• Latest
  • Trending
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਵੋਟਿੰਗ ਜਾਰੀ

2 years ago
ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

5 minutes ago
ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

38 minutes ago
ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਭੱਖਿਆ ਕਲੇਸ਼! ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਆਹਮੋ-ਸਾਹਮਣੇ

46 minutes ago
ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

2 hours ago
ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ ‘ਚ ਵੱਡੀ ਅਪਡੇਟ

ਅੰਮ੍ਰਿਤਸਰ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

3 hours ago
“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

4 hours ago
Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

5 hours ago
Hindi News
English News
Sunday, August 16, 2026
No Result
View All Result
34 °c
Chandigarh
29 ° Mon
27 ° Tue
27 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਵੋਟਿੰਗ ਜਾਰੀ

June 1, 2024
in ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਵੋਟਿੰਗ ਜਾਰੀ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਵੋਟਿੰਗ ਜਾਰੀ

ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਆਪ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਪਾਈ ਵੋਟ

ਚੰਡੀਗੜ੍ਹ, 1ਜੂਨ(ਵਿਸ਼ਵ ਵਾਰਤਾ)- ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਵੋਟਿੰਗ ਜਾਰੀ ਹੈ। ਆਨੰਦਪੁਰ ਸਾਹਿਬ ਲੋਕ ਸਭਾ ਸੀਟ ‘ਤੇ ਅੱਜ ਵੋਟਿੰਗ ਹੋ ਰਹੀ ਹੈ। ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ ਅਤੇ ਵੋਟਰਾਂ ਨੇ ਪੋਲਿੰਗ ਬੂਥਾਂ ‘ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਮੁਹਾਲੀ ਦੇ ਫੇਜ਼ 10 ਵਿੱਚ ਬਣਾਏ ਗਏ ਪੋਲਿੰਗ ਸਟੇਸ਼ਨ ਵਿਖੇ ਆਪਣੀ ਵੋਟ ਪਾਈ। ਕੰਗ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਆਪਣੀ ਵੋਟ ਪਾਈ।  ਆਨੰਦਪੁਰ ਸਾਹਿਬ ਸੀਟ ‘ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ (ਆਪ) ਦੇ ਮਾਲਵਿੰਦਰ ਸਿੰਘ ਕੰਗ, ਕਾਂਗਰਸ ਦੇ ਵਿਜੇ ਇੰਦਰ ਸਿੰਗਲਾ, ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਭਾਜਪਾ ਦੇ ਸੁਭਾਸ਼ ਸ਼ਰਮਾ ਵਿਚਾਲੇ ਹੈ। ਇਸ ਸੀਟ ਲਈ ਕੁੱਲ 28 ਉਮੀਦਵਾਰ ਮੈਦਾਨ ਵਿੱਚ ਹਨ।

Tags: Anandpur sahibLOK SABHA ELECTION 2024Malwinder Singh KangPUNJABRaghav ChadhaVoting
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

by Jaspreet Kaur
August 16, 2026
0

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ - ਕਈਆਂ ਦੀ ਹਾਲਤ ਗੰਭੀਰ ਬੁਡਾਪੇਸਟ, 16 ਅਗਸਤ (ਵਿਸ਼ਵ...

ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

by Jaspreet Kaur
August 16, 2026
0

ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ - ਗ੍ਰਹਿ ਮੰਤਰੀ ਅਮਿਤ ਸ਼ਾਹ...

ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਭੱਖਿਆ ਕਲੇਸ਼! ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਆਹਮੋ-ਸਾਹਮਣੇ

ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਭੱਖਿਆ ਕਲੇਸ਼! ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਆਹਮੋ-ਸਾਹਮਣੇ

by Jaspreet Kaur
August 16, 2026
0

ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਕਾਂਗਰਸ 'ਚ ਭੱਖਿਆ ਕਲੇਸ਼! ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਆਹਮੋ-ਸਾਹਮਣੇ ਚੰਡੀਗੜ੍ਹ, 16 ਅਗਸਤ...

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

by Jaspreet Kaur
August 16, 2026
0

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 16 ਅਗਸਤ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

by Jaspreet Kaur
August 16, 2026
0

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ - ਕਈਆਂ ਦੀ ਹਾਲਤ ਗੰਭੀਰ ਬੁਡਾਪੇਸਟ, 16 ਅਗਸਤ (ਵਿਸ਼ਵ...

Most Popular

ਸੰਸਦ ਬਾਹਰ ਭਗਵੇ ਭੇਸ ‘ਚ ਪ੍ਰਦਰਸ਼ਨ ‘ਤੇ ਵੱਡੀ ਕਾਰਵਾਈ : ਰਾਹੁਲ ਗਾਂਧੀ – ਪੱਪੂ ਯਾਦਵ ਖ਼ਿਲਾਫ਼ ਕੇਸ ਦਰਜ

ਸੰਸਦ ਬਾਹਰ ਭਗਵੇ ਭੇਸ ‘ਚ ਪ੍ਰਦਰਸ਼ਨ ‘ਤੇ ਵੱਡੀ ਕਾਰਵਾਈ : ਰਾਹੁਲ ਗਾਂਧੀ – ਪੱਪੂ ਯਾਦਵ ਖ਼ਿਲਾਫ਼ ਕੇਸ ਦਰਜ

by Jaspreet Kaur
2 weeks ago
0

ਸੰਸਦ ਬਾਹਰ ਭਗਵੇ ਭੇਸ 'ਚ ਪ੍ਰਦਰਸ਼ਨ 'ਤੇ ਵੱਡੀ ਕਾਰਵਾਈ : ਰਾਹੁਲ ਗਾਂਧੀ - ਪੱਪੂ ਯਾਦਵ ਖ਼ਿਲਾਫ਼ ਕੇਸ ਦਰਜ ਨਵੀ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 