ਪੰਜਾਬ ਦੇ ਦੋ ਮੰਤਰੀਆਂ ਤੋਂ ਬਾਅਦ ਵਿਧਾਨ ਸਭਾ ਦੇ ਡਿਪਟੀ ਸਪੀਕਰ ਨੂੰ ਵੀ ਹੋਇਆ ਕੋਰੋਨਾ
ਚੰਡੀਗੜ੍ਹ,30 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਨਾਲ 3 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਹ ਮੌਤਾਂ ਹੁਸ਼ਿਆਰਪੁਰ, ਲੁਧਿਆਣਾ ਅਤੇ ਮੋਗਾ ਵਿੱਚ ਹੋਈਆਂ ਹਨ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਤੋਂ ਬਾਅਦ ਹੁਣ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਵੀ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਉਨ੍ਹਾਂ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ।
This is to inform all that I have been tested positive for COVID-19
Requesting all those who gets in contact with me recently to get themselves tested for COVID-19 if they feel any symptom.
— Jai Krishan Singh Rouri (@RouriJai) July 30, 2022
ਇਸ ਤੋਂ ਪਹਿਲਾਂ ਜੇਲ੍ਹ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਸੰਪਰਕ ਵਿਚ ਆਏ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਇਕਾਂਤ ਵਿਚ ਹਨ।
I was feeling unwell and got myself tested and my report has come covid -19 positive. Will keep working from my home.
I request all those who might have come in contact with me kindly get yourselves tested if symptoms come.
— Harjot Singh Bains (@harjotbains) July 26, 2022























