੇ ਇੱਕ ਅੰਤਰ ਰਾਸ਼ਟਰੀ ਜਾਬ ਫੇਅਰ ਦਾ ਆਯੋਜਿਤ ਕੀਤਾ ਹੈ ਜਦੋਂ ਕਿ 2017 ਤੋਂ ਹੁਣ ਤੱਕ 8 ਲੱਖ ਤੋਂ ਜਿਆਦਾ ਲਾਭਪਾਤਰੀਆਂ ਨੂੰ ਨਿੱਜੀ/ਸਰਕਾਰੀ ਖੇਤਰ ਵਿੱਚ ਰੋਜ਼ਗਾਰ/ਸਵੈ ਰੁਜ਼ਗਾਰ ਦੇ ਅਵਸਰਾਂ ਦੇ ਨਾਲ ਸੁਵਿਧਾ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਆਈ.ਕੇ.ਜੀ.ਪੀ.ਟੀ ਯੂ ਦੇ ਉਪ-ਕੁਲਪਤੀ ਪ੍ਰੋ. (ਡਾ.) ਅਜੇ ਕੁਮਾਰ ਸ਼ਰਮਾਂ ਨੇ ਇਸ ਮੌਕੇ ਕਿਹਾ ਕਿ ਪੰਜਾਬੀ ਨੌਜਵਾਨਾਂ ਦੇ ਨੌਕਰੀ ਦੇ ਸੁਪਨੇ ਜਾਂ ਸੁਪਨਿਆਂ ਦੀ ਨੌਕਰੀ ਦਵਾਉਣ ਵਿੱਚ ਅਜਿਹੇ ਜੌਬ ਫੇਅਰ ਬੇਹੱਦ ਮਦਦਗਾਰ ਤੇ ਲਾਭਕਾਰੀ  ਸਾਬਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਹਮੇਸ਼ਾਂ ਤੋਂ ਹੀ ਸਰਕਾਰ ਦੀਆਂ ਬਿਹਤਰ ਪਹਿਲਕਦਮੀਆਂ ਦੇ ਵਿਚ ਨਾਲ ਰਹੀ ਹੈ ਅਤੇ ਭਵਿੱਖ ਵਿਚ ਵੀ ਰਹੇਗੀ। ਉਪ-ਕੁਲਪਤੀ ਪ੍ਰੋ. (ਡਾ.) ਸ਼ਰਮਾਂ ਨੇ ਕਿਹਾ ਕਿ ਯੂਨੀਵਰਸਿਟੀ ਲਈ ਇਹ ਮਾਣ ਦੀ ਗੱਲ ਹੈ ਕਿ ਸਰਕਾਰ ਹੁਣ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਵਿਦਿਅਕ ਅਦਾਰਿਆਂ ਜੀ ਜਿੰਮੇਦਾਰੀ ਨੂੰ ਆਪ ਗੰਭੀਰਤਾ ਨਾਲ ਲੈਂਦੇ ਹੋਏ ਰਾਬਤੇ ਕਰ ਰਹੀ ਹੈ! ਸਰਕਾਰ ਦੀ ਭਾਗੇਦਾਰੀ ਨਾਲ ਵਿਦਿਅਕ ਅਦਾਰਿਆਂ ਦੇ ਹੌਂਸਲੇ ਹੋਰ ਵਧੇ ਹਨ! ਉਨ੍ਹਾਂ ਨੇ ਦੱਸਿਆ ਕਿ ਅੱਜ ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਇਸ ਜੌਬ ਫੇਅਰ ਵਿੱਚ 30  ਤੋਂ ਵੱਧ ਕੰਪਨੀਆਂ 2300 ਨੌਕਰੀਆਂ ਦੇਣ ਲਈ ਉਪਲੱਬਧ ਹਨ ਅਤੇ 1500  ਤੋਂ ਵੱਧ ਵਿਦਿਆਰਥੀ ਆਵੇਦਕ ਦੇ ਤੌਰ ਤੇ ਰਜਿਸਟਰਡ ਹੋਏ ਹਨ।

ਸਮਾਰੋਹ ਨੂੰ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ ਵੀ ਸੰਬੋਧਿਤ ਕੀਤਾ ਗਿਆ! ਉਹਨਾਂ ਵੱਲੋਂ ਯੋਗਤਾ ਤੇ ਅਧਾਰਿਤ ਨੌਕਰੀਆਂ ਬਾਰੇ ਆਪਣੇ ਵਿਚਾਰ ਰਖੇ ਗਏ।

ਧੰਨਵਾਦ ਦਾ ਪ੍ਰਸਤਾਵ ਅੰਤ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਸੁਖਬੀਰ ਵਾਲੀਆਂ ਵੱਲੋਂ ਪੜਿਆ ਗਿਆ! ਇਸ ਮੌਕੇ ਤੇ ਜਿਲਾ ਪ੍ਰਸ਼ਾਸ਼ਨ ਵੱਲੋਂ ਕਪੂਰਥਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਵਤਾਰ ਸਿੰਘ ਭੁੱਲਰ, ਐਸ.ਡੀ.ਐਮ ਵਰਿੰਦਰਪਾਲ ਸਿੰਘ ਬਾਜਵਾ, ਜਿਲਾ ਰੋਜ਼ਗਾਰ ਅਫਸਰ ਨੀਲਾਮ ਮਹੇ ਅਤੇ ਰੋਜਗਾਰ ਵਿਭਾਗ ਦੇ ਡਿਪਟੀ ਡਾਇਰੈਕਟਰ ਜਤਿੰਦਰ ਸਰੀਨ ਵੀ ਹਾਜ਼ਰ ਰਹੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

Most Popular

1984 ਦੇ ਰਕਾਬ ਗੰਜ ਸਾਹਿਬ ਹਿੰਸਾ ਮਾਮਲੇ ਵਿੱਚ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖਣਗੇ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ

1984 ਦੇ ਰਕਾਬ ਗੰਜ ਸਾਹਿਬ ਹਿੰਸਾ ਮਾਮਲੇ ਵਿੱਚ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖਣਗੇ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ

by Ranjit Singh
2 weeks ago
0

1984 ਦੇ ਰਕਾਬ ਗੰਜ ਸਾਹਿਬ ਹਿੰਸਾ ਮਾਮਲੇ ਵਿੱਚ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖਣਗੇ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 