
ਨਵੀਂ ਦਿੱਲੀ/ਚੰਡੀਗੜ੍ਹ, 18 ਨਵੰਬਰ – ਪੰਜਾਬ ਦੇ ਕਈ ਹਿੱਸਿਆਂ ਵਿਚ ਅੱਜ ਤੜਕੇ ਹੋਏ ਹਲਕੀ ਬਾਰਿਸ਼ ਕਾਰਨ ਤਾਪਮਾਨ ਵਿਚ ਗਿਰਾਵਟ ਆ ਗਈ ਹੈ| ਅੱਜ ਸਵੇਰੇ ਪੰਜਾਬ, ਹਰਿਆਣਾ, ਦਿੱਲੀ ਅਤੇ ਐਨ.ਸੀ.ਆਰ ਵਿਚ ਬਾਰਿਸ਼ ਹੋਈ, ਜਿਸ ਨਾਲ ਤਾਪਮਾਨ ਵਿਚ ਪਹਿਲਾਂ ਦੇ ਮੁਕਾਬਲੇ ਗਿਰਾਵਟ ਆ ਗਈ ਹੈ|
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...






















