• Latest
  • Trending
ਪੰਜਾਬ ਦੀ ਸਮੁੱਚੀ ਖੁਸ਼ਹਾਲੀ ਲਈ ਉਦਯੋਗਿਕ ਵਿਕਾਸ ਅਹਿਮ, ਗੁਰਕੀਰਤ ਸਿੰਘ ਵੱਲੋਂ ਕਾਰੋਬਾਰੀਆਂ ਨੂੰ ਸੂੂਬੇ ਦੀ ਅਥਾਹ ਸਮਰੱਥਾ ਦਾ ਲਾਹਾ ਲੈਣ ਦੀ ਅਪੀਲ

ਪੰਜਾਬ ਦੀ ਸਮੁੱਚੀ ਖੁਸ਼ਹਾਲੀ ਲਈ ਉਦਯੋਗਿਕ ਵਿਕਾਸ ਅਹਿਮ, ਗੁਰਕੀਰਤ ਸਿੰਘ ਵੱਲੋਂ ਕਾਰੋਬਾਰੀਆਂ ਨੂੰ ਸੂੂਬੇ ਦੀ ਅਥਾਹ ਸਮਰੱਥਾ ਦਾ ਲਾਹਾ ਲੈਣ ਦੀ ਅਪੀਲ

5 years ago
ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

11 minutes ago
ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

23 minutes ago
‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

23 minutes ago
ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

57 minutes ago
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

1 hour ago
ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

2 hours ago
PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

3 hours ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

4 hours ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

4 hours ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

5 hours ago
Hindi News
English News
Saturday, November 28, 2026
No Result
View All Result
24 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀ ਸਮੁੱਚੀ ਖੁਸ਼ਹਾਲੀ ਲਈ ਉਦਯੋਗਿਕ ਵਿਕਾਸ ਅਹਿਮ, ਗੁਰਕੀਰਤ ਸਿੰਘ ਵੱਲੋਂ ਕਾਰੋਬਾਰੀਆਂ ਨੂੰ ਸੂੂਬੇ ਦੀ ਅਥਾਹ ਸਮਰੱਥਾ ਦਾ ਲਾਹਾ ਲੈਣ ਦੀ ਅਪੀਲ

October 11, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਦੀ ਸਮੁੱਚੀ ਖੁਸ਼ਹਾਲੀ ਲਈ ਉਦਯੋਗਿਕ ਵਿਕਾਸ ਅਹਿਮ, ਗੁਰਕੀਰਤ ਸਿੰਘ ਵੱਲੋਂ ਕਾਰੋਬਾਰੀਆਂ ਨੂੰ ਸੂੂਬੇ ਦੀ ਅਥਾਹ ਸਮਰੱਥਾ ਦਾ ਲਾਹਾ ਲੈਣ ਦੀ ਅਪੀਲ

ਪੰਜਾਬ ਦੀ ਸਮੁੱਚੀ ਖੁਸ਼ਹਾਲੀ ਲਈ ਉਦਯੋਗਿਕ ਵਿਕਾਸ ਅਹਿਮ, ਗੁਰਕੀਰਤ ਸਿੰਘ ਵੱਲੋਂ ਕਾਰੋਬਾਰੀਆਂ ਨੂੰ ਸੂੂਬੇ ਦੀ ਅਥਾਹ ਸਮਰੱਥਾ ਦਾ ਲਾਹਾ ਲੈਣ ਦੀ ਅਪੀਲ
ਉਦਯੋਗ ਅਤੇ ਵਣਜ ਮੰਤਰੀ ਵੱਲੋਂ 26 ਅਤੇ 27 ਅਕਤੂਬਰ ਨੂੰ ਹੋਣ ਵਾਲੇ ਚੌਥੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ

ਪੰਜਾਬ ਦੀ ਸਮੁੱਚੀ ਖੁਸ਼ਹਾਲੀ ਲਈ ਉਦਯੋਗਿਕ ਵਿਕਾਸ ਅਹਿਮ, ਗੁਰਕੀਰਤ ਸਿੰਘ ਵੱਲੋਂ ਕਾਰੋਬਾਰੀਆਂ ਨੂੰ ਸੂੂਬੇ ਦੀ ਅਥਾਹ ਸਮਰੱਥਾ ਦਾ ਲਾਹਾ ਲੈਣ ਦੀ ਅਪੀਲ

ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ);-ਸੂਬੇ ਦੀ ਨਿਵੇਸ਼ ਦੇ ਖੇਤਰ ਵਿੱਚ ਅਥਾਹ ਸੰਭਾਵਨਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਨੇ ਅੱਜ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਅਤੇ ਐਗਰੋ-ਪ੍ਰੋਸੈਸਿੰਗ, ਫਾਰਮਾਸਿਊਟੀਕਲ, ਲੋਹਾ ਅਤੇ ਸਟੀਲ, ਸਿਹਤ, ਸਿੱਖਿਆ ਅਤੇ ਨਿਰਮਾਣ ਵਰਗੇ ਖੇਤਰਾਂ ਵਿੱਚ ਮੌਜੂਦਾ ਮੌਕਿਆਂ ਦਾ ਲਾਭ ਲੈਣ ਦੀ ਅਪੀਲ ਕੀਤੀ।

ਗੁਰਕੀਰਤ ਸਿੰਘ ਨੇ 26 ਅਤੇ 27 ਅਕਤੂਬਰ, 2021 ਨੂੰ ਹੋਣ ਵਾਲੇ ਚੌਥੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਲਈ ਸੱਦਾ ਦਿੰਦਿਆਂ ਕਿਹਾ, “ਪੰਜਾਬ ਸਰਕਾਰ ਵੱਲੋਂ ਚੌਥਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਸੂਬੇ ਵਿੱਚ ਕਾਰੋਬਾਰ ਸਥਾਪਤ ਕਰਨ ਅਤੇ ਪ੍ਰਫੁੱਲਤ ਕਰਨ ਲਈ ਵਿਆਪਕ ਮੌਕਿਆਂ ਦੀ ਝਲਕ ਪੇਸ਼ ਕੀਤੀ ਜਵੇਗੀ। ਇਹ ਸੰਮੇਲਨ ਅਸਲ ਵਿੱਚ ਸਮੁੱਚੇ ਭਾਰਤ ਦੇ ਉਦਯੋਗਪਤੀਆਂ ਲਈ ਵਰਚੁਅਲ ਤੌਰ `ਤੇ ਆਯੋਜਿਤ ਕੀਤਾ ਜਾਵੇਗਾ ਅਤੇ 27 ਅਕਤੂਬਰ ਨੂੰ ਸੂਬੇ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਵਿਖੇ ਇੱਕ ਸਪੈਸ਼ਲ ਸਟੇਟ ਸੈਸ਼ਨ ਵੀ ਹੋਵੇਗਾ।

ਉਦਯੋਗ ਤੇ ਵਣਜ ਮੰਤਰੀ ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਥੇ ਉਦਯੋਗ ਭਵਨ ਵਿਖੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਉਦਯੋਗ ਮੰਤਰੀ ਗੁਰਕੀਰਤ ਸਿੰਘ ਨੇ ਉਦਯੋਗ ਨੂੰ ਹਰ ਸੂਬੇ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਕਿਹਾ ਕਿ ਨਿਵੇਸ਼ ਨੂੰ ਆਕਰਸ਼ਿਤ ਕਰਕੇ ਪੰਜਾਬ ਵਿੱਚ ਉਦਯੋਗ ਨੂੰ ਮਜ਼ਬੂਤ ਕਰਨ ਲਈ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਠੋਸ ਯਤਨ ਕੀਤੇ ਗਏ ਹਨ।

ਉਨ੍ਹਾਂ ਕਿਹਾ, “ਹੁਣ ਮੈਨੂੰ ਉਦਯੋਗ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਮੈਂ ਰਾਜ ਵਿੱਚ ਵੱਧ ਤੋਂ ਵੱਧ ਉਦਯੋਗ ਲਿਆਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗਾ, ਜਿਸ ਨਾਲ ਨਾ ਸਿਰਫ਼ ਰੁਜ਼ਗਾਰ ਪੈਦਾ ਕਰਨ ਵਿੱਚ ਸਹਾਇਤਾ ਮਿਲੇਗੀ ਬਲਕਿ ਇਹ ਸੂਬੇ ਦੀ ਅਰਥ ਵਿਵਸਥਾ ਨੂੰ ਵੀ ਹੁਲਾਰਾ ਦੇਵੇਗਾ।”

ਮੰਤਰੀ ਨੇ ਕਿਹਾ ਕਿ ਉਹ ਰਾਜ ਦੇ ਉਦਯੋਗਾਂ ਨੂੰ ਵਿਸ਼ੇਸ਼ ਪੈਕੇਜ ਅਤੇ ਪ੍ਰੋਤਸਾਹਨ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਬੇਨਤੀ ਵੀ ਕਰਨਗੇ।

ਉਨ੍ਹਾਂ ਨੇ ਰਾਜ ਵਿੱਚ ਉਦਯੋਗਾਂ ਨੂੰ ਸਥਾਪਤ ਕਰਨ ਲਈ ਅਧਿਕਾਰੀਆਂ ਨੂੰ ਇੱਕ ਲੈਂਡ ਬੈਂਕ ਸਥਾਪਤ ਕਰਨ ਦੇ ਸੰਭਾਵਤ ਵਿਕਲਪਾਂ ਦੀ ਪਛਾਣ ਕਰਨ ਲਈ ਵੀ ਕਿਹਾ ਤਾਂ ਜੋ ਰਾਜ ਵਿੱਚ ਆਪਣੇ ਉੱਦਮ ਸਥਾਪਤ ਕਰਨ ਵਿੱਚ ਦਿਲਚਸਪੀ ਰੱਖਣ ਵਾਲੇ ਨਿਵੇਸ਼ਕਾਂ ਨੂੰ ਕਿਸੇ ਢੁਕਵੀਂ ਜਗ੍ਹਾ `ਤੇ ਜ਼ਮੀਨ ਪ੍ਰਾਪਤ ਕਰਨ ਵਿੱਚ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਦੌਰਾਨ ਉਦਯੋਗ ਮੰਤਰੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀਐਸਆਈਡੀਸੀ) ਦੇ ਦਫਤਰ ਦਾ ਦੌਰਾ ਵੀ ਕੀਤਾ ਅਤੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੂੰ ਪੀਐਸਆਈਡੀਸੀ, ਜੋ ਕਿ ਉਦਯੋਗਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ, ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਪੀਐਸਆਈਈਸੀ ਦੇ ਚੇਅਰਮੈਨ ਗੁਰਪ੍ਰੀਤ ਬਸੀ, ਪੀਐਸਆਈਡੀਸੀ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਪੰਜਾਬ ਇੰਫੋਟੈਕ ਕਾਰਪੋਰੇਸ਼ਨ ਦੇ ਚੇਅਰਮੈਨ ਐਸਐਮਐਸ ਸੰਧੂ, ਪੰਜਾਬ ਦਰਮਿਆਨੇ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਅਤੇ ਉਪ ਚੇਅਰਮੈਨ ਸੁਰੇਸ਼ ਗੋਗੀਆ, ਉਪ ਚੇਅਰਮੈਨ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਮੇਜਰ ਸਿੰਘ ਭੈਣੀ, ਡਾਇਰੈਕਟਰ ਇਨਫੋਟੈਕ ਮਨਜੀਤ ਸਿੰਘ ਸਰੋਆ, ਅਮਰਾਓ ਸਿੰਘ ਅਤੇ ਹਰਦੀਪ ਸਿੰਘ ਗਰੇਵਾਲ ਸਮੇਤ ਹੋਰ ਉੱਘੀਆਂ ਸਖ਼ਸ਼ੀਅਤਾਂ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

by Navjot
November 28, 2026
0

  ਇਸਲਾਮਾਬਾਦ, 28 ਨਵੰਬਰ (ਵਿਸ਼ਵ ਵਾਰਤਾ) ਪਾਕਿਸਤਾਨ ਦੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ਵਿੱਚ ਇੱਕ ਛੇ ਮੰਜ਼ਿਲਾ ਇਮਾਰਤ ਦੇ ਢਹਿਣ ਨਾਲ...

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ-ਐਨਸੀਆਰ (Delhi-NCR) ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸਰਦੀਆਂ...

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸ਼ਨੀਵਾਰ ਨੂੰ ਭਾਰਤ-ਡੈਨਮਾਰਕ ਸਬੰਧਾਂ ਨੂੰ ਮਜ਼ਬੂਤ ​​ਕਰਨ...

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 'ਨੈਕਸਾ ਐਵਰਗ੍ਰੀਨ ਗਰੁੱਪ' ਦੇ 2,676 ਕਰੋੜ ਰੁਪਏ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

by Navjot
November 28, 2026
0

  ਇਸਲਾਮਾਬਾਦ, 28 ਨਵੰਬਰ (ਵਿਸ਼ਵ ਵਾਰਤਾ) ਪਾਕਿਸਤਾਨ ਦੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ਵਿੱਚ ਇੱਕ ਛੇ ਮੰਜ਼ਿਲਾ ਇਮਾਰਤ ਦੇ ਢਹਿਣ ਨਾਲ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

by Ankit
4 weeks ago
0

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 