• Latest
  • Trending
ਪੰਜਾਬ ਦੀ ਰਾਜਨੀਤੀ ਵਿੱਚ ਪਹਿਲੀ ਵਾਰ ਕੋਈ ਵਿਅਕਤੀ ਮੁੱਖ ਮੰਤਰੀ ਰਹਿੰਦਿਆਂ ਕਰਵਾਉਣ ਜਾ ਰਿਹਾ ਹੈ ਵਿਆਹ

4 years ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

10 minutes ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

12 minutes ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

16 minutes ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

26 minutes ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

39 minutes ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

1 hour ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

2 hours ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

3 hours ago
Hindi News
English News
Tuesday, November 10, 2026
No Result
View All Result
23 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀ ਰਾਜਨੀਤੀ ਵਿੱਚ ਪਹਿਲੀ ਵਾਰ ਕੋਈ ਵਿਅਕਤੀ ਮੁੱਖ ਮੰਤਰੀ ਰਹਿੰਦਿਆਂ ਕਰਵਾਉਣ ਜਾ ਰਿਹਾ ਹੈ ਵਿਆਹ

July 6, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਪੰਜਾਬ, ਪ੍ਰਸ਼ਾਸਨਿਕ, ਫ਼ਰੀਦਕੋਟ, ਫ਼ਾਜਲਿਕਾ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਪੰਜਾਬ ਦੀ ਰਾਜਨੀਤੀ ਵਿੱਚ ਪਹਿਲੀ ਵਾਰ ਕੋਈ ਵਿਅਕਤੀ ਮੁੱਖ ਮੰਤਰੀ ਰਹਿੰਦਿਆਂ ਕਰਵਾਉਣ ਜਾ ਰਿਹਾ ਹੈ ਵਿਆਹ

ਪੰਜਾਬ ਦੀ ਰਾਜਨੀਤੀ ਵਿੱਚ ਪਹਿਲੀ ਵਾਰ ਕੋਈ ਵਿਅਕਤੀ ਮੁੱਖ ਮੰਤਰੀ ਰਹਿੰਦਿਆਂ ਕਰਵਾਉਣ ਜਾ ਰਿਹਾ ਹੈ ਵਿਆਹ

ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਤੱਕ ਨੂੰ ਨਹੀਂ ਸੀ ਵਿਆਹ ਦੀ ਕੋਈ ਜਾਣਕਾਰੀ;ਸੋਸ਼ਲ ਮੀਡੀਆ ਦੇ ਲੱਗਿਆ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ

ਪੜ੍ਹੋ,ਕੌਣ ਹਨ ਮੁੱਖ ਮੰਤਰੀ ਦੇ ਹੋਣ ਵਾਲੀ ਧਰਮਪਤਨੀ ਅਤੇ ਕਿੱਥੇ ਹੋਣਗੀਆਂ ਵਿਆਹ ਦੀਆਂ ਰਸਮਾਂ

ਚੰਡੀਗੜ੍ਹ,6ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਦੂਜਾ ਵਿਆਹ ਕਰਨ ਜਾ ਰਹੇ ਹਨ।ਇਸ ਦੇ ਨਾਲ ਹੀ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕੋਈ ਵਿਅਕਤੀ ਪੰਜਾਬ ਦੇ ਮੁੱਖ ਮੰਤਰੀ ਦੇ ਆਹੁਦੇ ਤੋਂ ਬਿਰਾਜਮਾਨ ਹੁੰਦਿਆਂ ਵਿਆਹ ਦੇ ਬੰਧਨ ਵਿੱਚ ਬੱਝੇਗਾ। ਜਾਣਕਾਰੀ ਅਨੁਸਾਰ  ਉਨ੍ਹਾਂ ਦੀ ਹੋਣ ਵਾਲੀ ਪਤਨੀ ਦਾ ਨਾਮ ਡਾ: ਗੁਰਪ੍ਰੀਤ ਕੌਰ ਹੈ।ਜਿਕਰਕਯੋਗ ਹੈ ਕਿ 48 ਸਾਲਾ ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤੋਂ 2015 ਵਿੱਚ ਤਲਾਕ ਹੋ ਗਿਆ ਸੀ। ਜਿਸ ਤੋਂ ਬਾਅਦ ਉਹਨਾਂ ਦੀ ਪਤਨੀ ਬੱਚਿਆਂ ਨਾਲ ਅਮਰੀਕਾ ਚਲੀ ਗਈ ਸੀ। ਮਾਨ ਦੇ ਪਹਿਲੀ ਪਤਨੀ ਤੋਂ 2 ਬੱਚੇ ਹਨ। । ਉਹ ਮਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪੰਜਾਬ  ਆਏ ਸਨ। ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਡਾ: ਗੁਰਪ੍ਰੀਤ ਕੌਰ ਮਾਨ ਦੀ ਭੈਣ ਮਨਪ੍ਰੀਤ ਕੌਰ ਨਾਲ ਪਹਿਲਾਂ ਤੋਂ ਹੀ ਜਾਣੂ ਹੈ। ਹਾਲਾਂਕਿ ਉਹਨਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਕੋਈ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸੀਐੱਮ ਮਾਨ ਦੀ ਮਾਂ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਇਹ ਰਿਸ਼ਤਾ ਤੈਅ ਕੀਤਾ ਹੈ।

ਵਿਆਹ ਦੀਆਂ ਰਸਮਾਂ ਚੰਡੀਗੜ੍ਹ ਦੇ ਮੁੱਖ ਮੰਤਰੀ ਹਾਊਸ ‘ਚ ਹੀ ਹੋਣਗੀਆਂ। ਜਾਣਕਾਰੀ ਅਨੁਸਾਰ ਵਿਆਹ ਵਿੱਚ ਕੇਵਲ ਬੇਹੱਦ ਕਰੀਬੀ ਰਿਸ਼ਤੇਦਾਰ ਹੀ ਸ਼ਾਮਿਲ ਹੋਣਗੇ। ਮਹਿਜ਼ ਇੱਕ ਦਿਨ ਪਹਿਲਾਂ ਹੀ ਇਸ ਬਾਰੇ ਖੁਲਾਸਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਆਪਣੇ ਆਪ ਵਿੱਚ ਵੱਡੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੇ ਇਸ ਸਮੇਂ ਪੰਜਾਬ ਵਿੱਚ 92 ਵਿਧਾਇਕ ਹਨ ਅਤੇ ਉਹਨਾਂ ਵਿੱਚੋਂ 14 ਕੈਬਨਿਟ ਮੰਤਰੀ ਹਨ। ਜਿਹਨਾਂ ਵਿੱਚੋ ਕਿਸੇ ਨੇ ਵੀ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਕੋਈ ਗੱਲ ਨਹੀਂ ਕਹੀ ਹੈ।  ਉਹ ਸਾਰੇ ਵੀ ਅੱਜ ਹੀ ਮੁੱਖ ਮੰਤਰੀ ਨੂੰ ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਰਾਹੀਂ ਵਧਾਈ ਦੇ ਰਹੇ ਹਨ।ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਵਿਆਹ ਸਮਾਗਮ ਦੇ ਸਾਰੇ ਪ੍ਰਬੰਧਾਂ ਦੀ ਜਿੰਮੇਵਾਰੀ ਸੰਸਦ ਮੈਂਬਰ ਰਾਘਵ ਚੱਢਾ  ਨਿਭਾ ਰਹੇ ਹਨ।ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਪਰਿਵਾਰ ਸਮੇਤ ਸ਼ਾਮਲ ਹੋਣਗੇ।

https://twitter.com/harjotbains/status/1544608236552069121?s=20&t=eAwmYhrTKtwYKlcmp_wD5w

Heartiest congratulations to @BhagwantMann Ji for starting a new married life.
Sir, wish you both a life full of happiness, joy, love, prosperity, health and companionship.
May Allmighty shower all His Blessings on both of you 🙏

— Aman Arora (@AroraAmanSunam) July 6, 2022

ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਵੀ ਮੁੱਖ ਮੰਤਰੀ ਨੂੰ ਵਧਾਈ ਦਿੱਤੀ ਹੈ।

https://twitter.com/RajaBrar_INC/status/1544600766656421888?s=20&t=eAwmYhrTKtwYKlcmp_wD5w

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

by Jaspreet Kaur
November 10, 2026
0

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ! - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

by Ankit
November 10, 2026
0

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ...

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

by Ankit
November 10, 2026
0

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

Most Popular

Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

by Ranjit Singh
3 weeks ago
0

Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 