ਚੰਡੀਗੜ੍ਹ, 6 ਅਕਤੂਬਰ ( ਵਿਸ਼ਵ ਵਾਰਤਾ )- ਅੱਜ ਹਰਿਆਣਾ ਦੀਆਂ 22 ਦੇ ਕਰੀਬ ਵੱਖ ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ, ਹਰਿਆਣਾ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਿੱਚ ਭਾਈਵਾਲ ਜਨਨਾਇਕ ਜਨਤਾ ਪਾਰਟੀ ਦੇ ਨੇਤਾ ਅਤੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਅਤੇ ਉਸਦੇ ਭਰਾ ਬਿਜਲੀ ਮੰਤਰੀ ਰਣਜੀਤ ਚੌਟਾਲਾ ਦੇ ਘਰਾਂ ਸਾਹਮਣੇ ਅਣਮਿੱਥੇ ਸਮੇ ਵਿਸ਼ਾਲ ਧਰਨਾ ਲਾਕੇ ਉਹਨਾਂ ਦੇ ਘਰਾਂ ਦਾ ਘਿਰਾਉ ਕਰਨ ਜਾ ਰਹੇ ਕਿਸਾਨਾਂ ‘ਤੇ ਹਰਿਆਣਾਂ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਜੋ ਜਬਰ ਢਾਹਿਆ ਉਸਦਾ ਪੰਜਾਬ ਦੀਆਂ 31 ਕਿਸਾਨ ਹਥੇਬੰਦੀਆਂ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕਰਦੀਆਂ ਹਨ।
ਇਗਨੂੰ ਵਿਚ ਜੁਲਾਈ 2024 ਸੈਸ਼ਨ ਲਈ ਦਾਖਲਾ ਸ਼ੁਰੂ
ਇਗਨੂੰ ਵਿਚ ਜੁਲਾਈ 2024 ਸੈਸ਼ਨ ਲਈ ਦਾਖਲਾ ਸ਼ੁਰੂ ਚੰਡੀਗੜ੍ਹ, 16 ਮਈ(ਵਿਸ਼ਵ ਵਾਰਤਾ)-- ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (ਇਗਨੂੰ) ਵੱਲੋਂ ਜੁਲਾਈ,...