• Latest
  • Trending
ਪੰਜਾਬ ਦੀ ਟੀਮ ਨੇ ਆਲ ਇੰਡੀਆ ਸਿਵਲ ਸਰਵਿਸਜ਼ ਫੁਟਬਾਲ ਚੈਂਪੀਅਨਸ਼ਿੱਪ ਵਿਚੋਂ ਹਾਸਿਲ ਕੀਤਾ ਚੌਥਾ ਸਥਾਨ

4 years ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

20 minutes ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

42 minutes ago
ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

1 hour ago
ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

2 hours ago
Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

5 hours ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

Hindi News
English News
Monday, November 23, 2026
No Result
View All Result
22 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀ ਟੀਮ ਨੇ ਆਲ ਇੰਡੀਆ ਸਿਵਲ ਸਰਵਿਸਜ਼ ਫੁਟਬਾਲ ਚੈਂਪੀਅਨਸ਼ਿੱਪ ਵਿਚੋਂ ਹਾਸਿਲ ਕੀਤਾ ਚੌਥਾ ਸਥਾਨ

March 28, 2023
in ਖਬਰਾਂ, ਖੇਡਾਂ
ਪੰਜਾਬ ਦੀ ਟੀਮ ਨੇ ਆਲ ਇੰਡੀਆ ਸਿਵਲ ਸਰਵਿਸਜ਼ ਫੁਟਬਾਲ ਚੈਂਪੀਅਨਸ਼ਿੱਪ ਵਿਚੋਂ ਹਾਸਿਲ ਕੀਤਾ ਚੌਥਾ ਸਥਾਨ

ਪੰਜਾਬ ਦੀ ਟੀਮ ਨੇ ਆਲ ਇੰਡੀਆ ਸਿਵਲ ਸਰਵਿਸਜ਼ ਫੁਟਬਾਲ ਚੈਂਪੀਅਨਸ਼ਿੱਪ ਵਿਚੋਂ ਹਾਸਿਲ ਕੀਤਾ ਚੌਥਾ ਸਥਾਨ

ਚੈਂਪੀਅਨਸ਼ਿੱਪ ਵਿੱਚ ਦੇਸ਼ ਭਰ ਦੀਆਂ 34 ਟੀਮਾਂ ਨੇ ਲਿਆ ਸੀ ਭਾਗ

ਐਸ.ਏ.ਐਸ. ਨਗਰ 27 ਮਾਰਚ(ਵਿਸ਼ਵ ਵਾਰਤਾ)-ਆਲ ਇੰਡੀਆ ਸਿਵਲ ਸਰਵਿਸਜ਼ ਫੁਟਬਾਲ ਚੈਂਪੀਅਨਸ਼ਿੱਪ ਜੋ 18 ਤੋਂ 23 ਮਾਰਚ ਤੱਕ ਨੂੰ ਭੁਵਨੇਸ਼ਵਰ (ਉੜੀਸ਼ਾ) ਵਿਖੇ ਹੋਈ ਸੀ ਜਿਸ ਵਿੱਚ ਭਾਰਤ ਦੇਸ਼ ਦੀਆ 34 ਟੀਮਾਂ ਨੇ ਭਾਗ ਲਿਆ। ਸਪੋਰਟਸ ਵਿਭਾਗ ਪੰਜਾਬ ਸੂਬੇ ਦੀ ਫੁਟਬਾਲ ਟੀਮ ਸ੍ਰੀ ਅਮਿਤ ਤਲਵਾੜ ਆਈ.ਏ.ਐਸ. ਡਾਇਰੈਕਟਰ ਸਪੋਰਟਸ ਦੀ ਰਹਿਨੁਮਾਈ ਹੇਠ ਭੁਵਨੇਸ਼ਵਰ (ਉੜੀਸਾ) ਵਿਖੇ ਖੇਡਣ ਗਈ। ਜਿਸ ਦੀ ਜਾਣਕਾਰੀ ਟੀਮ ਕੋਚ ਅਧਿਆਤਮ ਪ੍ਰਕਾਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿਊੜ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਜਿੱਥੇ ਚੈਨਈ, ਕਲਕੱਤਾ ਅਤੇ ਦਿੱਲੀ ਨੇ ਪਹਿਲੇ ਤਿੰਨ ਸਥਾਨ ਪ੍ਰਾਪਤ ਕੀਤੇ ਉੱਥੇ ਹੀ ਪੰਜਾਬ ਦੀ ਟੀਮ ਨੇ ਭਾਰਤ ਦੇਸ਼ ਵਿੱਚੋਂ ਚੌਥਾ ਸਥਾਨ ਪ੍ਰਾਪਤ ਕੀਤਾ। ਪੰਜਾਬ ਨੇ ਪਹਿਲੇ ਮੈਚ ਵਿੱਚ ਉੱਤਰ ਪ੍ਰਦੇਸ਼ ਨੂੰ 7-0 ਨਾਲ, ਲਕਸ਼ਦੀਪ ਨੁੰ 4-0 ਨਾਲ ਅਤੇ ਕੂਆਟਰ ਫਾਈਨਲ ਵਿੱਚ ਗੋਆ ਨੂੰ 5-0 ਗੋਲਾਂ ਨਾਲ ਹਰਾ ਕੇ ਸੈਮੀ ਫਾਈਲਨ ਵਿੱਚ ਪ੍ਰਵੇਸ਼ ਕੀਤਾ। ਪੰਜਾਬ ਦੀ ਟੀਮ ਵਿੱਚ ਸੱਜਨ ਗਿੱਲ, ਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਹਰਵਿੰਦਰ ਸਿੰਘ, ਗੁਰਦੀਪ ਸਿੰਘ, ਸਰਬਜੀਤ ਸਿੰਘ, ਸੁਖਦੀਪ ਸਿੰਘ, ਮਨਮੋਹਨ ਸਿੰਘ, ਅਮਰਜੀਤ ਸਿੰਘ, ਕੁਲਵਿੰਦਰ ਸਿੰਘ, ਗੁਰਕੀਰਤ ਸਿੰਘ, ਸੈਮੁਅਲ ਮਸੀਹ, ਹਰਪ੍ਰੀਤ ਸਿੰਘ, ਪਰਦੀਪ ਸਿੰਘ, ਚੀਰੰਜੀ ਲਾਲ, ਗੁਰਿੰਦਰਪਾਲ ਸਿੰਘ, ਅਮਰਜੀਤ ਸਿੰਘ, ਗੁਰਜੀਤ ਸਿੰਘ, ਨਵਿੰਦਰ ਸਿੰਘ, ਟੀਮ ਕੋਚ ਅਧਿਅਤਮ ਪ੍ਰਕਾਸ ਅਤੇ ਟੀਮ ਮਨੇਜਰ ਇੰਦਰਜੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੂਰੇ ਦੇਸ਼ ਵਿੱਚੋਂ ਚੌਥਾ ਸਥਾਨ ਪ੍ਰਾਪਤ ਕੀਤਾ। ਸ਼੍ਰੀ ਬਲਜਿੰਦਰ ਸਿੰਘ ਜਿਲਾ ਸਿੱਖਿਆ ਅਫਸਰ (ਸੈ.ਸਿ.) ਮੋਹਾਲੀ ਵੱਲੋਂ ਜਿਲੇ ਦੇ ਸਿੱਖਿਆ ਵਿਭਾਗ ਦੇ ਦੋ ਖਿਡਾਰੀਆਂ ਮਨਪ੍ਰੀਤ ਸਿੰਘ, ਮਨਮੋਹਨ ਸਿੰਘ ਟੀਮ ਕੋਚ ਅਧਿਅਤਮ ਪ੍ਰਕਾਸ਼ ਸਰਕਾਰੀ ਸੀਨੀਅਰ ਸਕੂਲ ਤਿਊੜ ਵੱਲੋਂ ਵਿਖਾਏ ਗਏ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਪਹੁੰਚਣ ਤੇ ਬਹੁਤ-ਬਹੁਤ ਵਧਾਈ ਦਿੱਤੀ ਅਤੇ ਸ਼੍ਰੀਮਤੀ ਕੰਚਨ ਸ਼ਰਮਾ ਉੱਪ ਜਿਲਾ ਸਿੱਖਿਆ ਅਫਸਰ (ਸੈ.ਸਿ.) ਸਅਸ ਨਗਰ, ਸ਼੍ਰੀਮਤੀ ਇੰਦੂ ਬਾਲਾ ਜਿਲਾ ਸਪੋਰਟਸ ਕੁਆਰਡੀਨੇਟਰ ਮੋਹਾਲੀ ਅਤੇ ਜਿਲਾ ਸਪੋਰਟਸ ਅਫਸਰ ਸ਼੍ਰੀਮਤੀ ਗੁਰਦੀਪ ਕੌਰ ਨੇ ਵੀ ਆਪਣੇ ਵੱਲੋਂ ਵਧਾਈ ਭੇਜੀ। ਇਸ ਫੁਟਬਾਲ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਜਿੱਥੇ ਖਿਡਾਰੀਆ ਅਤੇ ਕੋਚ ਦਾ ਮਹੱਤਵਪੂਰਣ ਰੋਲ ਹੈ ਉਥੇ ਇਸ ਵਿੱਚ ਜਿਲਾ ਸਿੱਖਿਆ ਅਫਸਰ (ਸੈ.ਸਿ.) ਸਅਸ ਨਗਰ ਅਤੇ ਸਪੋਰਟਸ ਅਫਸਰ ਵੱਲੋਂ ਦਿੱਤੀ ਹੱਲਾਸ਼ੇਰੀ ਨੇ ਵੀ ਖਿਡਾਰੀਆ ਨੂੰ ਵਧੀਆ ਖੇਡਣ ਲਈ ਪ੍ਰੇਰਿਤ ਕੀਤਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

by Jaspreet Kaur
November 23, 2026
0

ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ ਸੁਲਤਾਨਪੁਰ ਲੋਧੀ, 23...

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

by Jaspreet Kaur
November 23, 2026
0

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ! ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ):...

ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

by Jaspreet Kaur
November 23, 2026
0

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ 4 ਮਹਿਲਾਵਾਂ ਸਣੇ 8 ਉਮੀਦਵਾਰਾਂ ਦੇ ਨਾਮ ਸ਼ਾਮਲ, ਦੇਖੋ ਪੂਰੀ LIST...

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

by Ankit
November 23, 2026
0

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ *ਅਜਨਾਲਾ ਦੇ ਸਰਹੱਦੀ ਖੇਤਰ ’ਚੋਂ ਡਰੋਨ ਰਾਹੀਂ ਭੇਜੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

by Jaspreet Kaur
November 23, 2026
0

ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ ਸੁਲਤਾਨਪੁਰ ਲੋਧੀ, 23...

Most Popular

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

by Navjot
3 days ago
0

ਕੁਏਟਾ, 20 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬਲੋਚਿਸਤਾਨ ਵਿੱਚ ਮਕਰਾਨ ਕੋਸਟਲ ਹਾਈਵੇਅ 'ਤੇ ਤੁਰਬਤ ਤੋਂ ਕਰਾਚੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 