• Latest
  • Trending
ਪੰਜਾਬ ਦੀਆਂ 4 ਸੀਟਾਂ ‘ਤੇ ਫਸੇ ਕੁੰਡੀਆਂ ਦੇ ਸਿੰਗ

2 years ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

8 minutes ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

45 minutes ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

1 hour ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

2 hours ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

4 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

5 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

6 hours ago
Hindi News
English News
Sunday, November 15, 2026
No Result
View All Result
29 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀਆਂ 4 ਸੀਟਾਂ ‘ਤੇ ਫਸੇ ਕੁੰਡੀਆਂ ਦੇ ਸਿੰਗ

June 4, 2024
in ਖਬਰਾਂ
ਪੰਜਾਬ ਦੀਆਂ 4 ਸੀਟਾਂ ‘ਤੇ ਫਸੇ ਕੁੰਡੀਆਂ ਦੇ ਸਿੰਗ

ਪੰਜਾਬ ਦੀਆਂ 4 ਸੀਟਾਂ ‘ਤੇ ਫਸੇ ਕੁੰਡੀਆਂ ਦੇ ਸਿੰਗ

ਲੁਧਿਆਣਾ, ਪਟਿਆਲਾ ਫਿਰੋਜ਼ਪੁਰ ਤੇ ਸ੍ਰੀ ਅਨੰਦਪੁਰ ਸਾਹਿਬ ਦੀ ਸੀਟ ਬਣੀ ਦਿਲਚਸਪ

ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ):- ਪੰਜਾਬ ਦੀਆਂ ਚਾਰ ਸੀਟਾਂ ਲੁਧਿਆਣਾ ਅਨੰਦਪੁਰ ਸਾਹਿਬ ਪਟਿਆਲਾ ਅਤੇ ਫਿਰੋਜ਼ਪੁਰ ‘ਚ ਫਸਵਾ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਇਹ ਉਹ ਸੀਟਾਂ ਨੇ ਜਿਥੇ ਕਦੀ ਕੋਈ ਉਮੀਦਵਾਰ ਅੱਗੇ ਦਿਖਾਈ ਦੇ ਰਿਹਾ ਹੈ ਅਤੇ ਕਦੇ ਕੋਈ ਹੋਰ ਉਮੀਦਵਾਰ ਲੀਡ ਬਣਾ ਲੈਂਦਾਂ ਹੈ। ਪਟਿਆਲਾ ‘ਚ BJP ਉਮੀਦਵਾਰ ਨੇ ਜਿਥੇ ਲੀਡ ਬਣਾਈ ਸੀ ਉਥੇ ਹੁਣ ਪ੍ਰਨੀਤ ਕੌਰ ਨੂੰ ਪਛਾੜ ਕੇ ਡਾ. ਧਰਮਵੀਰ ਗਾਂਧੀ ਲੀਡ ਬਣਾਉਂਦੇ ਹੋਏ ਨਜਰ ਆ ਰਹੇ ਹਨ। ਡਾ ਬਲਬੀਰ ਪਟਿਆਲਾ ਤੋਂ ਤੀਜੇ ਨੰਬਰ ‘ਤੇ ਚਲ ਰਹੇ ਹਨ। ਲੁਧਿਆਣਾ ਵਿਖੇ ਇਸ ਵੇਲੇ ਰਾਜਾ ਵੜਿੰਗ 9600 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਫਿਰੋਜ਼ਪੁਰ ‘ਚ ਸ਼ੇਰ ਸਿੰਘ ਘੁਬਾਇਆ 4 ਹਜ਼ਾਰ ਵੋਟਾਂ ਨਾਲ ਪਹਿਲੇ ਨੰਬਰ ‘ਤੇ ਚਲ ਰਹੇ ਹਨ। ਇਥੋਂ ਕਾਕਾ ਬਰਾੜ ਦੂਸਰੇ ਨੰਬਰ ‘ਤੇ ਚੱਲ ਰਹੇ ਹਨ। .ਹੁਸ਼ਿਆਰਪੁਰ ‘ਚ ਰਾਜ ਕੁਮਾਰ ਚੱਬੇਵਾਲ ਇਸ ਵੇਲੇ 12000 ਵੋਟਾਂ ਨਾਲ ਅੱਗੇ ਚਲ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੂੰ ਫਿਲਹਾਲ ਸਿਰਫ ਇਕ ਸੀਟ ਮਿਲਦੀ ਹੋਈ ਨਜਰ ਆ ਰਹੀ ਹੈ।

Tags: BREAKING NEWSLOK SABHA ELECTIONS 2024WEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

by Ranjit Singh
November 15, 2026
0

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ ਚੰਡੀਗੜ੍ਹ, 15 ਨਵੰਬਰ 2026...

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

by Ranjit Singh
November 15, 2026
0

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਸੰਗਰੂਰ ਵਿੱਚ ਨਿਹੰਗ...

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

by Ranjit Singh
November 15, 2026
0

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

by Ranjit Singh
November 15, 2026
0

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ ਚੰਡੀਗੜ੍ਹ, 15 ਨਵੰਬਰ 2026...

Most Popular

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
3 weeks ago
0

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 