• Latest
  • Trending
ਪੰਜਾਬ ਦੇ ਗ੍ਰਹਿ ਸਕੱਤਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਨੂੰ ਲਿਖਿਆ ਪੱਤਰ

4 years ago
ਭਾਵਨਾਵਾਂ ਆਹਤ ਹੋਣ ’ਤੇ ਜਤਿੰਦਰ ਮਲਹੋਤਰਾ ਨੇ ਮੰਗੀ ਮਾਫ਼ੀ, ਕਾਂਗਰਸ ’ਤੇ ਸਾਜ਼ਿਸ਼ ਦਾ ਦੋਸ਼

13 minutes ago
Hukamnama Sri Darbar Sahib Today – 20 June 2026 | Ang 604 I ਅੱਜ ਦਾ ਹੁਕਮਨਾਮਾ

43 minutes ago
ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

10 hours ago
ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

11 hours ago
20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

12 hours ago
Hindi News
English News
Saturday, June 20, 2026
No Result
View All Result
32 °c
Chandigarh
36 ° Sun
33 ° Mon
35 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਗ੍ਰਹਿ ਸਕੱਤਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਨੂੰ ਲਿਖਿਆ ਪੱਤਰ

May 30, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਪੰਜਾਬ ਦੇ ਗ੍ਰਹਿ ਸਕੱਤਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਹਾਈਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਨਿਆਇਕ ਕਮਿਸ਼ਨ ਦੇ ਗਠਨ ਦਾ ਐਲਾਨ

ਪੰਜਾਬ ਦੇ ਗ੍ਰਹਿ ਸਕੱਤਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਨੂੰ ਲਿਖਿਆ ਪੱਤਰ

ਚੰਡੀਗੜ੍ਹ,30 ਮਈ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਕੇਸ ਦੀ ਜਾਂਚ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਪ੍ਰਧਾਨਗੀ ਹੇਠ ਨਿਆਇਕ ਕਮਿਸ਼ਨ ਦੇ ਗਠਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਮਾਰੇ ਗਏ ਗਾਇਕ ਦੇ ਪਿਤਾ ਬਲਕਾਰ ਸਿੰਘ ਸਿੱਧੂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਨੂੰ ਇਸ ਮਾਮਲੇ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਲਈ ਬੇਨਤੀ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਰਗੀ ਕਿਸੇ ਵੀ ਕੇਂਦਰੀ ਏਜੰਸੀ ਨੂੰ ਸ਼ਾਮਲ ਕਰਨ ਸਮੇਤ ਇਸ ਜਾਂਚ ਕਮਿਸ਼ਨ ਨੂੰ ਪੂਰਾ ਸਹਿਯੋਗ ਯਕੀਨੀ ਬਣਾਏਗੀ। ਉਨ੍ਹਾਂ ਡੀਜੀਪੀ, ਪੰਜਾਬ ਪੁਲਿਸ ਨੂੰ ਇਸ ਘਟਨਾ ਬਾਰੇ ਆਪਣੀ ਕੱਲ੍ਹ ਦੀ ਪ੍ਰੈਸ ਕਾਨਫਰੰਸ ਬਾਰੇ ਸਪੱਸ਼ਟੀਕਰਨ ਜਾਰੀ ਕਰਨ ਲਈ ਵੀ ਕਿਹਾ।

ਸਿੱਧੂ ਮੂਸੇਵਾਲਾ ਦੇ ਘਿਨਾਉਣੇ ਕਤਲ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਸਰਕਾਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਇਸ ਮਾਮਲੇ ਦੀ ਫੌਰੀ ਅਤੇ ਨਤੀਜਾਮੁਖੀ ਜਾਂਚ ਕਰਨ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਮਰਹੂਮ ਗਾਇਕ ਦੀ ਸੁਰੱਖਿਆ ਵਿੱਚ ਕਟੌਤੀ ਦੇ ਸਾਰੇ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਕੁਤਾਹੀ ਹੋਈ ਤਾਂ ਉਸ ਦੀ ਜ਼ਿੰਮੇਵਾਰੀ ਯਕੀਨੀ ਤੌਰ ‘ਤੇ ਤੈਅ ਕੀਤੀ ਜਾਵੇਗੀ।

ਜਿਸ ਤੋਂ ਬਾਅਦ ਪੰਜਾਬ ਦੇ ਗ੍ਰਹਿ ਸਕੱਤਰ ਨੇ ਸਿੱਧੂ ਦੇ ਕਤਲ ਦੀ ਨਿਆਂਇਕ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਨੂੰ  ਪੱਤਰ ਵੀ ਲਿਖ ਦਿੱਤਾ ਹੈ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਵਨਾਵਾਂ ਆਹਤ ਹੋਣ ’ਤੇ ਜਤਿੰਦਰ ਮਲਹੋਤਰਾ ਨੇ ਮੰਗੀ ਮਾਫ਼ੀ, ਕਾਂਗਰਸ ’ਤੇ ਸਾਜ਼ਿਸ਼ ਦਾ ਦੋਸ਼

ਭਾਵਨਾਵਾਂ ਆਹਤ ਹੋਣ ’ਤੇ ਜਤਿੰਦਰ ਮਲਹੋਤਰਾ ਨੇ ਮੰਗੀ ਮਾਫ਼ੀ, ਕਾਂਗਰਸ ’ਤੇ ਸਾਜ਼ਿਸ਼ ਦਾ ਦੋਸ਼

by Ankit
June 20, 2026
0

ਭਾਵਨਾਵਾਂ ਆਹਤ ਹੋਣ ’ਤੇ ਜਤਿੰਦਰ ਮਲਹੋਤਰਾ ਨੇ ਮੰਗੀ ਮਾਫ਼ੀ, ਕਾਂਗਰਸ ’ਤੇ ਸਾਜ਼ਿਸ਼ ਦਾ ਦੋਸ਼ ➖ ਜਤਿੰਦਰ ਮਲਹੋਤਰਾ ਨੇ ਭਾਵਨਾਵਾਂ ਆਹਤ...

Hukamnama Sri Darbar Sahib Today – 20 June 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 June 2026 | Ang 604 I ਅੱਜ ਦਾ ਹੁਕਮਨਾਮਾ

by Ankit
June 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 20-06-2026 |...

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

by Jaspreet Kaur
June 19, 2026
0

ਲੁਧਿਆਣਾ 'ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ! ਲੁਧਿਆਣਾ, 19 ਜੂਨ (ਵਿਸ਼ਵ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 19, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਵਨਾਵਾਂ ਆਹਤ ਹੋਣ ’ਤੇ ਜਤਿੰਦਰ ਮਲਹੋਤਰਾ ਨੇ ਮੰਗੀ ਮਾਫ਼ੀ, ਕਾਂਗਰਸ ’ਤੇ ਸਾਜ਼ਿਸ਼ ਦਾ ਦੋਸ਼

ਭਾਵਨਾਵਾਂ ਆਹਤ ਹੋਣ ’ਤੇ ਜਤਿੰਦਰ ਮਲਹੋਤਰਾ ਨੇ ਮੰਗੀ ਮਾਫ਼ੀ, ਕਾਂਗਰਸ ’ਤੇ ਸਾਜ਼ਿਸ਼ ਦਾ ਦੋਸ਼

by Ankit
June 20, 2026
0

ਭਾਵਨਾਵਾਂ ਆਹਤ ਹੋਣ ’ਤੇ ਜਤਿੰਦਰ ਮਲਹੋਤਰਾ ਨੇ ਮੰਗੀ ਮਾਫ਼ੀ, ਕਾਂਗਰਸ ’ਤੇ ਸਾਜ਼ਿਸ਼ ਦਾ ਦੋਸ਼ ➖ ਜਤਿੰਦਰ ਮਲਹੋਤਰਾ ਨੇ ਭਾਵਨਾਵਾਂ ਆਹਤ...

Most Popular

ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ; ਵੱਖ-ਵੱਖ ਪੰਥਕ ਮਾਮਲਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

by Navjot
5 days ago
0

ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ; ਵੱਖ-ਵੱਖ ਪੰਥਕ ਮਾਮਲਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ   ਚੰਡੀਗੜ੍ਹ, 15 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 