• Latest
  • Trending
ਪੰਜਾਬ ਡਰੱਗ ਪ੍ਰਬੰਧਨ ਕਮਿਸ਼ਨਰੇਟ ਨੇ ਆਬਕਾਰੀ ਤੇ ਕਰ ਵਿਭਾਗ ਵਲੋਂ ਪ੍ਰਮਾਣਿਤ ਡਿਟਿਲ੍ਰੀਜ਼ ਨੂੰ ਸੈਨੀਟਾਈਜ਼ਰ/ਹੈਂਡ ਰਬਜ਼ ਬਣਾਉਣ ਤੇ ਸਪਲਾਈ ਕਰਨ ਲਈ ਦਿੱਤੀ ਪ੍ਰਵਾਨਗੀ

ਪੰਜਾਬ ਡਰੱਗ ਪ੍ਰਬੰਧਨ ਕਮਿਸ਼ਨਰੇਟ ਨੇ ਆਬਕਾਰੀ ਤੇ ਕਰ ਵਿਭਾਗ ਵਲੋਂ ਪ੍ਰਮਾਣਿਤ ਡਿਟਿਲ੍ਰੀਜ਼ ਨੂੰ ਸੈਨੀਟਾਈਜ਼ਰ/ਹੈਂਡ ਰਬਜ਼ ਬਣਾਉਣ ਤੇ ਸਪਲਾਈ ਕਰਨ ਲਈ ਦਿੱਤੀ ਪ੍ਰਵਾਨਗੀ

7 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

6 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

6 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

6 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

8 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

8 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

10 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

10 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

10 hours ago
Hindi News
English News
Monday, November 16, 2026
No Result
View All Result
18 °c
Chandigarh
20 ° Mon
20 ° Tue
20 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਡਰੱਗ ਪ੍ਰਬੰਧਨ ਕਮਿਸ਼ਨਰੇਟ ਨੇ ਆਬਕਾਰੀ ਤੇ ਕਰ ਵਿਭਾਗ ਵਲੋਂ ਪ੍ਰਮਾਣਿਤ ਡਿਟਿਲ੍ਰੀਜ਼ ਨੂੰ ਸੈਨੀਟਾਈਜ਼ਰ/ਹੈਂਡ ਰਬਜ਼ ਬਣਾਉਣ ਤੇ ਸਪਲਾਈ ਕਰਨ ਲਈ ਦਿੱਤੀ ਪ੍ਰਵਾਨਗੀ

March 21, 2020
in ਖਬਰਾਂ, ਪੰਜਾਬ
ਪੰਜਾਬ ਡਰੱਗ ਪ੍ਰਬੰਧਨ ਕਮਿਸ਼ਨਰੇਟ ਨੇ ਆਬਕਾਰੀ ਤੇ ਕਰ ਵਿਭਾਗ ਵਲੋਂ ਪ੍ਰਮਾਣਿਤ ਡਿਟਿਲ੍ਰੀਜ਼ ਨੂੰ ਸੈਨੀਟਾਈਜ਼ਰ/ਹੈਂਡ ਰਬਜ਼ ਬਣਾਉਣ ਤੇ ਸਪਲਾਈ ਕਰਨ ਲਈ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 21 ਮਾਰਚ( ਵਿਸ਼ਵ ਵਾਰਤਾ)-ਸਿਹਤ ਐਮਰਜੈਂਸੀ ਕਾਰਨ ਲੋਕਾਂ ਵਿਚ ਵੱਧ ਰਹੀ ਸੈਨੀਟਾਈਜ਼ਰ/ਹੈਂਡ ਰਬਜ਼ ਦੀ ਮੰਗ ਦੇ ਮੱਦੇਨਜ਼ਰ ਪੰਜਾਬ ਡਰੱਗ ਪ੍ਰਬੰਧਨ  ਕਮਿਸ਼ਨਰੇਟ ਨੇ ਆਬਕਾਰੀ ਤੇ ਕਰ ਵਿਭਾਗ ਵਲੋਂ ਰਜਿਸਟਰਡ ਡਿਟਿਲ੍ਰੀਜ਼ ਨੂੰ ਵਿਸ਼ਵ ਸਿਹਤ ਸੰਸਥਾ ਵਲੋਂ ਨਿਰਧਾਰਤ ਕੀਤੇ ਮਾਪਦੰਡਾਂ ਅਨੁਸਾਰ ਸੈਨੀਟਾਈਜ਼ਰ/ਹੈਂਡ ਰਬਜ਼ ਬਣਾਉਣ ਅਤੇ ਸਪਲਾਈ ਕਰਨ ਸਬੰਧੀ ਮੰਜ਼ੂਰੀ ਦੇ ਦਿੱਤੀ  ਹੈ। ਇਹ ਜਾਣਕਾਰੀ ਖ਼ੁਰਾਕ ਤੇ ਡਰੱਗ ਪ੍ਰਬੰਧਨ ਦੇ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂ ਨੇ ਦਿੱਤੀ।

ਜਾਰੀ ਕੀਤੇ ਹੁਕਮਾਂ ਵਿੱਚ ਸਪੱਸ਼ਟ ਤੌਰ ਤੇ ਦੱਸਿਆ ਗਿਆ ਹੈ ਕਿ ਕੋਰੋਨਾ ਵਾਇਰਸ ਦੇ ਫੈਲਣ ਕਾਰਨ ਪੈਦਾ ਹੋਈ ਹੰਗਾਮੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਇਜ਼ਾਜ਼ਤ ਸਿਰਫ 10 ਦਿਨਾਂ ਲਈ ਪੂਰੀ ਤਰ੍ਹਾਂ ਆਰਜ਼ੀ ਤੌਰ ਤੇ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਉਤਪਾਦਕ ਸਿਰਫ ਪੰਜਾਬ ਰਾਜ ਵਿੱਚ ਸਰਕਾਰ / ਸਰਕਾਰੀ ਅਦਾਰਿਆਂ ਨੂੰ ਸਪਲਾਈ ਕਰਨਗੇ ਅਤੇ ਇਸ ਦਾ ਕੋਈ ਵੀ ਹਿੱਸਾ ਰਾਜ ਤੋਂ ਬਾਹਰ ਸਪਲਾਈ ਨਹੀਂ ਕੀਤਾ ਜਾਵੇਗਾ। ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਤਪਾਦਕ ਕੇਵਲ ਪ੍ਰਮਾਣਿਤ ਸਮੱਗਰੀ ਦੀ ਹੀ ਵਰਤੋਂ ਕਰੇਗਾ ਅਤੇ  ਭਾਰਤ ਸਰਕਾਰ ਜਾਂ ਪੰਜਾਬ ਸਰਕਾਰ ਦੁਆਰਾ ਨਿਰਧਾਰਤ ਕੀਤੀ ਕੀਮਤ ਤੋਂ ਵੱਧ ਕੀਮਤ ਨਹੀਂ ਵਸੂਲੇਗਾ।

ਪੰਨੂ ਨੇ ਦੱਸਿਆ ਕਿ ਖੇਤਰ ਦੇ ਡਰੱਗ ਕੰਟਰੋਲ ਅਧਿਕਾਰੀ ਗੁਣਵੱਤਾ, ਉਤਪਾਦਨ ਦੀ ਮਾਤਰਾ ਅਤੇ ਸਪਲਾਈ ਲਈ ਉਤਪਾਦਨ ਇਕਾਈਆਂ ਦੀ ਰੋਜ਼ਾਨਾ ਅਧਾਰ ‘ਤੇ ਜਾਂਚ ਕਰਨਗੇ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਇਕਾਈਆਂ ਨੂੰ ਸਮੱਗਰੀ ਦੇ ਨਿਰਮਾਣ ਅਤੇ ਸਪਲਾਈ ਦਾ ਸਹੀ ਰਿਕਾਰਡ ਰੱਖਣ ਲਈ ਵੀ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਕੋਵਿਡ -19 ਦੇ ਫੈਲਣ ਨਾਲ ਪੈਦਾ ਹੋਈ ਸੰਕਟ ਦੀ ਘੜੀ ਦੇ ਮੱਦੇਨਜ਼ਰ ਵਾਇਰਸ ਦੇ ਫੈਲਣ ਤੋਂ ਰੋਕਣ ਲਈ ਲੋੜੀਂਦੀਆਂ ਡਾਕਟਰੀ ਵਸਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੋ ਗਿਆ ਹੈ। ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਕੋਵਿਡ -19 ਦੀ ਰੋਕਥਾਮ ਕਰਨ ਲਈ ਚੁੱਕੇ ਗਏ ਹੋਰ ਉਪਾਵਾਂ ਤੋਂ ਇਲਾਵਾ, ਜਨਤਕ, ਸਿਹਤ ਕਰਮਚਾਰੀਆਂ ਅਤੇ ਕੋਵਿਡ -19 ਦੀ ਰੋਕਥਾਮ ਵਿਚ ਲਗੇ ਹੋਰ ਕਾਰਕੁੰਨਾਂ ਲਈ  ਸੈਨੀਟਾਈਜ਼ਰ / ਹੈਂਡ ਰਬਜ਼ ਨੂੰ ਭਰਪੂਰ ਰੂਪ ਵਿਚ ਉਪਲਬਧ ਕਰਵਾਉਣਾ ਜ਼ਰੂਰੀ ਹੈ।  ਕੋਵਿਡ -19 ਕਾਰਨ  ਹੈਂਡ ਸੈਨੀਟਾਈਜ਼ਰ / ਹੈਂਡ ਰੱਬਸ ਦੀ ਮੰਗ ਦਿਨੋਂ-ਦਿਨ ਵੱਧ ਰਹੀ ਹੈ ਅਤੇ ਮੌਜੂਦਾ ਨਿਰਮਾਣ ਸਹੂਲਤਾਂ ਵਲੋਂ ਵਧ ਰਹੀ ਮੰਗ ਨੂੰ ਪੂਰਾ ਨਾ ਕਰ ਪਾਉਣ ਦੀਆਂ ਵੀ ਖ਼ਬਰਾਂ ਹਨ। ਉਨ੍ਹਾਂ ਕਿਹਾ ਅਜਿਹੀ ਔਖੀ ਘੜੀ ਵਿਚ ਮੰਗ ਅਤੇ ਸਪਲਾਈ ਦਾ ਫਾਇਦਾ ਉਠਾਉਂਦੇ ਹੋਏ ਬਹੁਤ ਸਾਰੇ ਵਪਾਰੀ ਕਾਲਾ ਬਜ਼ਾਰੀ ਕਰ ਰਹੇ ਹਨ। ਇੱਥੋਂ ਤੱਕ ਕਿ ਨਿਰਮਾਤਾ ਸੈਨੇਟਾਈਜ਼ਰ ਦੀਆਂ ਬੋਤਲਾਂ ਦੇ ਲੇਬਲਾਂ ਤੇ ਬਹੁਤ ਜ਼ਿਆਦਾ ਕੀਮਤਾਂ ਪ੍ਰਿੰਟ ਕਰ ਰਹੇ ਹਨ। ਇਸ ਲਈ ਸੈਨੀਟਾਈਜ਼ਰ / ਹੈਂਡ ਰਬਜ਼ ਦੇ ਉਤਪਾਦਨ ਨੂੰ ਵਧਾਉਣ ਦੀ ਲੋੜ  ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ

ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ

by Navjot
3 weeks ago
0

ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) - ਇੱਕ ਨਵੀਂ ਰਿਪੋਰਟ ਅਨੁਸਾਰ, ਬੰਗਲਾਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 