• Latest
  • Trending
ਪੰਜਾਬ ਦੀਆਂ 13 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ

ਪੰਜਾਬ ਦੀਆਂ 13 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ

2 years ago
Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

19 minutes ago
Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

10 hours ago
ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

10 hours ago
ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

10 hours ago
ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

10 hours ago
ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਮੀਂਹ ਦੇ ਪਾਣੀ ‘ਚ ਡੁੱਬਣ ਨਾਲ 8 ਸਾਲਾ ਮਾਸੂਮ ਬੱਚੇ ਦੀ ਮੌਤ

ਮੀਂਹ ਦੇ ਪਾਣੀ ‘ਚ ਡੁੱਬਣ ਨਾਲ 8 ਸਾਲਾ ਮਾਸੂਮ ਬੱਚੇ ਦੀ ਮੌਤ

10 hours ago
ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

11 hours ago
ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਲਿਓਨਲ ਮੇਸੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਲਿਓਨਲ ਮੇਸੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

11 hours ago
Hindi News
English News
Sunday, August 9, 2026
No Result
View All Result
28 °c
Chandigarh
29 ° Mon
26 ° Tue
30 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀਆਂ 13 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ

June 4, 2024
in ਸਿਆਸੀ, ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਪੰਜਾਬ ਦੀਆਂ 13 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ

ਪੰਜਾਬ ਦੀਆਂ 13 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ

ਕੁਝ ਸਮੇਂ ‘ਚ ਪਹਿਲਾ ਰੁਝਾਨ ਆਵੇਗਾ ਸਾਹਮਣੇ

ਬਠਿੰਡਾ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ’ਚ ਫਸਵਾਂ ਮੁਕਾਬਲਾ

ਲੁਧਿਆਣਾ ’ਚ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਭਾਜਪਾ ਦੇ ਰਵਨੀਤ ਬਿੱਟੂ ਵਿੱਚ ਰੋਮਾਂਚਕ ਮੁਕਾਬਲਾ

ਚੰਡੀਗੜ੍ਹ, 4ਜੂਨ(ਵਿਸ਼ਵ ਵਾਰਤਾ)-  ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਪਹਿਲੇ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ। ਪਹਿਲਾ ਰੁਝਾਨ 9 ਵਜੇ ਤੱਕ ਆਉਣ ਦੀ ਉਮੀਦ ਹੈ। ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਵੋਟਾਂ ਦੀ ਗਿਣਤੀ ਲਈ ਹਰੇਕ ਸੀਟ ‘ਤੇ 9 ਕੇਂਦਰ ਬਣਾਏ ਗਏ ਹਨ। ਜਿਸ ਵਿੱਚ 15000 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 12 ਹਜ਼ਾਰ ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਸਾਰਿਆਂ ਦੀਆਂ ਨਜ਼ਰਾਂ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ, ਲੁਧਿਆਣਾ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਦੇ ਰਵਨੀਤ ਬਿੱਟੂ, ਪਟਿਆਲਾ ਤੋਂ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਅਤੇ ਖਡੂਰ ਸਾਹਿਬ ਤੋਂ ਆਜ਼ਾਦ ਤੌਰ ‘ਤੇ ਚੋਣ ਲੜ ਰਹੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ‘ਤੇ ਹਨ। ਇਹਨਾਂ ਸੀਟਾਂ ਤੇ ਮੁਕਾਬਲੇ ਨੂੰ ਰੋਮਾਂਚਕ ਮੰਨਿਆ ਜਾ ਰਿਹਾ ਹੈ। 

Tags: CongressElection Resultslok sabbha electionsludhianaPATIALAPunjab Election Result
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

by Ranjit Singh
August 9, 2026
0

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ - ਪੰਜਾਬ ਦੇ 450 ਤੋਂ ਵੱਧ ਖਿਡਾਰੀ ਲੈਣਗੇ ਹਿੱਸਾ - ਸਟਾਰ...

Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

by Ankit
August 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 09-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

by Jaspreet Kaur
August 8, 2026
0

ਵਿਆਹ ਦੇ ਬੰਧਨ 'ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ - ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ - ਜਾਣੋ ਕੌਣ ਹੈ ਪਤਨੀ ਚਾਰਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

by Ranjit Singh
August 9, 2026
0

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ - ਪੰਜਾਬ ਦੇ 450 ਤੋਂ ਵੱਧ ਖਿਡਾਰੀ ਲੈਣਗੇ ਹਿੱਸਾ - ਸਟਾਰ...

Most Popular

Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
2 weeks ago
0

Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ) – ਅੱਜ ਅਬੋਹਰ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 