• Latest
  • Trending
ਪੰਜਾਬ ਦੀਆਂ ਨਹਿਰਾਂ ’ਚ 9 ਤੋਂ 16 ਜਨਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

6 years ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

51 seconds ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

5 minutes ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

11 minutes ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

18 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

26 minutes ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

28 minutes ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

2 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

3 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

4 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

Hindi News
English News
Sunday, November 22, 2026
No Result
View All Result
18 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀਆਂ ਨਹਿਰਾਂ ’ਚ 9 ਤੋਂ 16 ਜਨਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

January 8, 2021
in ਖਬਰਾਂ, ਪੰਜਾਬ
ਪੰਜਾਬ ਦੀਆਂ ਨਹਿਰਾਂ ’ਚ 9 ਤੋਂ 16 ਜਨਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਨਹਿਰਾਂ ’ਚ 9 ਤੋਂ 16 ਜਨਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ, 8 ਜਨਵਰੀ( ਵਿਸ਼ਵ ਵਾਰਤਾ )- ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 9 ਤੋਂ 16 ਜਨਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਅਤੇ ਇਸ ਦੀ ਨਹਿਰਾਂ ਜਿਵੇਂ ਕਿ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਘੱਗਰ ਿਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ, ਜਿਵੇਂ ਘੱਗਰ ਬ੍ਰਾਂਚ ਤ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪਾਣੀ ਦਿੱਤਾ ਜਾਵੇਗਾ ਅਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਗਰੁੱਪ ‘ਏ’ ਦੀ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਦਿੱਤੀ ਜਾਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਰਜਬਾਹਿਆਂ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਵਿੱਚੋਂ ਨਿਕਲਦੀ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਸਭਰਾਓਂ ਬ੍ਰਾਂਚ , ਲਾਹੌਰ ਬ੍ਰਾਂਚ ਤੇ ਇਸ ਦੇ ਰਜਬਾਹਿਆਂ ਅਤੇ ਮੇਨ ਬ੍ਰਾਂਚ ਲੋਅਰ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

by Navjot
November 22, 2026
0

ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

by Wishavwarta
November 22, 2026
0

  ਚੰਡੀਗੜ੍ਹ, 22 ਨਵੰਬਰ ( ਵਿਸ਼ਵ ਵਾਰਤਾ)-ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ...

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

by Navjot
November 22, 2026
0

ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ(ਵਿਸ਼ਵ ਵਾਰਤਾ) ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਅਸਲ ਮਾਲਕਾਂ ਤੱਕ ਵਾਪਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

Most Popular

Stubble burning : ਕੇਂਦਰ ਦੀ CAQM ਟੀਮ ਨੇ ਪੰਜਾਬ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦਾ ਲਿਆ ਜਾਇਜ਼ਾ

3 weeks ago
0

  ਨਵੀਂ ਦਿੱਲੀ, 1 ਨਵੰਬਰ (ਵਿਸ਼ਵ ਵਾਰਤਾ) - ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਦੇ ਉਦੇਸ਼ ਨਾਲ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 