• Latest
  • Trending
ਪੰਜਾਬ ਤਕਨੀਕੀ ਸਿੱਖਿਆ ਵਿਭਾਗ ਕੋਵਿਡ-19 ਵਿਰੁੱਧ ਲੜਾਈ ਵਿੱਚ ਮੋਹਰੀ; ਆਈਟੀਆਈ ਦੀਆਂ ਲੜਕੀਆਂ ਨੇ 17 ਲੱਖ ਮਾਸਕ ਤਿਆਰ ਕੀਤੇ ਅਤੇ ਲੋੜਵੰਦਾਂ ਨੂੰ ਮੁਫ਼ਤ ਵੰਡੇ

ਪੰਜਾਬ ਤਕਨੀਕੀ ਸਿੱਖਿਆ ਵਿਭਾਗ ਕੋਵਿਡ-19 ਵਿਰੁੱਧ ਲੜਾਈ ਵਿੱਚ ਮੋਹਰੀ; ਆਈਟੀਆਈ ਦੀਆਂ ਲੜਕੀਆਂ ਨੇ 17 ਲੱਖ ਮਾਸਕ ਤਿਆਰ ਕੀਤੇ ਅਤੇ ਲੋੜਵੰਦਾਂ ਨੂੰ ਮੁਫ਼ਤ ਵੰਡੇ

6 years ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

12 minutes ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

15 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

16 minutes ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

17 minutes ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

18 minutes ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

18 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

2 hours ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

2 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

3 hours ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

3 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਤਕਨੀਕੀ ਸਿੱਖਿਆ ਵਿਭਾਗ ਕੋਵਿਡ-19 ਵਿਰੁੱਧ ਲੜਾਈ ਵਿੱਚ ਮੋਹਰੀ; ਆਈਟੀਆਈ ਦੀਆਂ ਲੜਕੀਆਂ ਨੇ 17 ਲੱਖ ਮਾਸਕ ਤਿਆਰ ਕੀਤੇ ਅਤੇ ਲੋੜਵੰਦਾਂ ਨੂੰ ਮੁਫ਼ਤ ਵੰਡੇ

August 4, 2020
in ਖਬਰਾਂ, ਪੰਜਾਬ
ਪੰਜਾਬ ਤਕਨੀਕੀ ਸਿੱਖਿਆ ਵਿਭਾਗ ਕੋਵਿਡ-19 ਵਿਰੁੱਧ ਲੜਾਈ ਵਿੱਚ ਮੋਹਰੀ; ਆਈਟੀਆਈ ਦੀਆਂ ਲੜਕੀਆਂ ਨੇ 17 ਲੱਖ ਮਾਸਕ ਤਿਆਰ ਕੀਤੇ ਅਤੇ ਲੋੜਵੰਦਾਂ ਨੂੰ ਮੁਫ਼ਤ ਵੰਡੇ

ਤਕਨੀਕੀ ਸਿੱਖਿਆ ਮੰਤਰੀ ਚੰਨੀ ਨੇ ਵਿਦਿਆਰਥੀਆਂ ਅਤੇ ਸਟਾਫ ਦੀ ਕੀਤੀ ਸ਼ਲਾਘਾ; 148 ਲੜਕੀਆਂ ਅਤੇ 13 ਆਈ.ਟੀ.ਆਈਜ਼ ਨੂੰ ਦਿੱਤੇ ਪ੍ਰਸ਼ੰਸਾ ਪੱਤਰ

ਚੰਡੀਗੜ, 4 ਅਗਸਤ( ਵਿਸ਼ਵ ਵਾਰਤਾ )- ਪੰਜਾਬ  ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ) ਦੇ ਵਿਦਿਆਰਥੀਆਂ ਨੇ ਰਾਜ ਵਿਚ ਮਿਸ਼ਨ ਫਤਿਹ ਤਹਿਤ ਕੋਵਿਡ -19 ਵਿਰੁੱਧ ਲੜਾਈ ਵਿਚ 17 ਲੱਖ ਮਾਸਕ ਬਣਾ ਕੇ ਸ਼ਾਨਦਾਰ ਯੋਗਦਾਨ ਪਾਇਆ ਹੈ। ਇਸ ਕਾਰਜ਼ ਵਿਚ ਦੇਸ਼ ਵਿਚ ਪਹਿਲੇ ਸਥਾਨ ‘ਤੇ ਹਨ ਕਿਉਂਕਿ ਦੇਸ਼ ਦੇ ਕਿਸੇ ਵੀ ਰਾਜ ਦੀ ਕੋਈ ਹੋਰ ਤਕਨੀਕੀ ਸਿੱਖਿਆ ਸੰਸਥਾ ਮਾਸਕ ਬਣਾਉਣ ਵਿਚ ਇਸ ਗਿਣਤੀ ਦੇ ਨੇੜੇ ਵੀ ਨਹੀਂ ਪਹੁੰਚ ਸਕੀ। ਪੰਜਾਬ ਤਕਨੀਕੀ ਸਿੱਖਿਆ ਵਿਭਾਗ ਨੇ ਅੱਜ ਕੋਵਿਡ -19 ਵਿਰੁੱਧ ਲੜਾਈ ਵਿਚ ਇਸ ਮਹਾਨ ਕਾਰਜ ਲਈ ਵਿਦਿਆਰਥੀਆਂ ਅਤੇ ਸਟਾਫ ਦੇ ਯਤਨਾਂ ਲਈ ਹੱਲਾਸ਼ੇਰੀ ਦੇਣ ਲਈ ਇਕ ਵੈਬਿਨਾਰ ਦਾ ਆਯੋਜਨ ਕੀਤਾ। ਆਈ.ਟੀ.ਆਈਆਂ ਦੀਆਂ ਲੜਕੀਆਂ ਵਲੋਂ ਤਿਆਰ ਕੀਤਟ ਮਾਸਕਾਂ ਲੀ ਵੱਖ-ਵੱਖ ਸਮਾਜਿਕ ਸੰਗਠਨਾਂ ਨੇ ਸਮੱਗਰੀ ਦਾ ਮੁਫਤ ਪ੍ਰਬੰਧ ਕੀਤਾ ਅਤੇ ਵਿਦਿਆਰਥੀਆਂ ਦੁਆਰਾ ਬਣਾਏ ਗਏ ਮਾਸਕ ਨੂੰ ਲੋੜਵੰਦ ਗਰੀਬ ਲੋਕਾਂ, ਮਜ਼ਦੂਰਾਂ, ਐਨ.ਜੀ.ਓਜ਼, ਸਮਾਜਿਕ ਸੰਗਠਨਾਂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਅਤੇ ਫਰੰਟਲਾਈਨ ਕੋਰੋਨਾ ਵਰਕਰਾਂ ਨਰਸਾਂ ਅਤੇ ਹਸਪਤਾਲ ਦੇ ਹੋਰ ਸਟਾਫ ਨੂੰ ਮੁਫਤ ਵੰਡੇ ਗਏ ।
ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਵੈਬਿਨਾਰ ਰਾਹੀਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀਆਂ ਆਈ.ਟੀ.ਆਈ. ਵਿਦਿਆਰਥਣਾਂ ਨੇ ਕੋਰੋਨਾ ਮਹਾਂਮਾਰੀ ਦੇ ਇਸ ਸੰਕਟ ਦੇ ਸਮੇਂ ਦੌਰਾਨ ਉਦਾਹਰਣ ਬਣਕੇ ਪੂਰੇ ਦੇਸ਼ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ। ਉਨਾਂ ਕਿਹਾ ਕਿ ਸਾਡੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਜਦੋਂ ਕਿਸੇ ਵੀ ਸੰਕਟ ਦੀ ਘੜੀ ਵਿਚ ਦੇਸ਼ ਦੀ ਸੇਵਾ ਕਰਨ ਦੀ ਗੱਲ ਆਉਂਦੀ ਹੈ ਤਾਂ ਪੰਜਾਬੀ ਸਭ ਤੋਂ ਮੋਹਰੀ ਹੁੰਦੇ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਕਨੀਕੀ ਸਿੱਖਿਆ ਵਿਭਾਗ ਅਤੇ ਵਿਦਿਆਰਥੀਆਂ ਨੂੰ ਵੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ।
ਸ੍ਰੀ ਚੰਨੀ ਨੇ ਨਾਲ ਹੀ ਕਿਹਾ ਕਿ ਅਜੋਕੇ ਉਦਯੋਗਿਕ ਯੁੱਗ ਵਿੱਚ ਸਿਰਫ ਡਿਗਰੀ ਹੀ ਕਾਫੀ ਨਹੀਂ ਸਗੋਂ ਨੌਜਵਾਨਾਂ ਨੂੰ ਰੁਜ਼ਗਾਰ ਯੋਗ ਬਣਾਉਣ ਲਈ ਹੁਨਰ ਵੀ ਉਨਾ ਹੀ ਮਹੱਤਵਪੂਰਨ ਹੈ। ਇਸ ਲਈ ਪੰਜਾਬ ਸਰਕਾਰ ਨੇ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਆਧੁਨਿਕ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਹੁਨਰ ਅਧਾਰਤ ਨਵਾਂ ਸਿਲੇਬਸ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਉਨਾਂ ਅੱਗੇ ਕਿਹਾ ਕਿ ਰਾਜ ਦੀਆਂ ਆਈ.ਟੀ.ਆਈਜ਼ ਨੂੰ ਉਦਯੋਗ ਨਾਲ ਤਾਲਮੇਲ ਕਰਕੇ ਪੜਾਅਵਾਰ ਰੂਪ ਵਿੱਚ ਆਧੁਨਿਕ ਬਣਾਇਆ ਜਾਵੇਗਾ ਤਾਂ ਜੋ ਵਿਦਿਆਰਥੀ ਆਸਾਨੀ ਨਾਲ ਰੁਜ਼ਗਾਰ ਪ੍ਰਾਪਤ ਕਰ ਸਕਣ।
ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਕ ਬਣਾਉਣ ਵਿਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੀਆਂ 148 ਆਈਟੀਆਈ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ ਹੈ, ਜਿਨਾਂ ਨੇ 1500 ਮਾਸਕ (ਪ੍ਰਤੀ ਵਿਦਿਆਰਥੀ) ਬਣਾਏ ਹਨ ਅਤੇ 13 ਆਈ.ਟੀ.ਆਈ ਪਿ੍ਰੰਸੀਪਲਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ, ਜਿਨਾਂ ਨੇ ਪ੍ਰਤੀ ਸੰਸਥਾ 25000 ਮਾਸਕ ਤਿਆਰ ਕਰਵਾਏ ਹਨ। ਉਨਾਂ ਦੱਸਿਆ ਕਿ ਸਰਬੋਤਮ ਪ੍ਰਦਰਸ਼ਨ ਕਰਨ ਵਾਲੇ ਪਿ੍ਰੰਸੀਪਲਾਂ ਅਤੇ ਆਈਟੀਆਈਜ਼ ਦੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਭੇਜੇ ਗਏ ਹਨ। ਉਨਾਂ ਇਹ ਵੀ ਕਿਹਾ ਕਿ ਵਿਭਾਗ ਵੱਲੋਂ ਅਜਿਹੇ ਨੇਕ ਕੰਮ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਅਸੀਂ ਕੋਵਿਡ -19 ਵਿਰੁੱਧ ਲੜਾਈ ਨਹੀਂ ਜਿੱਤ ਲੈਂਦੇ।
ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਸ੍ਰੀ ਕੁਮਾਰ ਸੌਰਭ ਰਾਜ ਨੇ ਵੈਬਿਨਾਰ ਨੂੰ ਸ ੰਬੋਧਨ ਕਰਦਿਆਂ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਸਾਡੇ ਵਿਦਿਆਰਥੀਆਂ ਨੂੰ ਐਨ- 95 ਦੇ ਮਾਸਕ ਬਣਾਉਣ ਲਈ ਸਿਖਲਾਈ ਦੇਣ ਦੇ ਤਰੀਕਿਆਂ ਅਤੇ ਇਨਾਂ ਮਾਸਕਾਂ ਲਈ ਸਮੱਗਰੀ ਦਾ ਪ੍ਰਬੰਧ ਕਰਨ ’ਤੇ ਕੰਮ ਕਰ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਜੇਕਰ ਇਹ ਕੰਮ ਨੇਪਰੇ ਛੜ ਜਾਂਦਾ ਹੈ ਤਾਂ ਇਸ ਨਾਲ ਐਨ -95 ਮਾਸਕ ਬਹੁਤ ਘੱਟ ਕੀਮਤ ’ਤੇ ਲੋਕਾਂ ਨੂੰ ਉਪਲੱਬਧ ਕਰਵਾਏ ਜਾ ਸਕਣਗੇ।
ਸ੍ਰੀਮਤੀ ਦਲਜੀਤ ਕੌਰ ਵਧੀਕ ਡਾਇਰੈਕਟਰ( ਟੈਕਨੀਕਲ ਐਜੂਕੇਸ਼ਨ) ਨੇ ਵੈਬਿਨਾਰ ਦਾ ਸੰਚਾਲਨ ਕਰਦਿਆਂ ਸਾਰੇ ਪ੍ਰਤੀਭਾਗੀਆਂ ਨੂੰ ਜੀ ਆਇਆਂ ਕਿਹਾ।
———

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) ਭਾਰਤ-ਜਾਪਾਨ ਸਬੰਧਾਂ ਦੀ ਵਿਆਪਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ...

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

by Navjot
November 18, 2026
0

ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭੋਪਾਲ ਵਿੱਚ H5N1 ਬਰਡ ਫਲੂ ਵਾਇਰਸ...

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

by Navjot
November 18, 2026
0

ਹੈਦਰਾਬਾਦ, 18 ਨਵੰਬਰ (ਵਿਸ਼ਵ ਵਾਰਤਾ) - ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਨੇ ਨਿਰਦੇਸ਼ਕ ਪਵਨ ਸਾਦੀਨੇਨੀ ਦੀ ਆਉਣ ਵਾਲੀ ਫਿਲਮ...

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

by Navjot
November 18, 2026
0

ਅਹਿਮਦਾਬਾਦ, 18 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਮਿਉਂਸਪਲ ਕਾਰਪੋਰੇਸ਼ਨ (AMC) ਨੇ ਆਪਣੀ 'ਖੁਰਾਕ ਸੁਰੱਖਿਆ ਲਾਗੂਕਰਨ ਮੁਹਿੰਮ' (Food Safety Enforcement Drive)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) ਭਾਰਤ-ਜਾਪਾਨ ਸਬੰਧਾਂ ਦੀ ਵਿਆਪਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ...

Most Popular

Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ

Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ

by Ranjit Singh
4 weeks ago
0

Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ - ਸਦਨ ਦੀ ਕਾਰਵਾਈ ’ਚ ਵਿਘਨ ਪਾਉਣ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 