ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਅਤੇ ਮੁੱਖ ਮੰਤਰੀ ਚੰਨੀ ਵਿਚਾਲੇ ਹੁਣ ਇਸ ਦਿਨ ਹੋਵੇਗੀ ਮੀਟਿੰਗ

ਚੰਡੀਗੜ੍ਹ, 19 ਦਸੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਰਾਜ ਦੀਆਂ 32 ਕਿਸਾਨ ਜਥੇਬੰਦੀਆਂ ਦੀ ਬੈਠਕ 23 ਦਸੰਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਦੇ ਸੈਕਟਰ 3 ਵਿਚ ਸਥਿਤ ਪੰਜਾਬ ਭਵਨ ਵਿੱਚ ਹੋ ਰਹੀ ਹੈ। ਇਸ ਮੀਟਿੰਗ ਸਬੰਧੀ ਪੱਤਰ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵਲੋਂ ਕਿਸਾਨ ਜਥੇਬੰਦੀਆਂ ਨੂੰ ਭੇਜਿਆ ਗਿਆ ਹੈ, ਜਿਸ ਵਿਚ ਮੀਟਿੰਗ ਲਈ ਵੇਲੇ ਸਿਰ ਪੁੱਜਣ ਬਾਰੇ ਲਿਖਿਆ ਗਿਆ ਹੈ।
👇 ਦਿੱਤੇ ਗਏ ਲਿੰਕ ਨੂੰ ਖੋਲ੍ਹ ਕੇ ਪੜ੍ਹੋ ਪੱਤਰ ਦੀ ਪੂਰੀ ਕਾਪੀ






















