• Latest
  • Trending
ਪੰਜਾਬ ਦੇ ਜਨਤਕ ਸਿਹਤ ਸੇਵਾਵਾਂ ਵਿੱਚ ਕੀਤੇ ਜਾਣਗੇ ਮਿਡਵਾਈਫਰੀ ਲੈਡ ਕੇਅਰ ਯੂਨਿਟ ਸਥਾਪਤ

ਪੰਜਾਬ ਦੇ ਜਨਤਕ ਸਿਹਤ ਸੇਵਾਵਾਂ ਵਿੱਚ ਕੀਤੇ ਜਾਣਗੇ ਮਿਡਵਾਈਫਰੀ ਲੈਡ ਕੇਅਰ ਯੂਨਿਟ ਸਥਾਪਤ

3 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

15 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

19 minutes ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

31 minutes ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

49 minutes ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

1 hour ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

2 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

4 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

4 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਜਨਤਕ ਸਿਹਤ ਸੇਵਾਵਾਂ ਵਿੱਚ ਕੀਤੇ ਜਾਣਗੇ ਮਿਡਵਾਈਫਰੀ ਲੈਡ ਕੇਅਰ ਯੂਨਿਟ ਸਥਾਪਤ

October 12, 2023
in ਸਿਹਤ, ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਦੇ ਜਨਤਕ ਸਿਹਤ ਸੇਵਾਵਾਂ ਵਿੱਚ ਕੀਤੇ ਜਾਣਗੇ ਮਿਡਵਾਈਫਰੀ ਲੈਡ ਕੇਅਰ ਯੂਨਿਟ ਸਥਾਪਤ

ਪੰਜਾਬ ਦੇ ਜਨਤਕ ਸਿਹਤ ਸੇਵਾਵਾਂ ਵਿੱਚ ਕੀਤੇ ਜਾਣਗੇ ਮਿਡਵਾਈਫਰੀ ਲੈਡ ਕੇਅਰ ਯੂਨਿਟ ਸਥਾਪਤ
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਡਵਾਈਫਰੀ ਵਿੱਚ ਨਰਸ ਪ੍ਰੈਕਟੀਸ਼ਨਰਾਂ ਦੇ ਇੱਕ ਨਵੇਂ ਕਾਡਰ ਰਾਹੀਂ ਮਾਵਾਂ ਅਤੇ ਨਵਜੰਮੇ ਬੱਚਿਆਂ ਦੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ
– ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਅਜਿਹਾ ਪਹਿਲਾ ਯੂਨਿਟ ਸਥਾਪਿਤ ਕੀਤਾ ਗਿਆ: ਡਾ ਬਲਬੀਰ ਸਿੰਘ

ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ ਅਤੇ ਬੱਚਾ ਨੂੰ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਜਲਦ ਹੀ ਜਨਤਕ ਸਿਹਤ ਸੰਭਾਲ ਸਹੂਲਤਾਂ ਵਿੱਚ ਮਿਡਵਾਈਫਰੀ ਲੈਡ ਕੇਅਰ ਯੂਨਿਟ (ਐਮਐਲਸੀਯੂ) ਸਥਾਪਤ ਕਰਨ ਜਾ ਰਹੀ ਹੈ।

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਕੁਦਰਤੀ ਜਣੇਪੇ (ਨਾਰਮਲ ਡਿਲੀਵਰੀ) ਨੂੰ ਉਤਸ਼ਾਹਿਤ ਕਰਨ ਲਈ ਐਮਐਲਸੀਯੂਜ਼ ਦੀ ਸਥਾਪਨਾ ਕੀਤੀ ਜਾਵੇਗੀ ਕਿਉਂਕਿ ਡਬਲਯੂਐਚਓ ਵੱਲੋਂ ਵੀ ਸੀਜ਼ੇਰੀਅਨ (ਸੀ-ਸੈਕਸ਼ਨ) ਦੁਆਰਾ ਜਣੇਪੇ ਲਈ 10 ਫ਼ੀਸਦ ਤੋਂ 15 ਫ਼ੀਸਦ ਤੱਕ ਦੀ ਆਦਰਸ਼ ਦਰ ਦਾ ਪ੍ਰਸਤਾਵ ਰੱਖਿਆ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਇਹ ਦਰ ਕਾਫ਼ੀ ਵੱਧ ਹੈ।
ਉਨ੍ਹਾਂ ਕਿਹਾ ਕਿ ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ ਵਿੱਚ ਪਾਇਲਟ ਆਧਾਰ ‘ਤੇ ਇੱਕ ਐਮਐਲਸੀਯੂ ਪਹਿਲਾਂ ਹੀ ਕਾਰਜਸ਼ੀਲ ਹੈ, ਹੁਣ ਤੱਕ ਲੇਬਰ ਰੂਮ ਅਤੇ ਮਿਡਵਾਈਫਰੀ ਦੀ ਅਗਵਾਈ ਵਾਲੀ ਬਰਥਿੰਗ ਯੂਨਿਟ ਵਿੱਚ ਮਿਡਵਾਈਵਜ਼ ਵੱਲੋਂ ਕੁੱਲ 138 ਕੁਦਰਤੀ ਜਣੇਪੇ ਕੀਤੇ ਗਏ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਇਸ ਪ੍ਰੋਗਰਾਮ ਦਾ ਸੂਬੇ ਭਰ ਵਿੱਚ ਪ੍ਰਸਾਰ ਕਰਨ ਲਈ ਪਟਿਆਲਾ ਵਿੱਚ ਮਿਡਵਾਈਫਰੀ ਸਿਖਲਾਈ ਸੰਸਥਾ ਦੀ ਸਥਾਪਨਾ ਕੀਤੀ ਹੈ। ਇਸ ਸੰਸਥਾ ਦੀ ਸਥਾਪਨਾ ਭਾਰਤ ਸਰਕਾਰ ਦੇ “ਭਾਰਤ ਵਿੱਚ ਮਿਡਵਾਈਫਰੀ ਸੇਵਾਵਾਂ ਬਾਰੇ ਦਿਸ਼ਾ-ਨਿਰਦੇਸ਼ਾਂ” ਅਨੁਸਾਰ ਕੀਤੀ ਗਈ ਹੈ, ਤਾਂ ਜੋ ਇੱਕ ਨਵਾਂ ਕਾਡਰ – ਮਿਡਵਾਈਫਰੀ ਵਿੱਚ ਨਰਸ ਪ੍ਰੈਕਟੀਸ਼ਨਰ (ਐਨਪੀਐਮ) ਲਿਆ ਕੇ, ਪੇਸ਼ੇਵਰ ਮਿਡਵਾਈਵਜ਼ ਦੇ ਇੱਕ ਸਮਰਪਿਤ ਕਾਡਰ ਵਿੱਚ ਨਿਵੇਸ਼ ਨੂੰ ਤਰਜੀਹ ਦਿੱਤੀ ਜਾ ਸਕੇ। ਇਸ ਸੰਸਥਾ ਵਿੱਚ, ਮਿਡਵਾਈਫਰੀ ਐਜੂਕੇਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ, ਜੋ ਬਦਲੇ ਵਿੱਚ ਐਨਪੀਐਮ ਕਾਡਰ ਨੂੰ ਹੋਰ ਅੱਗੇ ਵਧਾਉਣਗੀਆਂ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸਰਕਾਰੀ ਸਿਹਤ ਸਹੂਲਤਾਂ ਵਿੱਚ ਗਰਭਵਤੀ ਔਰਤ ਲਈ ਹਮਦਰਦੀ ਅਤੇ ਜਣੇਪੇ ਸਬੰਧੀ ਸਨਮਾਨਜਨਕ ਅਨੁਭਵ ਹੋਵੇਗਾ। ਐਨਪੀਐਮ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਤੰਦਰੁਸਤੀ ਲਈ ਟਿਕਾਊ ਵਿਕਾਸ ਟੀਚਿਆਂ ਨੂੰ ਪੂਰਾ ਕਰਨ ਲਈ ਇੱਕ ਸਨਮਾਨਜਨਕ ਢੰਗ ਨਾਲ ਕੁਸ਼ਲ, ਮਾਵਾਂ, ਪ੍ਰਜਨਨ ਅਤੇ ਨਵਜੰਮੇ ਬੱਚੇ ਨਾਲ ਸਬੰਧਤ ਸਿਹਤ ਦੇਖਭਾਲ ਸੇਵਾਵਾਂ ਪ੍ਰਦਾਨ ਕਰੇਗਾ।
ਮਿਡਵਾਈਫਰੀ ਦੀ ਮਹੱਤਤਾ ਨੂੰ ਦਰਸਾਉਂਦਿਆਂ ਡਾਇਰੈਕਟਰ ਹੈਲਥ ਸਰਵਿਸਿਜ਼ (ਪਰਿਵਾਰ ਭਲਾਈ) ਡਾ. ਹਿਤਿੰਦਰ ਕੌਰ ਨੇ ਕਿਹਾ ਕਿ ਦੁਨੀਆ ਭਰ ਵਿੱਚ ਮਿਡਵਾਈਫਰੀ ਬੱਚੇ ਦੇ ਜਨਮ ਸਮੇਂ ਜੱਚੇ-ਬੱਚੇ ਦੀ ਦੇਖਭਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੇ ਕੁਦਰਤੀ ਜਟਿਲ ਜਣੇਪੀਆਂ ਨੂੰ ਸਿਖਲਾਈ ਪ੍ਰਾਪਤ ਮਿਡਵਾਈਵਜ਼ ਦੁਆਰਾ ਸੰਭਾਲਿਆ ਜਾਵੇਗਾ ਅਤੇ ਇਹ ਯਕੀਨੀ ਤੌਰ ‘ਤੇ ਉੱਚ ਪੱਧਰੀ ਸਿਹਤ ਸੰਭਾਲ ਸਹੂਲਤਾਂ ਨੂੰ ਨਿਰਉਤਸ਼ਾਹਤ ਕਰਨ ਵਿੱਚ ਮਦਦ ਕਰੇਗਾ।
ਸਟੇਟ ਪ੍ਰੋਗਰਾਮ ਅਫ਼ਸਰ (ਜੱਚਾ ਅਤੇ ਬੱਚਾ ਸਿਹਤ) ਡਾ. ਇੰਦਰਦੀਪ ਕੌਰ ਨੇ ਦੱਸਿਆ ਕਿ ਪਟਿਆਲਾ ਵਿਖੇ ਨੈਸ਼ਨਲ ਮਿਡਵਾਈਫਰੀ ਟ੍ਰੇਨਿੰਗ ਇੰਸਟੀਚਿਊਟ ਹੋਰਨਾਂ ਸੂਬਿਆਂ ਲਈ ਮਿਡਵਾਈਫਰੀ ਸਿਖਲਾਈ ਵਾਸਤੇ ਮਾਡਲ ਟੀਚਿੰਗ ਇੰਸਟੀਚਿਊਟ ਅਤੇ ਪੈਡਾਗੋਗਿਕ ਰਿਸੋਰਸ ਸੈਂਟਰ ਵਜੋਂ ਕੰਮ ਕਰੇਗਾ। ਐਨ.ਪੀ.ਐਮ. ਦਾ ਨਵਾਂ ਕਾਡਰ ਸੀ-ਸੈਕਸ਼ਨ ਦੇ ਵੱਧ ਰਹੇ ਪ੍ਰਸਾਰ ਨੂੰ ਰੋਕਣ ਅਤੇ ਸਨਮਾਨਜਨਕ ਜਣੇਪਾ ਦੇਖਭਾਲ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
November 11, 2026
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Most Popular

1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

by Navjot
1 week ago
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 