• Latest
  • Trending
ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬੇ ‘ਚ ਲੱਗਣਗੇ ਵਿਰਾਸਤੀ ਮੇਲੇ : ਅਨਮੋਲ ਗਗਨ ਮਾਨ*

ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬੇ ‘ਚ ਲੱਗਣਗੇ ਵਿਰਾਸਤੀ ਮੇਲੇ : ਅਨਮੋਲ ਗਗਨ ਮਾਨ*

3 years ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

44 minutes ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

1 hour ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

2 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

3 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

4 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

5 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

5 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

6 hours ago
Hindi News
English News
Thursday, November 12, 2026
No Result
View All Result
27 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬੇ ‘ਚ ਲੱਗਣਗੇ ਵਿਰਾਸਤੀ ਮੇਲੇ : ਅਨਮੋਲ ਗਗਨ ਮਾਨ*

June 11, 2023
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬੇ ‘ਚ ਲੱਗਣਗੇ ਵਿਰਾਸਤੀ ਮੇਲੇ : ਅਨਮੋਲ ਗਗਨ ਮਾਨ*

ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸੂਬਾ ਸਰਕਾਰ ਵਲੋਂ ਸੈਰ ਸਪਾਟਾ ਖੇਤਰ ‘ਚ ਨਵੀਂ ਪਹਿਲਕਦਮੀਆਂ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਨਿਹੰਗ ਓਲੰਪਿਕ’ ਦੀ ਹੋਵੇਗੀ ਸ਼ੁਰੂਆਤ

ਤਰਨਤਾਰਨ ‘ਚ ਦਾਰਾ ਸਿੰਘ ਛਿੰਝ ਓਲੰਪਿਕ, ਜੇਤੂ ਨੂੰ ਕੈਸ਼ ਇਨਾਮ ਤੇ ਰੁਸਤਮੇ-ਏ-ਪੰਜਾਬ ਦਾ ਮਿਲੇਗਾ ਖਿਤਾਬ

ਅੰਮ੍ਰਿਤਸਰ ਵਿਖੇ ‘ਰੰਗਲਾ ਪੰਜਾਬ ਤਿਉਹਾਰ’ ‘ਚ ਪੰਜਾਬੀ ਸੱਭਿਆਚਾਰ ਦੇ ਸਾਰੇ ਪਹਿਲੂਆਂ ਨੂੰ ਇੱਕ ਥਾਂ ਤੇ ਕੀਤਾ ਜਾਵੇਗਾ ਪ੍ਰਦਰਸ਼ਿਤ

ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬੇ ‘ਚ ਲੱਗਣਗੇ ਵਿਰਾਸਤੀ ਮੇਲੇ : ਅਨਮੋਲ ਗਗਨ ਮਾਨ*

ਚੰਡੀਗੜ੍ਹ 11 ਜੂਨ (ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਬਾਰੇ ਦੇਸ਼- ਦੁਨਿਆ ਨੂੰ ਜਾਣੂੰ ਕਰਵਾਉਣ, ਸੂਬੇ ਵਿਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਹੁਣ ਪੰਜਾਬ ਸਰਕਾਰ ਇੱਥੋਂ ਦੀ ਅਮੀਰ ਵਿਰਾਸਤ ਅਤੇ ਸਭਿਆਚਾਰਕ ਮਹੱਤਤਾ ਨੂੰ ਉਜਾਗਰ ਕਰਨ ਲਈ ਵਿਰਾਸਤੀ ਮੇਲਿਆਂ ਦਾ ਧੂਮ ਧਾਮ ਨਾਲ ਆਯੋਜਨ ਕਰੇਗੀ। ਇਹ ਜਾਣਕਾਰੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਐਤਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਵਾਰਤਾ ਦੌਰਾਨ ਸਾਂਝੀ ਕੀਤੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਲੇਬਰ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਤੋਂ ਦੁਨੀਆ ਨੂੰ ਜਾਣੂ ਕਰਵਾਉਣ, ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਸੈਲਾਨੀਆਂ ਨੂੰ ਪੰਜਾਬ ਵੱਲ ਆਕਰਸ਼ਿਤ ਕਰਨ ਲਈ ਸੂਬੇ ਵਿੱਚ ਸਾਲ ਭਰ ਵਿਰਾਸਤੀ ਮੇਲਿਆਂ ਅਤੇ ਤਿਉਹਾਰਾਂ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸੂਬਾ ਸਰਕਾਰ ਵਲੋਂ ਸੈਰ ਸਪਾਟਾ ਖੇਤਰ ‘ਚ ਨਵੀਂ ਪਹਿਲਕਦਮੀਆਂ ਉਲੀਕਿਆਂ ਗਈਆਂ ਹਨ।

ਮੰਤਰੀ ਨੇ ਦੱਸਿਆ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਨਾਲ ਸੂਬੇ ਵਿੱਚ ਸਾਲ ਭਰ 22 ਮੇਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਫੈਸਟੀਵਲ, ਫਿਰੋਜ਼ਪੁਰ ਵਿਖੇ ਬਸੰਤ ਫੈਸਟੀਵਲ, ਜਨਵਰੀ ਵਿਚ ਕਪੂਰਥਲਾ ਹੈਰੀਟੇਜ ਫੈਸਟੀਵਲ ਹੋਵੇਗਾ । ਇਸ ਤੋਂ ਇਲਾਵਾ ਤੋਂ ਲੁਧਿਆਣਾ ਵਿਖੇ ਕਿਲਾ ਰਾਏਪੁਰ ਦਿਹਾਤੀ ਓਲੰਪਿਕ ਹੋਵੇਗਾ। ਉਨ੍ਹਾ ਕਿਹਾ ਕਿ ਬਠਿੰਡਾ ‘ਚ ਵਿਰਾਸਤੀ ਮੇਲਾ ਅਤੇ ਵਿਸਾਖੀ ਮੇਲਾ, ਮਾਰਚ ‘ਚ ਪਟਿਆਲਾ ‘ਚ ਹੈਰੀਟੇਜ ਫੈਸਟੀਵਲ, ਮਾਰਚ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੋਹਲਾ, ਅਗਸਤ ਵਿੱਚ ਸੰਗਰੂਰ ਵਿਖੇ ਤੀਆਂ ਦਾ ਮੇਲਾ, ਸਤੰਬਰ ਵਿੱਚ ਐਸ.ਬੀ.ਐਸ.ਨਗਰ ਵਿਖੇ ਇੰਨਕਲਾਬ ਫੈਸਟੀਵਲ, ਮਾਨਸਾ ਵਿਖੇ ਮਾਲਵਾ ਦੇ ਸੱਭਿਆਚਾਰ ਅਤੇ ਪਕਵਾਨਾਂ ਨੂੰ ਉਜਾਗਰ ਕਰਨ ਵਾਲਾ ਦੂਨ ਫੈਸਟੀਵਲ, ਫਾਜ਼ਿਲਕਾ ਵਿਖੇ ਪੰਜਾਬ ਹੈਂਡੀਕਰਾਫਟ ਫੈਸਟੀਵਲ, ਨਵੰਬਰ ਵਿੱਚ ਜਲੰਧਰ ਵਿਖੇ ਘੋੜਸਵਾਰ ਮੇਲਾ, ਚੰਡੀਗੜ੍ਹ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ, ਪਠਾਨਕੋਟ ਵਿਖੇ ਦਰਿਆਵਾਂ ਦਾ ਮੇਲਾ, ਮਾਲੇਰਕੋਟਲਾ ਵਿਖੇ ਸੂਫੀ ਫੈਸਟੀਵਲ ਆਦਿ ਮੇਲੇ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਉਜਾਗਰ ਕਰਨਗੇ ।

ਮੰਤਰੀ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਨਿਹੰਗ ਓਲੰਪਿਕ’ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤਰਨਤਾਰਨ ‘ਚ ਦਾਰਾ ਸਿੰਘ ਛਿੰਝ ਓਲੰਪਿਕ ਦੀ ਸਰੂਆਤ ਹੋਵੇਗੀ ਜਿਸ ਵਿੱਚ ਜੇਤੂ ਨੂੰ ਸੂਬਾ ਸਰਕਾਰ ਵੱਲੋ ਕੈਸ਼ ਇਨਾਮ ਤੇ ਰੁਸਤਮੇ-ਏ-ਪੰਜਾਬ ਦਾ ਖਿਤਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੋਪੜ ਅਤੇ ਪਠਾਨਕੋਟ ਵਿੱਚ ਸਾਲਾਨਾ ਐਡਵੇਂਚਰ ਸਪੋਰਟਸ ਵੀ ਸ਼ੁਰੂ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਗੁਰਦਾਸਪੁਰ ਵਿੱਚ ਪਹਿਲਾ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਫੈਸਟੀਵਲ ਸ਼ੂਰੂ ਕੀਤਾ ਜਾਵੇਗਾ ਜੋਕਿ ਪੰਜਾਬੀਆਂ ਦੀ ਬਹਾਦਰੀ ਨੂੰ ਉਜਾਗਰ ਕਰੇਗਾ। ਮੰਤਰੀ ਨੇ ਦੱਸਿਆ ਕਿ ਜਨਵਰੀ ਵਿਚ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਤਿਉਹਾਰ ਹੋਵੇਗਾ ਜਿਸ ਵਿਚ ਪੰਜਾਬੀ ਸੱਭਿਆਚਾਰ ਦੇ ਸਾਰੇ ਪਹਿਲੂਆਂ ਨੂੰ ਇੱਕ ਥਾਂ ਤੇ ਪ੍ਰਦਰਸ਼ਿਤ ਕੀਤਾ ਜਾਵੇਗਾ ਜਿਸ ਵਿੱਚ ਉੱਘੇ ਨਾਵਲਕਾਰ ਅਤੇ ਕਵੀ ਹਿੱਸਾ ਲੈਣਗੇ। ਪੰਜਾਬ ਦੇ ਸੁਆਦਲੇ ਪਕਵਾਨ ਮੁਕਾਬਲੇ ਕਰਵਾਏ ਜਾਣਗੇ। ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦੇ ਰੰਗਾ ਰੰਗ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਪੰਜਾਬ ਦੀ ਕਲਾ ਅਤੇ ਸ਼ਿਲਪਕਾਰੀ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਹਾਲੀ ਵਿਖੇ ਸੈਰ ਸਪਾਟਾ ਸੰਮੇਲਨ ਅਤੇ ਪੰਜਾਬ ਟਰੈਵਲ ਮਾਰਟ ਆਯੋਜਿਤ ਕੀਤਾ ਜਾਵੇਗਾ।

ਇਸ ਮੌਕੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸੰਚਾਲਕ ਸੋਨਾਲੀ ਗਿਰੀ ਅਤੇ ਹੋਰ ਉੱਘੇ ਪਤਵੰਤਿਆਂ ਸਮੇਤ ਅਧਿਕਾਰੀ ਹਾਜਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 12, 2026
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

by Ranjit Singh
November 12, 2026
0

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦਿੱਲੀ...

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

by Ranjit Singh
November 12, 2026
0

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ ਚੰਡੀਗੜ੍ਹ, 12 ਨਵੰਬਰ...

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 12, 2026
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

Most Popular

ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ

ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ

by Navjot
2 weeks ago
0

ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ ਲਗਾਤਾਰ 13 ਸਾਲ ਪੜ੍ਹਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 