• Latest
  • Trending
ਪੰਜਾਬ ਦਾ ਕਿਸਾਨ ਪੱਖੀ ਬਜਟ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਾਲਾ- ਸੁਨੀਲ ਜਾਖੜ

ਪੰਜਾਬ ਦਾ ਕਿਸਾਨ ਪੱਖੀ ਬਜਟ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਾਲਾ- ਸੁਨੀਲ ਜਾਖੜ

9 years ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

5 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

2 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

3 hours ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

3 hours ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

3 hours ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

3 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

4 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Wednesday, November 11, 2026
No Result
View All Result
18 °c
Chandigarh
22 ° Wed
22 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦਾ ਕਿਸਾਨ ਪੱਖੀ ਬਜਟ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਾਲਾ- ਸੁਨੀਲ ਜਾਖੜ

March 24, 2018
in ਪੰਜਾਬ
ਪੰਜਾਬ ਦਾ ਕਿਸਾਨ ਪੱਖੀ ਬਜਟ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਾਲਾ- ਸੁਨੀਲ ਜਾਖੜ
ਪੰਜਾਬ ਦਾ ਕਿਸਾਨ ਪੱਖੀ ਬਜਟ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਾਲਾ- ਸੁਨੀਲ ਜਾਖੜ
 ਸਿੱਖਿਆ, ਸਿਹਤ ਅਤੇ ਸਮਾਜ ਭਲਾਈ ਨੂੰ ਦਿੱਤੀ ਬਰਾਬਰ ਦੀ ਤਰਜੀਹ
 ਉਦਯੋਗਿਕ ਵਿਕਾਸ ਸਿਰਜੇਗਾ ਨਵੇਂ ਰੁਜਗਾਰ ਦੇ ਮੌਕੇ
ਚੰਡੀਗੜ, 24 ਮਾਰਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਦੇ ਦੂਜੇ ਬਜਟ ਨੂੰ ਕਿਸਾਨ ਪੱਖੀ ਬਜਟ ਦੱਸਦਿਆਂ ਕਿਹਾ ਹੈ ਕਿ ਇਹ ਬਜਟ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਿਚ ਸਹਾਈ ਹੋਵੇਗਾ।
ਇੱਥੇ ਜਾਰੀ ਬਿਆਨ ਵਿਚ  ਸੁਨੀਲ ਜਾਖੜ ਨੇ ਸੂਬੇ ਦੇ ਖਜਾਨਾ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ ਕੀਤੇ ਬਜਟ ਤੇ ਆਪਣੀ ਪ੍ਰਤਿਕ੍ਰਿਆ ਦਿੰਦਿਆ ਕਿਹਾ ਕਿ ਇਹ ਬਜਟ ਪਿੱਛਲੀ ਸਰਕਾਰ ਵੱਲੋਂ ਜਿਸ ਬੇਰਹਮੀ ਨਾਲ ਸੂਬੇ ਨੂੰ ਆਰਥਿਕ ਮੰਦਹਾਲੀ ਵਿਚ ਪਾਇਆ ਸੀ, ਉਸ ਵਿਚੋਂ ਕੱਢਨ ਲਈ ਮਹੱਤਵਪੂਰਨ ਭੁਮਿਕਾ ਨਿਭਾਏਗਾ। ਉਨਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਨੂੰ ਇਕ ਢਹਿ ਢੇਰੀ ਹੋ ਚੁੱਕੀ ਆਰਥਿਕਤਾ ਵਿਰਸੇ ਵਿਚ ਮਿਲੀ ਸੀ ਪਰ ਖਜਾਨਾ ਮੰਤਰੀ ਨੇ ਆਪਣੀ ਕਾਬਲੀਅਤ ਨਾਲ ਅਜਿਹਾ ਬਜਟ ਤਿਆਰ ਕੀਤਾ ਹੈ ਜੋ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਅਨੁਸਾਰ ਹੈ ਅਤੇ ਇਹ ਸੂਬੇ ਵਿਚ ਵਿਕਾਸ ਦੀ ਗਤੀ ਨੂੰ ਹੋਰ ਤੇਜ ਕਰੇਗਾ। ਉਨਾਂ ਕਿਹਾ ਕਿ ਇਹ ਬਜਟ ਰਾਜ ਵਿਚ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਮਾਜਿਕ ਭਲਾਈ ਤੇ ਕੇਂਦਰਤ ਹੈ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਤੋਂ ਲਾਭ ਹੋਵੇਗਾ।
 ਜਾਖੜ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਖੇਤੀ ਤੇ ਨਿਰਭਰ ਹੈ ਅਤੇ ਇਸੇ ਲਈ ਪੰਜਾਬ ਸਰਕਾਰ ਨੇ ਖੇਤੀ ਬਜਟ ਵਿਚ 40 ਫੀਸਦੀ ਦੇ ਵਾਧੇ ਨਾਲ ਇਸ ਵਾਰ ਖੇਤੀ ਸੈਕਟਰ ਲਈ 14734 ਕਰੋੜ ਦਾ ਉਪਬੰਧ ਕੀਤਾ ਹੈ। ਇਸੇ ਤਰਾਂ ਸਰਕਾਰ ਆਪਣੇ ਖੇਤੀ ਕਰਜੇ ਮਾਫ ਕਰਨ ਦੇ ਚੋਣ ਵਾਅਦੇ ਨੂੰ ਇਸ ਸਾਲ ਯਥਾਰਥ ਕਰਨ ਜਾ ਰਹੀ ਹੈ ਜਿਸ ਲਈ 4250 ਕਰੋੜ ਰੁਪਏ ਰੱਖੇ ਗਏ ਹਨ। ਜਦ ਕਿ ਖੇਤੀ ਸੈਕਟਰ ਨੂੰ ਮੁਫ਼ਤ ਬਿਜਲੀ ਲਈ 6256 ਕਰੋੜ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਬਿਨਾਂ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ 400 ਕਰੋੜ ਰੁਪਏ, ਫਸਲੀ ਰਹਿੰਦ ਖੂਹੰਦ ਦੇ ਨਿਪਟਾਰੇ ਲਈ 100 ਕਰੋੜ, ਬਾਗਬਾਨੀ ਲਈ 55 ਕਰੋੜ ਰੁਪਏ ਅਤੇ ਮੰਡੀ ਢਾਂਚੇ ਦੇ ਸੁਧਾਰ ਨਹੀ 750 ਕਰੋੜ ਰੁਪਏ ਦਾ ਉਪਬੰਧ ਰਾਜ ਦੀ ਖੇਤੀ ਅਤੇ ਕਿਸਾਨੀ ਲਈ ਵੱਡੀ ਸਹਾਇਤਾ ਹੋਵੇਗਾ।
ਲੋਕ ਸਭਾ ਮੈਂਬਰ ਸ੍ਰੀ ਜਾਖੜ ਨੇ ਅੱਗੇ ਕਿਹਾ ਕਿ ਖੇਤੀ ਦੇ ਨਾਲ ਨਾਲ ਉਦਯੋਗ ਨੂੰ ਵੀ 5 ਰੁਪਏ ਦੀ ਦਰ ਨਾਲ ਬਿਜਲੀ ਦੇਣ ਲਈ 1440 ਕਰੋੜ ਰੱਖੇ ਗਏ ਹਨ। ਉਨਾਂ ਕਿਹਾ ਕਿ ਉਦਯੋਗਿਕ ਵਿਕਾਸ ਨਾਲ ਹੀ ਰੁਜਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
 ਜਾਖੜ ਨੇ ਹੋਰ ਕਿਹਾ ਕਿ ਸਰਕਾਰ ਨੇ ਸਿਹਤ, ਸਿੱਖਿਆ ਅਤੇ ਸਮਾਜਿਕ ਭਲਾਈ ਸਕੀਮਾਂ ਨੂੰ ਵੀ ਵਿਸੇਸ਼ ਤਰਜੀਹ ਦਿੱਤੀ ਹੈ। ਇਸ ਬਜਟ ਨੂੰ ਸੰਤੁਲਿਤ ਬਜਟ ਦੱਸਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਕੌਮੀ ਸਿਹਤ ਮਿਸ਼ਨ ਲਈ 914 ਕਰੋੜ ਰੁਪਏ ਰੱਖੇ ਗਏ ਹਨ ਜਦ ਕਿ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਸੁਧਾਰ ਲਈ ਵੀ ਧਨ ਦਾ ਪ੍ਰਬੰਧ ਇਸ ਬਜਟ ਵਿਚ ਕੀਤਾ ਗਿਆ ਹੈ। ਮੋਹਾਲੀ ਤੋਂ ਬਿਨਾਂ ਦੋ ਹੋਰ ਮੈਡੀਕਲ ਕਾਲਜ ਖੋਲਣ ਦੀ ਵੀ ਸਰਕਾਰ ਦੀ ਤਜਵੀਜ਼ ਹੈ।
ਇਸੇ ਤਰਾਂ ਸਰਕਾਰ ਨੇ ਸਿੱਖਿਆ ਲਈ ਬਾਰਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਦੇਣ ਦਾ ਫੈਸਲਾ ਇਸ ਬਜਟ ਵਿਚ ਕੀਤਾ ਹੈ ਜਦ ਕਿ ਉਚੇਰੀ ਸਿੱਖਿਆ ਲਈ 10 ਨਵੇਂ ਕਾਲਜ ਖੋਲਣ ਦੀ ਤਜਵੀਜ ਰੱਖੀ ਗਈ ਹੈ। ਇਸੇ ਤਰਾਂ ਪੋਸਟ ਮੈਟ੍ਰਿਕ ਵਜੀਫਿਆਂ ਲਈ 860 ਕਰੋੜ ਰੁਪਏ ਰੱਖੇ ਗਏ ਹਨ।
 ਜਾਖੜ ਨੇ ਅੱਗੇ ਗਿਆ ਕਿ ਸਰਕਾਰ ਦਾ ਮੁੱਢਲਾ ਫਰਜ ਹੁੰਦਾ ਹੈ ਕਿ ਸਮਾਜ ਦੇ ਪਿੱਛੜੇ ਵਰਗਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇ ਅਤੇ ਇਸੇ ਲਈ ਸਮਾਜ ਭਲਾਈ ਦੀਆਂ ਸਕੀਮਾਂ ਲਈ ਸਰਕਾਰ ਨੇ 3806 ਕਰੋੜ ਰੁਪਏ ਦਾ ਬਜਟ ਰੱਖਿਆ ਹੈ।
ਇਸੇ ਤਰਾਂ ਬੁੁਨਿਆਦੀ ਢਾਂਚੇ ਦੇ ਵਿਕਾਸ ਤੇ ਵੀ ਇਹ ਬਜਟ ਜੋਰ ਦਿੰਦਾ ਹੈ। ਸ੍ਰੀ ਜਾਖੜ ਨੇ ਕਿਹਾ ਕਿ ਜਿੱਥੇ ਸ਼ਹਿਰੀ ਵਿਕਾਸ ਲਈ ਬਜਟ ਦੇ ਪ੍ਰਬੰਧ ਕੀਤੇ ਗਏ ਹਨ ਉਥੇ ਹੀ 2000 ਕਰੋੜ ਰੁਪਏ ਨਾਲ 16000 ਕਿਲੋਮੀਟਰ ਦਿਹਾਤੀ ਸੰਪਰਕ ਸੜਕਾਂ ਦੀ ਮੁਰਮੰਤ ਦਾ ਫੈਸਲਾ ਰਾਜ ਦੀ ਵਸੋਂ ਨੂੰ ਬਿਹਤਰੀ ਸੜਕੀ ਸਹੁਲਤ ਨਾਲ ਜੋੜੇਗਾ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Most Popular

ਕੇਂਦਰ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਦੇ ਖਰਚੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼

ਕੇਂਦਰ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਦੇ ਖਰਚੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼

by Navjot
4 weeks ago
0

ਕੇਂਦਰ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਦੇ ਖਰਚੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼ ਨਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 