• Latest
  • Trending
ਪੰਜਾਬ ਤੇ ਦੇਸ਼ ਦੀਆਂ ਪੰਚਾਇਤਾਂ ਕਿਸਾਨ ਵਿਰੋਧੀ ਬਿੱਲ਼ਾਂ ਖਿਲਾਫ ਮਤੇ ਪਾਸ ਕਰਨ। ਭੋਮਾਂ

ਪੰਜਾਬ ਤੇ ਦੇਸ਼ ਦੀਆਂ ਪੰਚਾਇਤਾਂ ਕਿਸਾਨ ਵਿਰੋਧੀ ਬਿੱਲ਼ਾਂ ਖਿਲਾਫ ਮਤੇ ਪਾਸ ਕਰਨ। ਭੋਮਾਂ

6 years ago
ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

7 minutes ago
Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

40 minutes ago
ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

53 minutes ago
ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

54 minutes ago
ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

58 minutes ago
Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

3 hours ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

3 hours ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

4 hours ago
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

4 hours ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

5 hours ago
Hindi News
English News
Sunday, July 5, 2026
No Result
View All Result
35 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਤੇ ਦੇਸ਼ ਦੀਆਂ ਪੰਚਾਇਤਾਂ ਕਿਸਾਨ ਵਿਰੋਧੀ ਬਿੱਲ਼ਾਂ ਖਿਲਾਫ ਮਤੇ ਪਾਸ ਕਰਨ। ਭੋਮਾਂ

September 23, 2020
in ਚੰਡੀਗੜ੍ਹ
ਪੰਜਾਬ ਤੇ ਦੇਸ਼ ਦੀਆਂ ਪੰਚਾਇਤਾਂ ਕਿਸਾਨ ਵਿਰੋਧੀ ਬਿੱਲ਼ਾਂ ਖਿਲਾਫ ਮਤੇ ਪਾਸ ਕਰਨ। ਭੋਮਾਂ

ਆਲ ਇੰਡੀਆ ਸਿੱਖ ਸਟੂਡੈੰਟਸ ਫੈਡਰੇਸ਼ਨ ਵਲੋਂ ਦਿੱਲ ਟੁੰਬਵੀਂ ਅਪੀਲ।
ਚੰਡੀਗੜ੍ਹ, 23 ਸਤੰਬਰ , 2020 (ਵਿਸ਼ਵ ਵਾਰਤਾ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਤੇ ਸੀਨੀਅਰ ਅਕਾਲੀ ਨੇਤਾ ਮਨਜੀਤ ਸਿੰਘ ਭੌਮਾਂ.ਮੁੱਖ ਸਲਾਹਕਾਰ ਤੇ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਜੰਮੂ,ਅਕਾਲੀ ਨੇਤਾ ਕੁਲਦੀਪ ਸਿੰਘ ਮਜੀਠਾ,ਹਰਸ਼ਰਨ ਸਿੰਘ ਭਾਂਤਪੁਰ ਜੱਟਾਂ, ਗੁਰਚਰਨ ਸਿੰਘ ਬਸਿਆਲਾ, ਕਮਲਜੀਤ ਕੌਰ ਕੁਕੜਾਂ,ਲਖਵੀਰ ਸਿੰਘ ਟਾਂਡਾ,ਕਸ਼ਮੀਰਾ ਸਿੰਘ ਸਾਬਕਾ ਸਰਪੰਚ ਦਦਿਆਲ ਅਤੇ ਡਾ ਹਰਭਜਨ ਸਿੰਘ ਜੁਲਾ ਮਜਾਰਾ ਨੇ ਜਾਰੀ ਬਿਆਨ ਵਿਚ ਕਿਹਾ ਕਿ ਜਿਥੇ ਕਿਸਾਨ ਤੇ ਹਮਾਇਤੀ ਸੜਕਾਂ ਤੇ ਆਪਣੀ ਇੱਕ ਜੁਟੱਤਾ ਦਿਖਾਕੇ ਕੇਂਦਰ ਸਰਕਾਰ ਤੇ ਦਬਾਅ ਬਣਾ ਰਹੇ ਹਨ ਉਥੇ ਸਾਨੂੰ ਇਸ ਮਸਲੇ ਤੇ ਦਿਮਾਗੀ ਤੇ ਕਾਨੂੰਨੀ ਲੜਾਈ ਵੀ ਲੜਨੀ ਪੈਣੀ ਹੈ। ਫੈਡਰੇਸ਼ਨ ਆਗੂਆਂ ਸਾਰੀਆਂ ਕਿਸਾਨ ਯੂਨੀਅਨਾਂ ਨੂੰ ਅਪੀਲ ਕਰਨ ਦੇ ਨਾਲ ਨਾਲ ਪੰਜਾਬ ਦੇ 12000 ਤੋਂ ਵੱਧ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਲ ਟੁੰਬਵੀ ਅਪੀਲ ਕਰਦਿਆਂ ਕਿਹਾ ਕਿ ਭਾਰਤ ਦੀ ਸਭ ਤੋਂ ਹੇਠਲੀ ਅਦਾਲਤ ਗਰਾਮ ਪੰਚਾਇਤ ਹੈ ਇਸ ਲਈ ਅਸੀ ਆਪ ਸਭ ਨੂੰ ਬੇਨਤੀ ਕਰਦੇ ਹਾਂ ਕਿ ਪੰਜਾਬ ਤੇ ਦੇਸ਼ ਭਰ ਦੀਆਂ ਸਾਰੀਆਂ ਪੰਚਾਇਤਾਂ ਇਹਨਾਂ ਕਿਸਾਨ ਵਿਰੋਧੀ ਬਿਲਾਂ ਖਿਲਾਫ਼ ਗਰਾਮ ਪੰਚਾਇਤਾਂ ਤੇ ਸਭਾਵਾਂ ਵਿਚ ਮਤੇ ਵੱਧ ਤੋਂ ਵੱਧ ਪਾਸ ਕਰ , ਕਰਾਕੇ ਕਿਸਾਨ ਯੂਨੀਅਨਾਂ ਦੀ ਸਾਂਝੀ ਬਣੀ ਸੰਘਰਸ਼ ਕਮੇਟੀ ਨਾਲ ਸੰਪਰਕ ਕਰਕੇ ਪਾਸ ਕੀਤੇ ਮਤੇ ਉਹਨਾਂ ਹਵਾਲੇ ਕਰਨ ਤਾਂ ਕੇ ਉਹ ਕਾਨੂੰਨੀ ਕਾਰਵਾਈ ਲਈ ਮੁੱਢਲੀ ਤਾਕਤ ਇਕੱਠੀ ਕਰਕੇ ਆਪਣਾ ਕਨੂੰਨੀ ਪੱਖ ਮਜ਼ਬੂਤ ਕਰ ਸਕਣ।
ਫੈਡਰੇਸ਼ਨ ਆਗੂਆਂ ਕਿਸਾਨ ਯੂਨੀਅਨਾਂ ਦੀ ਸਾਂਝੀ ਸੰਘਰਸ਼ ਕਮੇਟੀ ਨੂੰ ਵੀ ਅਪੀਲ ਕਰਦਿਆ ਕਿਹਾ ਉਹ ਵੀ ਪੰਜਾਬ ਤੇ ਸਮੂਹ ਦੇਸ਼ ਵਿਚ ਜਿਥੇ ਜਿਥੇ ਵੀ ਉਹਨਾਂ ਨੂੰ ਲੋਕਾ ਤੇ ਕਿਸਾਨਾ/ਆੜਤੀਆਂ ਦਾ ਸਾਥ ਮਿਲ ਰਿਹਾ ਹੈ ਨੂੰ ਗਰਾਮ ਪੰਚਾਇਤਾ ਨੂੰ ਕਿਸਾਨ ਵਿਰੋਧੀ ਬਿੱਲਾਂ ਖਿਲਾਫ ਮਤੇ ਪਾਸ ਕਰਨ ਲਈ ਪ੍ਰੇਰਨ। ਇਹ ਸਾਡਾ ਸਾਰਥਕ ਸੁਝਾਅ ਹੈ ਸੰਘਰਸ਼ ਵੀ ਤੁਹਾਡਾ , ਅਗਵਾਈ ਵੀ ਤੁਹਾਡੀ ਸਾਥ ਸਭ ਦਾ ਹੇਠ ਸੰਘਰਸ਼ ਫ਼ਤਿਹ ਕਰਕੇ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਆਰਡੀਨੈਂਸ ਵਾਪਸ ਲੈਣ ਮਜਬੂਰ ਕਰਾਂਗੇ ।

ਫੈਡਰੇਸ਼ਨ ਪ੍ਰਧਾਨ ਮਨਜੀਤ ਸਿੰਘ ਭੋਮਾਂ ਨੇ ਕਿਹਾ ਕਿ ਅਸੀ ਸਾਰੀਆਂ ਸਿਆਸੀ ਪਾਰਟੀਆਂ ਨੂੰ ਜੋ ਕਿਸਾਨਾ ਦੀਆਂ ਵੱਡੀਆਂ ਹਮਾਇਤੀ ਹੋਣ ਦੇ ਦਮਗੱਜੇ ਮਾਰ ਰਹੀਆਂ ਹਨ ਉਹ ਆਪਣੀ ਆਪਣੀ ਪਾਰਟੀ ਦੇ ਸਰਪੰਚਾਂ ਤੇ ਹੋਰ ਵਰਕਰਾਂ ਨੂੰ ਹਦਾਇਤਾਂ ਦੇ ਕੇ ਇਹਨਾਂ ਕਿਸਾਨ , ਮਜਦੂਰ ਮਾਰੂ ਬਿੱਲਾਂ ਖਿਲਾਫ ਮੱਤੇ ਪਾਸ ਕਰਾਉਣ। ਅਗਰ ਕਾਂਗਰਸ ਅਕਾਲੀ ਬਸਪਾ ਅਤੇ ਖੱਬੇ ਪੱਖੀ ਪਾਰਟੀਆਂ ਕਿਸਾਨਾਂ ਦੇ ਨਾਲ ਸੁਹਿਰਦ ਹੋ ਕੇ ਖੜੀਆਂ ਹਨ ਤਾਂ ਇੱਕੋ ਦਿਨ 12000 ਤੋਂ ਵੱਧ ਪਿੰਡਾਂ ਵਿੱਚ ਇਹ ਵਿਰੋਧ ਮੱਤੇ ਪਾਸ ਹੋ ਸਕਦੇ ਹਨ ਤੇ ਕੇਂਦਰ ਸਰਕਾਰ ਇਹਨਾਂ ਬਿੱਲਾਂ ਵਿੱਚ ਬਦਲਾਵ ਕਰਨ ਲਈ ਮਜਬੂਰ ਹੋ ਜਾਵੇਗੀ ਜਿਵੇਂ ਬੀਬੀ ਹਰਸਿਮਰਤ ਕੋਰ ਬਾਦਲ ਨੂੰ ਅਸਤੀਫਾ ਦੇਣ ਲਈ ਕਿਸਾਨਾਂ ਦੇ ਰੋਹ ਤੇ ਗੁੱਸੇ ਅੱਗੇ ਝੁਕਣਾ ਪਿਆ।
ਮਨਜੀਤ ਸਿੰਘ ਭੋਮਾ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

by Ankit
July 5, 2026
0

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ; ਅਧਿਕਾਰੀਆਂ ਨੂੰ ਪਿੰਡ-ਪਿੰਡ ਜਾਗਰੂਕਤਾ...

Most Popular

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

by Ranjit Singh
7 days ago
0

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ ! – ਸਾਡੇ ਮੰਤਰੀ ਅਤੇ ਵਿਧਾਇਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 