• Latest
  • Trending
ਪੰਜਾਬ ਦੀਆਂ ਮੰਡੀਆਂ ਵਿੱਚ 129.76 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ : ਸ. ਹਰਚੰਦ ਸਿੰਘ ਬਰਸਟ

ਪੰਜਾਬ ਦੀਆਂ ਮੰਡੀਆਂ ਵਿੱਚ 129.76 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ : ਸ. ਹਰਚੰਦ ਸਿੰਘ ਬਰਸਟ

2 years ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

23 minutes ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

49 minutes ago
Entertainment: ਬਾਲੀਵੁੱਡ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

2 hours ago
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

3 hours ago
Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

3 hours ago
Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

4 hours ago
Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

5 hours ago
Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

5 hours ago
National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

5 hours ago
Hindi News
English News
Tuesday, September 8, 2026
No Result
View All Result
33 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀਆਂ ਮੰਡੀਆਂ ਵਿੱਚ 129.76 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ : ਸ. ਹਰਚੰਦ ਸਿੰਘ ਬਰਸਟ

May 14, 2024
in ਪੰਜਾਬ
ਪੰਜਾਬ ਦੀਆਂ ਮੰਡੀਆਂ ਵਿੱਚ 129.76 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ : ਸ. ਹਰਚੰਦ ਸਿੰਘ ਬਰਸਟ

ਪੰਜਾਬ ਦੀਆਂ ਮੰਡੀਆਂ ਵਿੱਚ 129.76 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ : ਸ. ਹਰਚੰਦ ਸਿੰਘ ਬਰਸਟ
— ਮੰਡੀਆਂ ਵਿੱਚ 129.90 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ, ਫਸਲ ਦੀ ਲਿਫ਼ਟਿੰਗ ਦੇ ਕਾਰਜਾਂ ਵਿੱਚ ਲਿਆਂਦੀ ਗਈ ਹੈ ਤੇਜੀ
— ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਸਮੇਂ-ਸਮੇਂ ਤੇ ਲਿਆ ਜਾ ਰਿਹਾ ਖਰੀਦ ਕਾਰਜਾਂ ਦਾ ਜਾਇਜ਼ਾ

ਐਸ.ਏ.ਐਸ. ਨਗਰ ( ਮੋਹਾਲੀ ) 14 ਮਈ, 2024 (ਸਤੀਸ਼ ਕੁਮਾਰ ਪੱਪੀ) ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਹਾੜੀ ਸੀਜਨ 2024-25 ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ ਸਦਕਾ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ 129.90 ਲੱਖ ਮੀਟ੍ਰਿਕ ਟਨ ਕਣਕ ਵਿੱਚੋਂ 129.76 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ ਅਤੇ ਨਾਲ ਹੀ ਲਿਫ਼ਟਿੰਗ ਦੇ ਕਾਰਜ ਵਿੱਚ ਵੀ ਤੇਜੀ ਲਿਆਂਦੀ ਗਈ ਹੈ ਅਤੇ ਹੁਣ ਤੱਕ 104.72 ਲੱਖ ਮੀਟ੍ਰਿਕ ਟਨ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ। ਮੰਡੀਆਂ ਵਿੱਚ ਖਰੀਦ ਕਾਰਜਾਂ ਦਾ ਜਾਇਜਾ ਲੈਣ ਮਗਰੋਂ ਸ. ਬਰਸਟ ਨੇ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦ ਕਾਰਜ਼ ਸੁਚੱਝੇ ਢੰਗ ਨਾਲ ਚੱਲ ਰਹੇ ਹਨ ਅਤੇ ਫ਼ਸਲ ਵੇਚ ਚੁੱਕੇ ਕਿਸਾਨਾਂ ਨੂੰ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ, ਜਿਸ ਤਹਿਤ 27503.88 ਕਰੋੜ ਰੁਪਏ ਅਦਾ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਸੁਚੱਝੇ ਢੰਗ ਨਾਲ ਚਲਾਉਣ ਵਿੱਚ ਜਿੱਥੇ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਪੂਰੀ ਤਨਦੇਹੀ ਨਾਲ ਡਿਉਟੀ ਕੀਤੀ ਗਈ ਹੈ, ਉੱਥੇ ਹੀ ਪੰਜਾਬ ਸਰਕਾਰ, ਖ਼ਰੀਦ ਏਜੰਸੀਆਂ ਦੇ ਨਾਲ-ਨਾਲ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੇ ਵੀ ਆਪਣਾ ਪੂਰਾ ਸਹਿਯੋਗ ਦਿੱਤਾ ਹੈ। ਉਨ੍ਹਾਂ ਦੱਸਿਆ ਕਿ 1 ਅਪ੍ਰੈਲ ਤੋਂ ਸ਼ੁਰੂ ਹੋਇਆ ਹਾੜੀ ਸੀਜ਼ਨ ਆਪਣੇ ਆਖਰੀ ਪੜਾਵ ਵਿੱਚ ਪੁੱਜ ਗਿਆ ਹੈ। ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੀ ਸਹੂਲਤ ਲਈ ਮੰਡੀ ਬੋਰਡ ਦੀਆਂ ਟੀਮਾਂ ਵੱਲੋਂ ਸਮੂੱਚੀ ਖਰੀਦ ਪ੍ਰਕ੍ਰਿਆ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਫ਼ਸਲ ਦੀ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸ. ਬਰਸਟ ਨੇ ਖਰੀਦ ਕਾਰਜਾਂ ਨੂੰ ਸੁਚੱਝੇ ਢੰਗ ਨੇਪਰੇ ਚਾੜਣ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਅਧਿਕਾਰੀਆਂ, ਕਰਮਚਾਰੀਆਂ, ਏਜੰਸੀਆਂ, ਆੜਤੀਆਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹਰ ਵੇਲੇ ਖੜੀ ਹੈ ਅਤੇ ਉਹਨਾਂ ਦੀ ਬਿਹਤਰੀ ਅਤੇ ਚੰਗੇ ਭਵਿੱਖ ਦੇ ਲਈ ਵਚਨਬਧ ਹੈ।
ਸ. ਬਰਸਟ ਨੇ ਅੱਗੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀਆਂ 1907 ਪੱਕੀਆਂ ਮੰਡੀਆਂ ਅਤੇ 826 ਆਰਜੀ ਖਰੀਦ ਕੇਂਦਰਾਂ ਵਿੱਚ ਹੁਣ ਤੱਕ 129.90 ਲੱਖ ਮੀਟ੍ਰਿਕ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 129.76 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਵਿੱਚੋਂ 122.57 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਅਤੇ 7.19 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਪ੍ਰਾਈਵੇਟ ਪੱਧਰ ਤੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚੋਂ 104.72 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਬੀਤੇ ਦਿਨ ਮੰਡੀਆਂ ਵਿੱਚ 60410 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਦਕਿ 63458 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਹੁਣ ਤੱਕ ਪਨਗ੍ਰੇਨ ਵੱਲੋਂ 39,27,945 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 3,20,735 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 32,10,010 ਮੀਟ੍ਰਿਕ ਟਨ, ਪਨਸਪ ਵੱਲੋਂ 29,34,544 ਮੀਟ੍ਰਿਕ ਟਨ ਅਤੇ ਵੇਅਰਹਾਉਸ ਵੱਲੋਂ 18,63,900 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ ਸੰਗਰੂਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਕਣਕ ਦੀ ਆਮਦ ਅਤੇ ਖਰੀਦ ਹੋਈ ਹੈ। ਇੱਥੇ 12,31,209 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਅਤੇ ਪ੍ਰਾਈਵੇਟ ਪੱਧਰ ਤੇ ਕੀਤੀ ਗਈ ਹੈ।
—————————————————-

Tags: BREAKING NEWSHARYANALATEST PUNJABI NEWSWEB PORTALWISHAVWARTA.INਹਰਚੰਦ ਸਿੰਘ ਬਰਸਟਪੰਜਾਬ ਦੀਆਂ ਮੰਡੀਆਂਮੋਹਾਲੀ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

by Ranjit Singh
September 8, 2026
0

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 8 ਸਤੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

by Ranjit Singh
September 8, 2026
0

USA 'ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ ਵਿੱਚ...

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
September 8, 2026
0

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ - ਪੇਕੇ ਪਰਿਵਾਰ ਨੇ ਪਤੀ ’ਤੇ ਕਤਲ ਦਾ ਲਾਇਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

by Ranjit Singh
September 8, 2026
0

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 8 ਸਤੰਬਰ...

Most Popular

International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

by Ranjit Singh
2 weeks ago
0

International: ਓਡੀਸ਼ਾ ਤੱਟ 'ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਪਨਾਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 