• Latest
  • Trending
ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਨੂੰ ਜਨਤਕ ਬਰਾਡਕਾਸਟਿੰਗ ਸਿਸਟਮ ਤੇ ਪ੍ਰਚਾਰ ਕਰਨ ਲਈ ਸਮਾ ਅਲਾਟ

ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਨੂੰ ਜਨਤਕ ਬਰਾਡਕਾਸਟਿੰਗ ਸਿਸਟਮ ਤੇ ਪ੍ਰਚਾਰ ਕਰਨ ਲਈ ਸਮਾ ਅਲਾਟ

8 years ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

56 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

60 minutes ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

3 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

4 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

4 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

4 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

4 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

4 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

4 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

4 hours ago
Hindi News
English News
Friday, November 13, 2026
No Result
View All Result
20 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਨੂੰ ਜਨਤਕ ਬਰਾਡਕਾਸਟਿੰਗ ਸਿਸਟਮ ਤੇ ਪ੍ਰਚਾਰ ਕਰਨ ਲਈ ਸਮਾ ਅਲਾਟ

April 5, 2019
in ਪੰਜਾਬ
ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਨੂੰ ਜਨਤਕ ਬਰਾਡਕਾਸਟਿੰਗ ਸਿਸਟਮ ਤੇ ਪ੍ਰਚਾਰ ਕਰਨ ਲਈ ਸਮਾ ਅਲਾਟ

Chief Electoral Officer Punjab Dr. S. Karuna Raju

ਅਦਾਇਗੀ ਅਤੇ ਲੈਣ-ਦੇਣ ਸਬੰਧੀ ਰਾਜਨੀਤਕ ਪਾਰਟੀਆਂ ਨੂੰ ਜਾਣੂ ਕਰਵਾਇਆ
ਵਾਤਾਵਰਣ ਪੱਖੀ ਪ੍ਰਚਾਰ ਸਮੱਗਰੀ ਵਰਤਣ ਦੀ ਅਪੀਲ

ਚੰਡੀਗੜ੍ਹ, 5 ਅਪ੍ਰੈਲ : ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਿਖੇ ਅੱਜ ਪੰਜਾਬ ਦੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਜਨਤਕ ਬਰਾਡਕਾਸਟਿੰਗ ਸਿਸਟਮ ਤੇ ਪ੍ਰਚਾਰ ਕਰਨ ਲਈ ਸਮਾ ਅਲਾਟ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ.ਕਰੁਣਾ ਰਾਜੂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਐਡੀਸ਼ਨਲ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਕਵਿਤਾ ਸਿੰਘ, ਐਡੀਸ਼ਨਲ ਮੁੱਖ ਚੋਣ ਅਫ਼ਸਰ ਪੰਜਾਬ ਸਿਬਨ ਸੀ ਅਤੇ ਐਡੀਸ਼ਨਲ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀ ਭੁਪਿੰਦਰ ਸਿੰਘ ਰਾਏ ਹਾਜ਼ਰ ਸਨ।
ਮੀਟਿੰਗ ਵਿੱਚ ਹਾਜ਼ਰ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਪ੍ਰਚਾਰ ਦੌਰਾਨ ਚੋਣ ਲੜ ਰਹੇ ਉਮੀਦਵਾਰ 10000 ਰੁਪਏ ਤੋਂ ਵੱਧ ਦੀ ਅਦਾਇਗੀ ਚੈਕ, ਡੀਡੀ ਅਤੇ ਆਰ.ਟੀ.ਜੀ.ਐਸ. ਰਾਹੀਂ ਕਰ ਸਕਦੇ ਹਨ ਜਦਕਿ ਚੰਦਾ ਵੀ 10000 ਤੋਂ ਵੱਧ ਕੈਸ਼ ਨਹੀਂ ਲੈ ਸਕਦੇ ਅਤੇ ਇਹ ਚੰਦਾ ਚੈਕ, ਡੀਡੀ ਅਤੇ ਆਰ.ਟੀ.ਜੀ.ਐਸ. ਰਾਹੀਂ ਲਿਆ ਜਾ ਸਕਦਾ ਹੈ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੌਰਾਨ ਲੋਕ ਪ੍ਰਤੀਨਿਧੀ ਐਕਟ 1951 ਦੀ ਧਾਰਾ 29 ਸੀ ਅਨੁਸਾਰ ਹੀ ਨਕਦੀ ਦਾ ਲੈਣ ਦੇਣ ਕਰ ਸਕਦੇ ਹਨ।
ਉਨ੍ਹਾਂ ਇਸ ਮੌਕੇ ਰਾਜਨੀਤਕ ਪਾਰਟੀਆਂ ਨੂੰ ਉਮੀਦਵਾਰਾਂ ਦੇ ਅਪਰਾਧਕ ਪਿਛੋਕੜ ਬਾਰੇ ਅਖਬਾਰ ਅਤੇ ਟੈਲੀਵੀਜਨ ਵਿੱਚ ਇਸ਼ਤਿਹਾਰ ਦੇਣ ਬਾਰੇ, ਫਾਰਮ ਸੀ-4 ਅਤੇ ਸੀ-5 ਫਾਰਮ ਬਾਰੇ, ਫਾਰਮ 26 ਵਿੱਚ ਉਮੀਦਵਾਰ, ਉਸਦੇ ਜੀਵਨਸਾਥੀ ਅਤੇ ਉਸਤੇ ਨਿਰਭਰ ਵਿਅਕਤੀਆਂ ਦੀ ਆਮਦਨ ਕਰਦੀਆਂ ਪਿਛਲੇ ਪੰਜ ਸਾਲ ਦੀਆਂ ਸੂਚਨਾਵਾਂ ਦੇਣ ਸਬੰਧੀ ਅਤੇ ਹਿੰਦੂ ਅਣਵੰਡੇ ਪਰਿਵਾਰ ਅਧੀਨ ਆਮਦਨ ਬਾਰੇ ਜਾਣਕਾਰੀ ਦੇਣ ਬਾਰੇ, ਰਾਜਨੀਤਕ ਪਾਰਟੀਆਂ ਵੱਲੋਂ ਕੀਤੇ ਜਾਣ ਵਾਲੇ ਖਰਚੇ ਵਿਸ਼ੇਸ਼ ਕਰ ਹੈਲੀਕਪਟਰ ਅਤੇ ਜਹਾਜ਼ਾਂ ਦੀ ਵਰਤੋਂ ਬਾਰੇ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਜ਼ਰੂਰ ਸੂਚਿਤ ਕੀਤਾ ਜਾਵੇ।
ਡਾ. ਰਾਜੂ ਨੇ ਸਮੂਹ ਪਾਰਟੀਆਂ ਨੂੰ ਅਪੀਲ ਕੀਤੀ ਕਿ ਇਸ ਬਾਰ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਿੱਚ ਵਾਤਾਵਰਣ-ਪੱਖੀ ਚੋਣ ਸਾਮਗਰੀ ਚੋਣ ਸਮੱਗਰੀ ਹੀ ਵਰਤਣ ਲਈ ਅਪੀਲ ਕੀਤੀ ਗਈ ਹੈ ਇਸ ਲਈ ਸਮੂਹ ਰਾਜਨੀਤਕ ਪਾਰਟੀਆਂ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਚੋਣ ਪ੍ਰਚਾਰ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਜਿਹੀ ਚੀਜ਼ ਦੀ ਵਰਤੋਂ ਨਾ ਕੀਤੀ ਜਾਵੇ ਜੋ ਕਿ ਵਾਤਾਵਰਣ-ਪੱਖੀ ਨਾ ਹੋਵੇ।
ਪੰਜਾਬ ਦੀਆਂ ਅਤੇ ਕੌਮੀ ਰਾਜਨੀਤਕ ਪਾਰਟੀਆਂ ਨੂੰ ਜਨਤਕ ਬਰਾਡਕਾਸਟਿੰਗ ਸਿਸਟਮ ਤੇ ਪ੍ਰਚਾਰ ਕਰਨ ਲਈ ਸਮਾ ਅਲਾਟ ਕੀਤਾ ਗਿਆ ਜਿਸ ਅਨੁਸਾਰ ਇਹ ਪਾਰਟੀਆਂ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਕੇਂਦਰ ਤੋਂ ਆਪਣੀ ਪਾਰਟੀਆਂ ਸਬੰਧੀ ਚੋਣ ਪ੍ਰਚਾਰ ਕਰ ਸਕਣਗੀਆਂ। ਪੰਜਾਬ ਵਿੱਚ ਮਾਨਤਾ ਪ੍ਰਾਪਤ ਪਾਰਟੀ ਆਮ ਆਦਮੀ ਪਾਰਟੀ ਨੂੰ ਦੂਰਦਰਸ਼ਨ ਅਤੇ ਆਲ ਇੰਡੀਆ ਰੇਡੀਓ `ਤੇ ਪ੍ਰਚਾਰ ਲਈ 43 ਮਿੰਟ, ਬਹੁਜਨ ਸਮਾਜ ਪਾਰਟੀ ਨੂੰ 5 ਮਿੰਟ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਨੂੰ 5 ਮਿੰਟ ਅਤੇ ਸ਼ੋਮਣੀ ਅਕਾਲੀ ਦਲ ਨੂੰ 41 ਮਿੰਟ ਇਸੇ ਤਰ੍ਹਾਂ ਕੌਮੀ ਪਾਰਟੀ ਵੱਜੋਂ ਮਾਨਤਾ ਪ੍ਰਾਪਤ ਕਾਂਗਰਸ ਪਾਰਟੀ ਨੂੰ 15 ਮਿੰਟ ਅਤੇ ਭਾਰਤੀ ਜਨਤਾ ਪਾਰਟੀ ਨੂੰ 10 ਮਿੰਟ ਮਿਲੇ ਹਨ।
ਮੀਟਿੰਗ ਵਿੱਚ ਆਮ ਆਦਮੀ ਪਾਰਟੀ, ਬਹੁਜਨ ਸਮਾਜ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ), ਸ਼ੋਮਣੀ ਅਕਾਲੀ ਦਲ, ਕਾਂਗਰਸ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

Most Popular

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

by Ranjit Singh
5 days ago
0

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 